ਪੜਚੋਲ ਕਰੋ

ਪਹਾੜਾਂ 'ਚ ਬਰਫ ਦੇ ਸ਼ੌਕੀਨਾਂ ਲਈ ਖੁਸ਼ਖਬਰੀ !

ਇਸ ਵਾਰ ਪਹਾੜਾਂ ਵਿੱਚ ਠੰਢ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਦਸੰਬਰ ਤੋਂ ਸ਼ੁਰੂ ਹੋਈ ਬਰਫਬਾਰੀ ਅਜੇ ਵੀ ਨਹੀਂ ਰੁਕ ਰਹੀ। ਇਸ ਲਈ ਪਹਾੜਾਂ ਵਿੱਚ ਸੈਲਾਨੀਆਂ ਦਾ ਹੜ੍ਹ ਆਇਆ ਹੋਇਆ ਹੈ। ਪਿਛਲੇ ਦਿਨੀਂ ਤਾਪਮਾਨ ਕੁਝ ਵਧਣ ਕਾਰਨ ਸੈਲਾਨੀ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ ਪਰ ਸ਼ਨੀਵਾਰ ਤੋਂ ਮੁੜ ਠੰਢ ਹੋ ਗਈ ਹੈ। ਅਹਿਮ ਗੱਲ ਹੈ ਕਿ ਸੈਲਾਨੀਆਂ ਦੀ ਖਿੱਚ ਦੇ ਮੁੱਖ ਕੇਂਦਰ ਸ਼ਿਮਲਾ, ਕੁਫਰੀ ਤੇ ਡਲਹੌਜ਼ੀ ਵਿੱਚ ਤਾਜ਼ਾ ਬਰਫ਼ਬਾਰੀ ਹੋ ਰਹੀ।

ਸ਼ਿਮਲਾ: ਇਸ ਵਾਰ ਪਹਾੜਾਂ ਵਿੱਚ ਠੰਢ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਦਸੰਬਰ ਤੋਂ ਸ਼ੁਰੂ ਹੋਈ ਬਰਫਬਾਰੀ ਅਜੇ ਵੀ ਨਹੀਂ ਰੁਕ ਰਹੀ। ਇਸ ਲਈ ਪਹਾੜਾਂ ਵਿੱਚ ਸੈਲਾਨੀਆਂ ਦਾ ਹੜ੍ਹ ਆਇਆ ਹੋਇਆ ਹੈ। ਪਿਛਲੇ ਦਿਨੀਂ ਤਾਪਮਾਨ ਕੁਝ ਵਧਣ ਕਾਰਨ ਸੈਲਾਨੀ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ ਪਰ ਸ਼ਨੀਵਾਰ ਤੋਂ ਮੁੜ ਠੰਢ ਹੋ ਗਈ ਹੈ। ਅਹਿਮ ਗੱਲ ਹੈ ਕਿ ਸੈਲਾਨੀਆਂ ਦੀ ਖਿੱਚ ਦੇ ਮੁੱਖ ਕੇਂਦਰ ਸ਼ਿਮਲਾ, ਕੁਫਰੀ ਤੇ ਡਲਹੌਜ਼ੀ ਵਿੱਚ ਤਾਜ਼ਾ ਬਰਫ਼ਬਾਰੀ ਹੋ ਰਹੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 11 ਤੇ 12 ਮਾਰਚ ਲਈ ਪੀਲਾ ਅਸਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਬਰਫ਼ਬਾਰੀ ਕਾਰਨ ਤਾਪਮਾਨ ਕਾਫ਼ੀ ਹੇਠਾਂ ਡਿੱਗ ਗਿਆ ਹੈ। ਕੁਫਰੀ, ਮਨਾਲੀ ਤੇ ਡਲਹੌਜ਼ੀ ਵਿੱਚ ਤਾਪਮਾਨ ਸਿਫ਼ਰ ਹੋਣ ਕਰਕੇ ਲੋਕਾਂ ਨੂੰ ਕਾਂਬਾ ਛਿੜ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਕੁਫਰੀ ਵਿੱਚ 15 ਸੈਂਟੀਮੀਟਰ ਬਰਫ਼ਬਾਰੀ ਹੋਈ ਜਦੋਂਕਿ ਡਲਹੌਜ਼ੀ ਤੇ ਸ਼ਿਮਲਾ ਵਿੱਚ ਕ੍ਰਮਵਾਰ 10 ਤੇ 5 ਸੈਂਟੀਮੀਟਰ ਬਰਫ਼ਬਾਰੀ ਹੋਈ ਹੈ। ਇਸ ਤੋਂ ਇਲਾਵਾ ਖਦਰਾਲਾ ਵਿੱਚ 23 ਸੈਂਟੀਮੀਟਰ, ਗੌਂਦਲਾ ’ਚ 4 ਸੈਂਟੀਮੀਟਰ ਤੇ ਕਲਪਾ ਵਿੱਚ 3.4 ਸੈਟੀਮੀਟਰ ਬਰਫ਼ ਪਈ। ਸੂਬੇ ਦੇ ਕਬਾਇਲੀ ਜ਼ਿਲ੍ਹੇ ਦੇ ਲਾਹੌਲ ਤੇ ਸਪਿਤੀ ਦਾ ਪ੍ਰਸ਼ਾਸਕੀ ਕੇਂਦਰ ਕੇਲੌਂਗ ਸਭ ਤੋਂ ਠੰਢਾ ਰਿਹਾ। ਕੁਫ਼ਰੀ ਵਿੱਚ ਘੱਟ ਤੋਂ ਘੱਟ ਤਾਪਮਾਨ 2.9 ਡਿਗਰੀ ਸੈਲਸੀਅਸ ਤੇ ਕਲਪਾ ’ਚ ਘੱਟੋ ਤੋਂ ਘੱਟ ਤਾਪਮਾਨ 1.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਮਨਾਲੀ ਤੇ ਡਲਹੌਜ਼ੀ ਵਿੱਚ 0.6 ਤੇ 0.1 ਡਿਗਰੀ ਸੈਲਸੀਅਸ ਮਾਪਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਮਲਾ ਵਿੱਚ ਘੱਟ ਤੋਂ ਘੱਟ 0.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।

ਟਾਪ ਹੈਡਲਾਈਨ

ਕੱਚੇ ਤੇਲ ਦੀ ਕੀਮਤ ਵਧਣ ਤੋਂ ਬਾਅਦ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਡੀਜ਼ਲ ਅਤੇ ATF 'ਤੇ ਵਧਾਇਆ ਵਿੰਡਫਾਲ ਟੈਕਸ
ਕੱਚੇ ਤੇਲ ਦੀ ਕੀਮਤ ਵਧਣ ਤੋਂ ਬਾਅਦ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਡੀਜ਼ਲ ਅਤੇ ATF 'ਤੇ ਵਧਾਇਆ ਵਿੰਡਫਾਲ ਟੈਕਸ
Dhirendra Krishna Shastri ਦਾ ਭਰਾ ਸ਼ਾਲਿਗ੍ਰਾਮ ਗਰਗ ਗ੍ਰਿਫ਼ਤਾਰ, ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ
Dhirendra Krishna Shastri ਦਾ ਭਰਾ ਸ਼ਾਲਿਗ੍ਰਾਮ ਗਰਗ ਗ੍ਰਿਫ਼ਤਾਰ, ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ
Union Cabinet Meeting: ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
12 BLO Suspend: ਵੱਡੀ ਖਬਰ, SIR ਦੇ ਕੰਮ 'ਚ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ ਪ੍ਰਸ਼ਾਸਨ ਸਖ਼ਤ; DC ਨੇ 12 BLO ਕੀਤੇ ਸਸਪੈਂਡ!
ਵੱਡੀ ਖਬਰ, SIR ਦੇ ਕੰਮ 'ਚ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ ਪ੍ਰਸ਼ਾਸਨ ਸਖ਼ਤ; DC ਨੇ 12 BLO ਕੀਤੇ ਸਸਪੈਂਡ!

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Embed widget