ਪੜਚੋਲ ਕਰੋ

ਸੰਘਣਾ ਕੋਹਰਾ, ਘੁੱਪ ਹਨੇਰਾ ਅਤੇ ਦੋ ਰਾਜਾਂ 'ਚ ਮੀਂਹ, ਮੌਸਮ ਵਿਭਾਗ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ 'ਚ ਅਜੇ ਹੋਰ ਕਿੰਨੀ ਪਏਗੀ ਠੰਡ

ਪਹਾੜੀ ਰਾਜਾਂ ਦੀ ਗੱਲ ਕਰੀਏ ਤਾਂ ਕਈ ਇਲਾਕਿਆਂ ਵਿੱਚ ਬਰਫ਼ਬਾਰੀ ਦੀ ਸੰਭਾਵਨਾ ਜਤਾਈ ਗਈ ਹੈ। ਅਗਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਲੱਦਾਖ ਦੇ ਉੱਚੇ ਇਲਾਕਿਆਂ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ..

ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਇਸ ਵੇਲੇ ਸਖਤ ਸ਼ੀਤ ਲਹਿਰ ਚੱਲ ਰਹੀ ਹੈ। ਇਸ ਦਰਮਿਆਨ ਭਾਰਤੀ ਮੌਸਮ ਵਿਭਾਗ (IMD) ਨੇ ਦੋ ਰਾਜਾਂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਨਾਲ ਹੀ ਸੰਘਣੇ ਕੋਹਰੇ ਨੂੰ ਲੈ ਕੇ ਵੀ ਅਲਰਟ ਦਿੱਤਾ ਗਿਆ ਹੈ, ਜਿਸ ਕਾਰਨ ਆਮ ਜੀਵਨ ਪ੍ਰਭਾਵਿਤ ਹੋ ਸਕਦਾ ਹੈ। ਪਹਾੜੀ ਰਾਜਾਂ ਦੀ ਗੱਲ ਕਰੀਏ ਤਾਂ ਕਈ ਇਲਾਕਿਆਂ ਵਿੱਚ ਬਰਫ਼ਬਾਰੀ ਦੀ ਸੰਭਾਵਨਾ ਜਤਾਈ ਗਈ ਹੈ। ਅਗਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਲੱਦਾਖ ਦੇ ਉੱਚੇ ਇਲਾਕਿਆਂ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ।

ਦਿੱਲੀ ਵਿੱਚ ਠੰਢ ਹੋਰ ਵਧਣ ਦੇ ਆਸਾਰ ਹਨ। ਅੱਜ ਯਾਨੀਕਿ 22 ਦਸੰਬਰ ਸਵੇਰੇ 5 ਵਜੇ ਤੋਂ ਦੁਪਹਿਰ 11 ਵਜੇ ਤੱਕ ਘਣੇ ਕੋਹਰੇ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ 10 ਤੋਂ 15 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਵੱਗ ਸਕਦੀਆਂ ਹਨ। ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਸੰਘਣੇ ਕੋਹਰਾ ਲੋਕਾਂ ਦੀ ਮੁਸ਼ਕਲ ਵਧਾ ਰਿਹਾ

ਉੱਤਰ ਪ੍ਰਦੇਸ਼ ਵਿੱਚ ਇਨ੍ਹੀਂ ਦਿਨੀਂ ਕੜਾਕੇ ਦੀ ਠੰਢ ਪੈ ਰਹੀ ਹੈ ਅਤੇ ਸੰਘਣੇ ਕੋਹਰਾ ਲੋਕਾਂ ਦੀ ਮੁਸ਼ਕਲ ਵਧਾ ਰਿਹਾ ਹੈ। ਐਤਵਾਰ ਨੂੰ ਰਾਜਧਾਨੀ ਲਖਨਊ ਸਮੇਤ ਗੋਰਖਪੁਰ, ਬਾਰਾਬੰਕੀ, ਸੁਲਤਾਨਪੁਰ, ਗਾਜ਼ੀਪੁਰ, ਬਸਤੀ, ਸੋਨਭਦਰ, ਅਲੀਗੜ੍ਹ ਅਤੇ ਇਟਾਵਾ ਵਿੱਚ ਤਾਪਮਾਨ ਵਿੱਚ ਕਮੀ ਮਹਿਸੂਸ ਕੀਤੀ ਗਈ। ਮੌਸਮ ਵਿਭਾਗ ਦੇ ਮੁਤਾਬਕ ਪੂਰਬੀ ਉੱਤਰ ਪ੍ਰਦੇਸ਼ ਦੇ ਕੁੱਝ ਇਲਾਕਿਆਂ ਵਿੱਚ 23 ਦਸੰਬਰ ਤੱਕ ਰਾਤ ਅਤੇ ਸਵੇਰੇ ਦੇ ਸਮੇਂ ਸੰਘਣੇ ਤੋਂ ਬਹੁਤ ਸੰਘਣੇ ਕੋਹਰੇ ਦੀ ਸੰਭਾਵਨਾ ਹੈ।

ਠੰਢ ਅਤੇ ਕੋਹਰੇ ਦੇ ਚਲਦੇ ਯੂਪੀ ਦੇ ਕਈ ਜ਼ਿਲ੍ਹਿਆਂ ਵਿੱਚ ਨਰਸਰੀ ਤੋਂ ਲੈ ਕੇ ਕਲਾਸ ਅੱਠਵੀਂ ਤੱਕ ਦੇ ਸਕੂਲ ਬੰਦ ਕਰ ਦਿੱਤੇ ਗਏ ਹਨ। ਕੋਹਰੇ ਦਾ ਅਸਰ ਸੜਕ, ਰੇਲ ਅਤੇ ਹਵਾਈ ਸੇਵਾਵਾਂ ‘ਤੇ ਵੀ ਪੈ ਰਿਹਾ ਹੈ। ਕਾਨਪੁਰ, ਪ੍ਰਯਾਗਰਾਜ, ਵਾਰਾਣਸੀ, ਗੋਰਖਪੁਰ, ਬਾਰਾਬੰਕੀ, ਅਲੀਗੜ੍ਹ ਅਤੇ ਬਰੇਲੀ ਵਿੱਚ ਘਣੇ ਕੋਹਰੇ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਬਿਹਾਰ-ਝਾਰਖੰਡ ਵਿੱਚ ਮੌਸਮ ਕਿਵੇਂ ਰਹੇਗਾ

ਮੌਸਮ ਵਿਭਾਗ ਦੇ ਮੁਤਾਬਕ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ 22 ਦਸੰਬਰ ਤੱਕ ਅਤੇ ਬਿਹਾਰ, ਝਾਰਖੰਡ ਅਤੇ ਓਡਿਸ਼ਾ ਵਿੱਚ 24 ਦਸੰਬਰ ਤੱਕ ਰਾਤ/ਸਵੇਰੇ ਦੇ ਸਮੇਂ ਕੁਝ ਥਾਵਾਂ ‘ਤੇ ਸੰਘਣੇ ਕੋਹਰੇ ਦੀ ਸੰਭਾਵਨਾ ਹੈ। ਉੱਤਰਾਖੰਡ ਅਤੇ ਝਾਰਖੰਡ ਦੇ ਕੁਝ ਇਲਾਕਿਆਂ ਵਿੱਚ ਅੱਜ ਕੜੀ ਠੰਢ ਪੈ ਸਕਦੀ ਹੈ। ਇਸਦੇ ਨਾਲ-ਨਾਲ ਹਰਿਆਣਾ ਦੇ ਸੋਨੀਪਤ, ਪਾਣੀਪਤ, ਫਰੀਦਾਬਾਦ, ਗੁਰੁਗ੍ਰਾਮ ਅਤੇ ਫ਼ਤੇਹਾਬਾਦ ਵਿੱਚ ਘਣੇ ਕੋਹਰੇ ਨਾਲ ਹਨੇਰਾ ਛਾ ਸਕਦਾ ਹੈ। IMD ਨੇ ਪੰਜਾਬ ਦੇ ਅੰਮ੍ਰਿਤਸਰ, ਫਰੀਦਕੋਟ, ਕਪੂਰਥਲਾ, ਮਾਨਸਾ ਅਤੇ ਮੋਗਾ ਵਿੱਚ ਘਣੇ ਕੋਹਰੇ ਦੀ ਚੇਤਾਵਨੀ ਜਾਰੀ ਕੀਤੀ ਹੈ।

 

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget