ਪੜਚੋਲ ਕਰੋ

ਦੋ ਵੱਡੇ ਕਾਰੋਬਾਰੀਆਂ ਦੇ ਮੁੰਡਿਆਂ ਦਾ ਕਾਰਾ, ਔਰਤਾਂ ਦੀਆਂ ਅਸ਼ਲੀਲ ਵੀਡੀਓ ਬਣਾ ਕਰਦੇ ਸੀ ਬਲੈਕਮੇਲ, 182 ਔਰਤਾਂ ਦੇ ਕਲਿਪ ਮਿਲੇ

ਕੋਲਕਾਤਾ ਪੁਲਿਸ ਨੇ ਬੁੱਧਵਾਰ ਨੂੰ ਵੱਡੇ ਉਦਯੋਗਪਤੀਆਂ ਦੇ ਲੜਕਿਆਂ ਨੂੰ ਸੈਕਸ-ਬਲੈਕਮੇਲ ਰੈਕੇਟ ਚਲਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਹਨ। ਦੋਵਾਂ 'ਤੇ ਦੋਸ਼ ਹੈ ਕਿ ਉਹ ਵੱਖ-ਵੱਖ ਔਰਤਾਂ ਨਾਲ ਸਬੰਧ ਬਣਾਉਂਦੇ ਸਨ ਤੇ ਇਸ ਦੀ ਵੀਡੀਓ ਰਿਕਾਰਡ ਕਰਦੇ ਸਨ। ਫਿਰ ਉਸੇ ਕਲਿੱਪ ਰਾਹੀਂ ਔਰਤਾਂ ਨੂੰ ਬਲੈਕਮੇਲ ਕਰਦੇ ਸਨ ਤੇ ਉਨ੍ਹਾਂ ਤੋਂ ਪੈਸੇ ਮੰਗਦੇ ਸਨ। ਰੈਕੇਟ 'ਚ ਕਥਿਤ ਤੌਰ 'ਤੇ ਇੱਕ ਘਰੇਲੂ ਨੌਕਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਕੋਲਕਾਤਾ: ਕੋਲਕਾਤਾ ਪੁਲਿਸ ਨੇ ਬੁੱਧਵਾਰ ਨੂੰ ਵੱਡੇ ਉਦਯੋਗਪਤੀਆਂ ਦੇ ਲੜਕਿਆਂ ਨੂੰ ਸੈਕਸ-ਬਲੈਕਮੇਲ ਰੈਕੇਟ ਚਲਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਹਨ। ਦੋਵਾਂ 'ਤੇ ਦੋਸ਼ ਹੈ ਕਿ ਉਹ ਵੱਖ-ਵੱਖ ਔਰਤਾਂ ਨਾਲ ਸਬੰਧ ਬਣਾਉਂਦੇ ਸਨ ਤੇ ਇਸ ਦੀ ਵੀਡੀਓ ਰਿਕਾਰਡ ਕਰਦੇ ਸਨ। ਫਿਰ ਉਸੇ ਕਲਿੱਪ ਰਾਹੀਂ ਔਰਤਾਂ ਨੂੰ ਬਲੈਕਮੇਲ ਕਰਦੇ ਸਨ ਤੇ ਉਨ੍ਹਾਂ ਤੋਂ ਪੈਸੇ ਮੰਗਦੇ ਸਨ। ਰੈਕੇਟ 'ਚ ਕਥਿਤ ਤੌਰ 'ਤੇ ਇੱਕ ਘਰੇਲੂ ਨੌਕਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ ਇਹ ਲੋਕ ਕਈ ਸਾਲਾਂ ਤੋਂ ਇਹ ਰੈਕੇਟ ਚਲਾ ਰਹੇ ਸਨ। ਤਿੰਨ ਮਹੀਨਿਆਂ ਦੀ ਜਾਂਚ ਤੋਂ ਬਾਅਦ, ਪੁਲਿਸ ਨੇ ਆਦਿੱਤਿਆ ਅਗਰਵਾਲ ਤੇ ਅਨੀਸ਼ ਲੋਹਾਰੂਕਾ ਨੂੰ ਗ੍ਰਿਫਤਾਰ ਕੀਤਾ। ਦੋਵੇਂ ਲਗਪਗ 20 ਸਾਲ ਦੀ ਉਮਰ ਦੇ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਲੈਪਟੋਪ ਵੀ ਸੀਜ਼ ਕੀਤਾ ਹੈ। ਪੁਲਿਸ ਨੂੰ ਅਨੀਸ਼ ਦੇ ਲੈਪਟੋਪ ਵਿੱਚ 182 ਵੱਖ-ਵੱਖ ਔਰਤਾਂ ਦੇ 'ਸੈਕਸ ਕਲਿਪ' ਮਿਲੇ ਹਨ। ਦੋਵੇਂ ਮੁੱਖ ਮੁਲਜ਼ਮ ਆਦਿੱਤਿਆ ਤੇ ਅਨੀਸ਼ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਪੁਲਿਸ ਮੁਤਾਬਕ ਇਹ ਲੋਕ ਪਹਿਲਾਂ ਵੱਖ-ਵੱਖ ਔਰਤਾਂ ਨਾਲ ਦੋਸਤੀ ਕਰਦੇ ਸਨ ਤੇ ਫਿਰ ਉਨ੍ਹਾਂ ਨੂੰ ਵੱਖ-ਵੱਖ ਥਾਵਾਂ ‘ਤੇ ਬੁਲਾਉਂਦੇ ਸਨ। ਇਨ੍ਹਾਂ ਥਾਵਾਂ ਤੇ ਪਹਿਲਾਂ ਹੀ ਬਹੁਤ ਸਾਰੇ ਕੈਮਰੇ ਲੱਗੇ ਹੁੰਦੇ ਸਨ, ਜਿਨ੍ਹਾਂ ਵਿੱਚ ਉਨ੍ਹਾਂ ਦੇ ਨਿੱਜੀ ਪਲਾਂ ਨੂੰ ਰਿਕਾਰਡ ਕੀਤਾ ਜਾਂਦਾ ਸੀ। ਦੋਵੇਂ ਮੁਲਜ਼ਮ ਵੱਡੇ ਉਦਯੋਗਪਤੀ ਪਰਿਵਾਰਾਂ ਨਾਲ ਰੱਖਦੇ ਸਬੰਧ ਆਦਿੱਤਿਆ ਅਗਰਵਾਲ ਦਾ ਪਰਿਵਾਰ ਇੱਕ ਮਸ਼ਹੂਰ ਐਥਨਿਕ ਕੱਪੜੇ ਦੇ ਬ੍ਰਾਂਡ ਦਾ ਮਾਲਕ ਹੈ ਜਦਕਿ ਅਨੀਸ਼ ਲੋਹਾਰੂਕਾ ਦਾ ਪਰਿਵਾਰ ਰੀਅਲ ਅਸਟੇਟ ਕਾਰੋਬਾਰ ਵਿੱਚ ਹੈ ਤੇ ਕਈ ਹੋਟਲਾਂ ਦਾ ਮਾਲਕ ਹੈ। ਤਿੰਨਾਂ ਮੁਲਜ਼ਮਾਂ ਨੂੰ 4 ਫਰਵਰੀ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇੱਕ ਔਰਤ ਨੇ ਬਲੈਕਮੇਲ ਕਰਨ ਤੇ 10 ਲੱਖ ਰੁਪਏ ਦੀ ਮੰਗ ਕਰਨ ਦਾ ਇਲਜ਼ਾਮ ਇਨ੍ਹਾਂ ਲੋਕਾਂ ਤੇ ਲਾਇਆ ਸੀ।

ਟਾਪ ਹੈਡਲਾਈਨ

Political News: ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
Cabinet Reshuffle: ਕੈਬਨਿਟ 'ਚ ਕਦੋਂ ਹੋਏਗਾ ਵੱਡਾ ਫੇਰਬਦਲ? ਸਿਆਸੀ ਜਗਤ 'ਚ ਚਰਚਾ ਹੋਈ ਤੇਜ਼: ਇਨ੍ਹਾਂ ਸੀਨੀਅਰ ਮੰਤਰੀਆਂ ਦੇ ਬਦਲ ਸਕਦੇ ਵਿਭਾਗ! ਜਾਣੋ ਕੌਣ...
ਕੈਬਨਿਟ 'ਚ ਕਦੋਂ ਹੋਏਗਾ ਵੱਡਾ ਫੇਰਬਦਲ? ਸਿਆਸੀ ਜਗਤ 'ਚ ਚਰਚਾ ਹੋਈ ਤੇਜ਼: ਇਨ੍ਹਾਂ ਸੀਨੀਅਰ ਮੰਤਰੀਆਂ ਦੇ ਬਦਲ ਸਕਦੇ ਵਿਭਾਗ! ਜਾਣੋ ਕੌਣ...
Telegram ਦੀਆਂ ਵਧੀਆਂ ਮੁਸ਼ਕਿਲਾਂ, ਸਰਕਾਰ ਨੇ ਪਾਈਰੇਟਿਡ ਫਿਲਮਾਂ ਹਟਾਉਣ ਲਈ ਦਿੱਤਾ 15 ਦਿਨ ਦਾ ਸਮਾਂ
Telegram ਦੀਆਂ ਵਧੀਆਂ ਮੁਸ਼ਕਿਲਾਂ, ਸਰਕਾਰ ਨੇ ਪਾਈਰੇਟਿਡ ਫਿਲਮਾਂ ਹਟਾਉਣ ਲਈ ਦਿੱਤਾ 15 ਦਿਨ ਦਾ ਸਮਾਂ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
Embed widget