ਪੜਚੋਲ ਕਰੋ

SFJ ਵੱਲੋਂ ਸ਼ਿਮਲਾ 'ਚ ਲਹਿਰਾਇਆ ਗਿਆ ਖਾਲਿਸਤਾਨ ਦਾ ਝੰਡਾ, ਸੀਐਮ ਠਾਕੁਰ ਨੂੰ ਦਿੱਤੀ ਚੇਤਾਵਨੀ

ਸ਼ਿਮਲਾ ਨੂੰ ਮੁੜ ਹਾਸਲ ਕਰਨ ਦੇ ਟੀਚੇ ਨੂੰ ਦੁਹਰਾਉਂਦੇ ਹੋਏ, ਵੱਖਵਾਦੀ ਸਮੂਹ "ਸਿੱਖਸ ਫਾਰ ਜਸਟਿਸ" (SFJ) ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ, ਸ਼ਿਮਲਾ ਦੇ ਨਾਲ ਵਾਲੀ ਇੱਕ ਸਰਕਾਰੀ ਇਮਾਰਤ ਵਿੱਚ "ਖਾਲਿਸਤਾਨੀ" ਝੰਡਾ ਚੜ੍ਹਾ ਕਿ ਉਸਦੀ ਇੱਕ ਵੀਡੀਓ ਫੁਟੇਜ ਜਾਰੀ ਕੀਤੀ ਹੈ।

ਸ਼ਿਮਲਾ: 26 ਜਨਵਰੀ ਨੂੰ ਖਾਲਿਸਤਾਨ ਰੈਫਰੈਂਡਮ ਰਾਹੀਂ ਸ਼ਿਮਲੇ ਨੂੰ ਅਜ਼ਾਦ ਪੰਜਾਬ ਦੀ ਰਾਜਧਾਨੀ ਬਣਾਉਣ ਦਾ ਦਾਅਵਾ ਕਰਦੇ ਹੋਏ ਸਿੱਖਸ ਫੋਰ ਜਸਟਿਸ ਨੇ ਹਿਮਾਚਲ ਵਿਧਾਨ ਸਭਾ ਦੇ ਇਲਾਕੇ ਵਿੱਚ ਖਾਲਿਸਤਾਨ ਦਾ ਝੰਡਾ ਚੜ੍ਹਾਉਣ ਦੀ ਇਕ ਵੀਡਿਉ ਜਾਰੀ ਕੀਤੀ ਹੈ। ਸ਼ਿਮਲਾ ਨੂੰ ਮੁੜ ਹਾਸਲ ਕਰਨ ਦੇ ਟੀਚੇ ਨੂੰ ਦੁਹਰਾਉਂਦੇ ਹੋਏ, ਵੱਖਵਾਦੀ ਸਮੂਹ "ਸਿੱਖਸ ਫਾਰ ਜਸਟਿਸ" (SFJ) ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ, ਸ਼ਿਮਲਾ ਦੇ ਨਾਲ ਵਾਲੀ ਇੱਕ ਸਰਕਾਰੀ ਇਮਾਰਤ ਵਿੱਚ "ਖਾਲਿਸਤਾਨੀ" ਝੰਡਾ ਚੜ੍ਹਾ ਕਿ ਉਸਦੀ ਇੱਕ ਵੀਡੀਓ ਫੁਟੇਜ ਜਾਰੀ ਕੀਤੀ ਹੈ।

ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਸਵਾਲ ਕਰਦੇ ਹੋਏ ਕਿ ਕੀ ਉਹ ਖਾਲਿਸਤਾਨ ਦਾ ਸਮਰਥਨ ਕਰਨਗੇ ਜਾਂ ਹਿੰਦੁਸਤਾਨ ਦਾ SFJ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਹਿਮਾਚਲ ਦੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੱਤੀ ਕਿ "ਕੈਲੰਡਰ 'ਤੇ 1 ਨਵੰਬਰ ਦੀ ਤਰੀਕ 'ਤੇ ਨਿਸ਼ਾਨ ਲਾ ਲਵੇ ਅਤੇ ਧਰਮਪੁਰ, ਸੋਲਨ, ਡਲਹੋਜ਼ੀ 'ਚ ਸਿੱਖਾਂ ਨਾਲ ਬਲਾਤਕਾਰ ਅਤੇ ਕਤਲੇਆਮ ਦੇ ਜ਼ਿੰਮੇਵਾਰ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹੁਣ ਨਤੀਜੇ ਭੁਗਤਣ ਲਈ ਤਿਆਰ ਰਹਿਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget