ਪੜਚੋਲ ਕਰੋ

Parliament security breach: ਸੰਸਦ ਦੀ ਸੁਰੱਖਿਆ 'ਚ ਸੰਨ੍ਹ ਦਾ ਮਾਮਲਾ: ਕੀ ਖਾਲਿਸਤਾਨੀ ਪੰਨੂ ਦਾ ਸੀ ਹੱਥ? ਜਾਰੀ ਕੀਤਾ ਬਿਆਨ

SFJs Gurpatawant Singh Pannu statement: 3 ਦਸੰਬਰ, 2001 ਨੂੰ ਸੰਸਦ 'ਤੇ ਅੱਤਵਾਦੀ ਹਮਲੇ ਦੀ ਬਰਸੀ ਵਾਲੇ ਦਿਨ ਹੀ ਲੋਕ ਸਭਾ ਤੇ ਸੰਸਦ ਕੈਂਪਸ ਤੋਂ ਬਾਹਰ ਸੁਰੱਖਿਆ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ। 22 ਸਾਲਾਂ ਬਾਅਦ ਖਾਲਿਸਤਾਨੀ ਸੰਗਠਨ

SFJs Gurpatawant Singh Pannu statement: 13 ਦਸੰਬਰ, 2001 ਨੂੰ ਸੰਸਦ 'ਤੇ ਅੱਤਵਾਦੀ ਹਮਲੇ ਦੀ ਬਰਸੀ ਵਾਲੇ ਦਿਨ ਹੀ ਲੋਕ ਸਭਾ ਤੇ ਸੰਸਦ ਕੈਂਪਸ ਤੋਂ ਬਾਹਰ ਸੁਰੱਖਿਆ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ। ਸੰਸਦ 'ਤੇ ਹੋਏ ਅੱਤਵਾਦੀ ਹਮਲੇ ਦੇ 22 ਸਾਲਾਂ ਬਾਅਦ ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਗੁਰਪਤਵੰਤ ਸਿੰਘ ਪੰਨੂ 'ਤੇ ਇਕ ਵਾਰ ਮੁੜ ਸੁਰੱਖਿਆ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੰਨੂ ਨੇ ਸੰਸਦ 'ਚ ਘੁਸਪੈਠ ਮਾਮਲੇ 'ਚ ਗ੍ਰਿਫਤਾਰ ਔਰਤ ਸਣੇ ਚਾਰ ਮੁਲਜ਼ਮਾਂ ਨੂੰ ਕਾਨੂੰਨੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਪੰਨੂ ਨੇ ਇਸ ਮਾਮਲੇ 'ਚ ਇਕ ਸੰਦੇਸ਼ ਜਾਰੀ ਕੀਤਾ ਹੈ, ਪਰ ਇਸ ਪੂਰੇ ਘਟਨਾਕ੍ਰਮ ਵਿੱਚ ਆਪਣੀ ਸ਼ਮੂਲੀਅਤ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਹੈ।

ਪੰਨੂ ਨੇ ਸੰਦੇਸ਼ 'ਚ ਕਿਹਾ ਹੈ ਕਿ ਸੰਸਦ 'ਤੇ ਹਮਲੇ ਦੀ ਬਰਸੀ 'ਤੇ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਕਰਨ ਵਾਲਿਆਂ ਨੂੰ 10 ਲੱਖ ਰੁਪਏ ਦੀ ਕਾਨੂੰਨੀ ਸਹਾਇਤਾ ਦਿੱਤੀ ਜਾਵੇਗੀ। ਪਰ ਇਸ ਦੌਰਾਨ 5 ਦਸੰਬਰ ਨੂੰ ਜਾਰੀ ਕੀਤੇ ਗਏ ਉਸ ਦੇ ਬਿਆਨ ਅਤੇ ਬੁੱਧਵਾਰ ਨੂੰ ਸੰਸਦ ਦੀ ਸੁਰੱਖਿਆ 'ਚ ਲੱਗੀ ਸੰਨ੍ਹ ਦੀ ਸ਼ਮੂਲੀਅਤ ਬਾਰੇ ਕੁਝ ਨਹੀਂ ਕਿਹਾ ਗਿਆ। 


Parliament security breach: ਸੰਸਦ ਦੀ ਸੁਰੱਖਿਆ 'ਚ ਸੰਨ੍ਹ ਦਾ ਮਾਮਲਾ: ਕੀ ਖਾਲਿਸਤਾਨੀ ਪੰਨੂ ਦਾ ਸੀ ਹੱਥ? ਜਾਰੀ ਕੀਤਾ ਬਿਆਨ

ਸੰਦੇਸ਼ ਵਿੱਚ ਉਸਨੇ ਲਿਖਿਆ ਹੈ -  ਤਾਂ ਅਸਲ ਵਿੱਚ ਭਾਰਤੀ ਸੰਸਦ ਦੀ ਨੀਂਹ ਨੂੰ ਝਟਕਾ ਲੱਗਾ ਹੈ। ਸਵੈ-ਰੱਖਿਆ ਲਈ ਹਥਿਆਰਾਂ ਨਾਲ ਲੈਸ ਹੋਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਉਸ ਨੇ 26 ਜਨਵਰੀ 2024 ਤੋਂ ਭਾਰਤ ਵਿੱਚ ਰੈਫਰੈਂਡਮ ਮੁਹਿੰਮ ਨੂੰ ਸ਼ੁਰੂ ਕਰਨ ਦੀ ਇੱਕ ਹੋਰ ਧਮਕੀ ਦਿੱਤੀ ਹੈ।

 
ਜ਼ਿਕਰਯੋਗ ਹੈ ਕਿ ਪੰਨੂ ਨੇ 5 ਦਸੰਬਰ ਨੂੰ ਧਮਕੀ ਭਰਿਆ ਵੀਡੀਓ ਜਾਰੀ ਕੀਤਾ ਸੀ। ਜਿਸ ਵਿੱਚ ਉਸ ਨੇ 22 ਸਾਲ ਪਹਿਲਾਂ ਅਫਜ਼ਲ ਗੁਰੂ ਵੱਲੋਂ ਭਾਰਤੀ ਸੰਸਦ 'ਤੇ ਕੀਤੇ ਗਏ ਹਮਲੇ ਵਾਂਗ ਹੀ 13 ਦਸੰਬਰ 2023 ਨੂੰ ਹਮਲੇ ਦੀ ਗੱਲ ਕੀਤੀ ਸੀ। ਪੰਨੂ ਨੇ 5 ਦਸੰਬਰ ਨੂੰ ਜਾਰੀ ਸੰਦੇਸ਼ ਵਿੱਚ ਕਿਹਾ ਸੀ - ਕੀ ਭਾਰਤ ਉਸ ਨੂੰ ਮਾਰਨ ਦੀ ਮੋਦੀ ਸਰਕਾਰ ਦੀ ਸਾਜ਼ਿਸ਼ ਤਹਿਤ SFJ ਦੀ 13 ਦਸੰਬਰ ਦੀ ਪ੍ਰਤੀਕਿਰਿਆ ਦਾ ਸਾਹਮਣਾ ਕਰਨ ਲਈ ਤਿਆਰ ਹੈ?

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget