ਪੜਚੋਲ ਕਰੋ

RSS ਦੀ ਵੰਗਾਰ ’ਤੇ ਤਲਖ਼ ਹੋਏ ਭਾਈ ਲੌਂਗੋਵਾਲ, ਦਿੱਤਾ ਠੋਕਵਾਂ ਜਵਾਬ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮਹਾਰਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜੂਰ ਸਾਹਿਬ ਦੇ ਪ੍ਰਬੰਧਾਂ ਵਿੱਚ ਦਖ਼ਲ ਤੇ ਰਾਸ਼ਟਰੀ ਸਿੱਖ ਸੰਗਤ ਦੇ ਜਨਰਲ ਸਕੱਤਰ ਅਵਤਾਰ ਸਿੰਘ ਸ਼ਾਸਤਰੀ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸ਼ਾਸਤਰੀ ਨੇ ਕਿਹਾ ਸੀ ਕਿ ਗੁਰਦੁਆਰਿਆਂ ਦਾ ਪ੍ਰਬੰਧ ਅਕਾਲੀ ਦਲ ਵੱਲੋਂ ਕੀਤਾ ਜਾ ਰਿਹਾ ਹੈ। ਇਸ ’ਤੇ ਤਲਖ਼ ਪ੍ਰਤੀਕਿਰਿਆ ਦਿੰਦਿਆਂ ਭਾਈ ਲੌਂਗੋਵਾਲ ਨੇ ਕਿਹਾ ਹੈ ਕਿ ਹਮੇਸ਼ਾ ਤੋਂ ਹੀ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਾਂ ਵਿੱਚ ਕਸੇ ਦਾ ਦਖ਼ਲ ਬਿਲਕੁਲ ਸਹਿਣ ਨਹੀਂ ਕੀਤਾ ਜਾਏਗਾ। ਭਾਈ ਲੌਂਗੋਵਾਲ ਨੇ ਕਿਹਾ ਕਿ ਆਰਐਸਐਸ ਦਾ ਹਿੱਸਾ ਰਾਸ਼ਟਰੀ ਸਿੱਖ ਸੰਗਤ ਆਪਣੀ ਮਾਂ ਜਥੇਬੰਦੀ ਦੇ ਇਸ਼ਾਰਿਆਂ ’ਤੇ ਸਿੱਖ ਵਿਰੋਧੀ ਕੰਮਾਂ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਤਖ਼ਤ ਸ੍ਰੀ ਹਜੂਰ ਸਾਹਿਬ ਬੋਰਡ ਨਾਂਦੇੜ ਦੇ ਐਕਟ 1956 ਵਿੱਚ ਸੋਧ ਕਰਨ ਬਾਰੇ ਸੋਚ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਐਕਟ ਵਿੱਚ ਬਦਲਾਅ ਕਰਕੇ ਆਪਣੀ ਮਰਜ਼ੀ ਨਾਲ ਬੋਰਡ ਦਾ ਪ੍ਰਧਾਨ ਥਾਪਣ ਦਾ ਪ੍ਰਸਤਾਵ ਪਾਸ ਕਰਨ ਲਈ ਚੁੱਪ-ਚਪੀਤੇ ਢੰਗ ਨਾਲ ਕੰਮ ਕਰ ਰਹੀ ਹੈ ਪਰ ਸਿੱਖ ਪੰਥ ਗੁਰੂ ਘਰਾਂ ਵਿੱਚ ਦਖ਼ਲ ਨੂੰ ਬਰਦਾਸ਼ਤ ਨਹੀਂ ਕਰੇਗਾ। ਸਬੰਧਤ ਖ਼ਬਰ- ਆਰਐਸਐਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪੰਥਕ ਰੁਤਬੇ ਨੂੰ ਵੰਗਾਰ ਉਨ੍ਹਾਂ ਕਿਹਾ ਕਿ ਆਰਐਸਐਸ ਨੂੰ ਇਹ ਗੱਲ ਨਹੀਂ ਭੁੱਲਣੀ ਚਾਹੀਦੀ ਕਿ ਸਿੱਖ ਕੌਮ ਇੱਕ ਵੱਖਰੀ ਕੌਮ ਹੈ, ਇਸ ਦਾ ਆਪਣਾ ਇਤਿਹਾਸ, ਮਰਿਆਦਾ ਤੇ ਰੀਤੀ ਰਿਵਾਜ਼ ਹਨ। ਦੇਸ਼ ਦੀ ਆਜ਼ਾਦੀ ਲਈ ਸਿੱਖਾਂ ਨੇ ਕਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਹਰ ਧਰਮ ਦਾ ਸਤਕਾਰ ਕਰਦੀ ਹੈ ਪਰ ਇਸ ਨੂੰ ਆਪਣੇ ਧਰਮ ਵਿੱਚ ਕਿਸੇ ਹੋਰ ਦਾ ਦਖ਼ਲ ਬਰਦਾਸ਼ਤ ਨਹੀਂ। ਉਨ੍ਹਾਂ ਸਿੱਖ ਕੌਮ ਨੂੰ ਆਰਐਸਐਸ ਵੱਲੋਂ ਸਿੱਖ ਵਿਰੋਧੀ ਕਾਰਨਾਮਿਆਂ ਦਾ ਡਟ ਕੇ ਵਿਰੋਧ ਕਰਨ ਦੀ ਅਪੀਲ ਕੀਤੀ।

ਟਾਪ ਹੈਡਲਾਈਨ

Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget