ਪੜਚੋਲ ਕਰੋ

ਨਨਕਾਣਾ ਸਾਹਿਬ ਗੁਰਦੁਆਰੇ ਦਾ ਜਾਇਜ਼ਾ ਲੈਣ ਜਾਏਗਾ ਐਸਜੀਪੀਸੀ ਦਾ ਵਫਦ

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਦੇ ਗੁਰਦੁਆਰੇ 'ਤੇ ਹੋਏ ਹਮਲੇ ਤੋਂ ਬਾਅਦ ਗੁਰਦੁਆਰੇ ਦਾ ਜਾਇਜ਼ਾ ਲੈਣ ਐਸਜੀਪੀਸੀ ਦੇ ਚਾਰ ਮੈਂਬਰਾਂ ਦਾ ਵਫਦ ਜਾਏਗਾ ਨਨਕਾਣਾ ਸਾਹਿਬ ਜਾਏਗਾ।

ਨਵੀਂ ਦਿੱਲੀ: ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਦੇ ਗੁਰਦੁਆਰੇ 'ਤੇ ਹੋਏ ਹਮਲੇ ਤੋਂ ਬਾਅਦ ਗੁਰਦੁਆਰੇ ਦਾ ਜਾਇਜ਼ਾ ਲੈਣ ਐਸਜੀਪੀਸੀ ਦੇ ਚਾਰ ਮੈਂਬਰਾਂ ਦਾ ਵਫਦ ਜਾਏਗਾ ਨਨਕਾਣਾ ਸਾਹਿਬ ਜਾਏਗਾ। ਉਧਰ ਨਵੀਂ ਦਿੱਲੀ 'ਚ ਵਿਰੋਧ ਕਰ ਰਹੀਆਂ ਸਿੱਖ ਜੱਥੇਬੰਦੀਆਂ ਨੂੰ ਪੁਲਿਸ ਨੇ ਪਾਕਿਸਤਾਨੀ ਅੰਬੈਸੀ ਵੱਲ ਜਾਣ ਤੋਂ ਰੋਕਿਆ।ਵਿਰੋਧ ਪਰਦਰਸ਼ਨ ਕਰ ਰਹੇ ਸਿੱਖਾਂ ਨੂੰ ਪਾਕਿਸਤਾਨੀ ਅੰਬੈਸੀ ਦੇ ਰਾਸਤੇ 'ਚ ਹੀ ਰੋਕ ਲਿਆ ਗਿਆ। ਪਰ ਸਿੱਖ ਜੱਥੇਬੰਦੀਆਂ ਦੇ ਇੱਕ ਵਫਦ ਪਾਕਿਸਤਾਨੀ ਅੰਬੈਸੀ ਮੰਗ ਪੱਤਰ ਦੇਣ ਲਈ ਪਹੁੰਚ ਗਿਆ ਹੈ। ਵਿਰੋਧ ਕਰ ਰਹੀਆਂ ਸਿੱਖ ਜੱਥੇਬੰਦੀਆਂ ਪਾਕਿਸਤਾਨ 'ਚ ਸਿੱਖਾਂ ਦੀ ਸੁਰਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕਰ ਰਹੀਆਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget