ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਵੱਲੋਂ ਅਮੇਜ਼ੋਨ ਤੇ ਫਲਿੱਪਕਾਰਟ ਨੂੰ ਕਾਨੂੰਨੀ ਨੋਟਿਸ

ਸ਼੍ਰੋਮਣੀ ਕਮੇਟੀ ਨੇ ਅਮੇਜ਼ਾਨ ਤੇ ਫਲਿੱਪਕਾਰਟ ਵੱਲੋਂ ਸਿੱਖੀ ਸਿਧਾਂਤਾਂ ਤੇ ਰਵਾਇਤਾਂ ਦੇ ਵਿਰੁੱਧ ਗੁਰੂ ਸਾਹਿਬ ਦੀਆਂ ਮੂਰਤੀਆਂ ਦੀ ਵਿਕਰੀ ’ਤੇ ਕਾਰਵਾਈ ਕਰਦਿਆਂ ਦੋਵਾਂ ਕੰਪਨੀਆਂ ਨੂੰ ਕਾਨੂੰਨੀ ਨੋਟਿਸ ਭੇਜ ਦਿੱਤੇ ਹਨ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਨਲਾਈਨ ਵਿਕਰੀ ਵਾਲੀਆਂ ਵੈੱਬਸਾਈਟਾਂ ਅਮੇਜ਼ਾਨ ਤੇ ਫਲਿੱਪਕਾਰਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਅਮੇਜ਼ਾਨ ਤੇ ਫਲਿੱਪਕਾਰਟ ਵੱਲੋਂ ਸਿੱਖੀ ਸਿਧਾਂਤਾਂ ਤੇ ਰਵਾਇਤਾਂ ਦੇ ਵਿਰੁੱਧ ਗੁਰੂ ਸਾਹਿਬ ਦੀਆਂ ਮੂਰਤੀਆਂ ਦੀ ਵਿਕਰੀ ’ਤੇ ਕਾਰਵਾਈ ਕਰਦਿਆਂ ਦੋਵਾਂ ਕੰਪਨੀਆਂ ਨੂੰ ਕਾਨੂੰਨੀ ਨੋਟਿਸ ਭੇਜ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਕੰਪਨੀਆਂ ਵੱਲੋਂ ਜਾਣ ਬੁਝ ਕੇ ਕੀਤੀ ਗਈ ਹਰਕਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਰਵਾਇਤਾਂ ਤੇ ਵਿਲੱਖਣ ਸਿਧਾਂਤਾਂ ਨੂੰ ਰਲਗਡ ਕਰਨ ਵਾਲੀਆਂ ਇਨ੍ਹਾਂ ਕੰਪਨੀਆਂ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਇਸ ਤੋਂ ਪਹਿਲਾਂ ਵੀ ਅਮੇਜ਼ਾਨ ਕੰਪਨੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੀ ਬੇਅਦਬੀ ਕੀਤੀ ਸੀ, ਉਸ ਵੇਲੇ ਵੀ SGPC ਨੇ ਸਖ਼ਤ ਨੋਟਿਸ ਲਿਆ ਸੀ ਤੇ ਕੰਪਨੀ ਨੇ ਮੁਆਫ਼ੀ ਮੰਗ ਲਈ ਸੀ। ਹੁਣ ਫਿਰ ਇਸ ਕੰਪਨੀ ਨੇ ਮੂਰਤੀ ਪੂਜਾ ਦੇ ਰੁਝਾਨ ਨੂੰ ਗੁਰੂ ਸਾਹਿਬ ਦੀਆਂ ਮੂਰਤੀਆਂ ਨਾਲ ਜੋੜਿਆ ਹੈ। ਲੌਂਗੋਵਾਲ ਨੇ ਕਿਹਾ ਕਿ ਸਿੱਖ ਕੇਵਲ ਇੱਕ ਅਕਾਲ ਪੁਰਖ ਤੇ ਗੁਰੂ ਸਾਹਿਬਾਨ ਦੇ ਉਪਦੇਸ਼, ਗੁਰਬਾਣੀ ਨੂੰ ਹੀ ਮੰਨਦੇ ਹਨ ਤੇ ਸਿੱਖੀ ਅੰਦਰ ਮੂਰਤੀ ਪੂਜਾ ਦੀ ਕੋਈ ਥਾਂ ਨਹੀਂ। ਇਸ ਲਈ ਗੁਰੂਆਂ ਦੀਆਂ ਮੂਰਤੀਆਂ ਵੇਚ ਕੇ ਸਿੱਖ ਸਿਧਾਂਤਾਂ ਦੀ ਵਿਲੱਖਣਤਾ ਨੂੰ ਸੱਟ ਮਾਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਇਨ੍ਹਾਂ ਕੰਪਨੀਆਂ ਨੂੰ ਕਾਨੂੰਨੀ ਨੋਟਿਸ ਭੇਜੇ ਗਏ ਹਨ ਤੇ ਜੇ ਇਨ੍ਹਾਂ ਨੇ ਤੁਰੰਤ ਵੈੱਬਸਾਈਟ ਤੋਂ ਗੁਰੂ ਸਾਹਿਬ ਦੀਆਂ ਮੂਰਤੀਆਂ ਨਾ ਹਟਾਈਆਂ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਖਿਲਾਫ਼ ਸਿਵਲ ਤੇ ਫੌਜਦਾਰੀ ਕਾਰਵਾਈ ਕੀਤੀ ਜਾਵੇਗੀ। ਲੌਂਗੋਵਾਲ ਨੇ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਸਿੱਖ ਵਿਰੋਧੀ ਚਾਲਾਂ ਦਾ ਡੱਟ ਕੇ ਵਿਰੋਧ ਕੀਤਾ ਜਾਵੇ ਤੇ ਆਨਲਾਈਨ ਵਿਕਰੀ ’ਤੇ ਲਾਈਆਂ ਗਈਆਂ ਮੂਰਤੀਆਂ ਨਾ ਖ਼ਰੀਦੀਆਂ ਜਾਣ।

ਟਾਪ ਹੈਡਲਾਈਨ

Government Big Decision: ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਮੁਅੱਤਲ ਅਧਿਕਾਰੀਆਂ ਤੋਂ ਵੀ ਕੰਮ ਕਰਵਾਇਆ ਜਾਵੇਗਾ; ਜਾਣੋ ਮੁਫ਼ਤ ਤਨਖਾਹ ਕਿਉਂ ਨਹੀਂ ਮਿਲੇਗੀ?
ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਮੁਅੱਤਲ ਅਧਿਕਾਰੀਆਂ ਤੋਂ ਵੀ ਕੰਮ ਕਰਵਾਇਆ ਜਾਵੇਗਾ; ਜਾਣੋ ਮੁਫ਼ਤ ਤਨਖਾਹ ਕਿਉਂ ਨਹੀਂ ਮਿਲੇਗੀ?
 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ
 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ
Kanpur Airport 'ਤੇ ਟ੍ਰੇਨਿੰਗ ਦੌਰਾਨ ਵੱਡਾ ਹਾਦਸਾ, ਚੱਲਦੇ ਪ੍ਰੋਪੈਲਰ ਦੀ ਲਪੇਟ 'ਚ ਆਈ ਟ੍ਰੇਨੀ ਪਾਇਲਟ
Kanpur Airport 'ਤੇ ਟ੍ਰੇਨਿੰਗ ਦੌਰਾਨ ਵੱਡਾ ਹਾਦਸਾ, ਚੱਲਦੇ ਪ੍ਰੋਪੈਲਰ ਦੀ ਲਪੇਟ 'ਚ ਆਈ ਟ੍ਰੇਨੀ ਪਾਇਲਟ
Cabinet Reshuffle: ਮੰਤਰੀ ਮੰਡਲ 'ਚ ਫੇਰਬਦਲ ਦੀਆਂ ਅਟਕਲਾਂ ਤੇਜ਼, ਜਾਣੋ ਕਿੰਨਾ ਮੰਤਰੀਆਂ ਦੀ ਕੈਬਨਿਟ ’ਚੋਂ ਹੋਏਗੀ ਛੁੱਟੀ? ਵਾਇਰਲ ਲਿਸਟ ਨੇ ਮਚਾਈ ਤਰਥੱਲੀ...
ਮੰਤਰੀ ਮੰਡਲ 'ਚ ਫੇਰਬਦਲ ਦੀਆਂ ਅਟਕਲਾਂ ਤੇਜ਼, ਜਾਣੋ ਕਿੰਨਾ ਮੰਤਰੀਆਂ ਦੀ ਕੈਬਨਿਟ ’ਚੋਂ ਹੋਏਗੀ ਛੁੱਟੀ? ਵਾਇਰਲ ਲਿਸਟ ਨੇ ਮਚਾਈ ਤਰਥੱਲੀ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
ਪੰਜਾਬ ਪੁਲਿਸ ਸੱਚ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ’: ਮਜੀਠੀਆ
‘CM ਮਾਨ, ਤੇਰੀ ਇਹ ਹਰਕਤ ਬਰਦਾਸ਼ਤ ਨਹੀਂ ਹੋਵੇਗੀ!’—ਮਜੀਠੀਆ ਦਾ ਵੱਡਾ ਹਮਲਾ
ਵੈਨੇਜ਼ੁਏਲਾ 'ਚ ਮੱਚੀ ਤਬਾਹੀ! ਇਮਾਰਤਾਂ ਹਿੱਲੀਆਂ, ਲੱਖਾਂ ਲੋਕ ਘਰ ਛੱਡ ਭੱਜੇ
ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Embed widget