ਪੜਚੋਲ ਕਰੋ

ਆਪ੍ਰੇਸ਼ਨ ਬਲੂ ਸਟਾਰ: ਕੇਂਦਰ ਨੇ ਸੁਖਬੀਰ ਬਾਦਲ ਤੋਂ ਮੰਗੀ ਸਾਮਾਨ ਦੀ ਲਿਸਟ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਂਸਦ ਸੁਖਬੀਰ ਬਾਦਲ ਕੋਲੋਂ ਆਪ੍ਰੇਸ਼ਨ ਬਲੂ ਸਟਾਰ ਦੌਰਾਨ ਫੌਜ ਵੱਲੋਂ ਕਬਜ਼ੇ ਵਿੱਚ ਲਏ ਗਏ ਸਿੱਖਾਂ ਦੇ ਬਹੁਮੁੱਲੇ ਖ਼ਜ਼ਾਨੇ ਤੇ ਦਸਤਾਵੇਜ਼ਾਂ ਦੀ ਲਿਸਟ ਦੀ ਮੰਗ ਕੀਤੀ ਹੈ। ਦੱਸ ਦੇਈਏ ਹਾਲ ਹੀ ਵਿੱਚ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫਦ ਨੇ ਸ਼ਾਹ ਨਾਲ ਮੁਲਾਕਾਤ ਕੀਤੀ ਸੀ।

ਚੰਡੀਗੜ੍ਹ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਂਸਦ ਸੁਖਬੀਰ ਬਾਦਲ ਕੋਲੋਂ ਆਪ੍ਰੇਸ਼ਨ ਬਲੂ ਸਟਾਰ ਦੌਰਾਨ ਫੌਜ ਵੱਲੋਂ ਕਬਜ਼ੇ ਵਿੱਚ ਲਏ ਗਏ ਸਿੱਖਾਂ ਦੇ ਬਹੁਮੁੱਲੇ ਖ਼ਜ਼ਾਨੇ ਤੇ ਦਸਤਾਵੇਜ਼ਾਂ ਦੀ ਲਿਸਟ ਦੀ ਮੰਗ ਕੀਤੀ ਹੈ। ਦੱਸ ਦੇਈਏ ਹਾਲ ਹੀ ਵਿੱਚ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫਦ ਨੇ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਇਸ ਵਿੱਚ ਫੌਜ ਵੱਲੋਂ 1984 ਵਿੱਚ ਕਬਜ਼ੇ 'ਚ ਲਏ ਸਾਮਾਨ ਦੀ ਵਾਪਸੀ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਹੁਣ ਅਮਿਤ ਸ਼ਾਹ ਨੇ ਸਿੱਖ ਰੈਫਰੈਂਸ ਲਾਇਬ੍ਰੇਰੀ ਤੋਂ ਭਾਰਤੀ ਫੌਜ ਵੱਲੋਂ ਲਏ ਗਏ ਸਾਮਾਨ ਦੀ ਲਿਸਟ ਮੰਗੀ ਹੈ ਤਾਂ ਕਿ ਪਤਾ ਲਾਇਆ ਜਾ ਸਕੇ ਕਿ ਫੌਜ ਨੇ ਕਿੰਨੀ ਤਾਦਾਦ ਵਿੱਚ ਧਾਰਮਿਕ ਗ੍ਰੰਥ, ਸਾਹਿਤ ਤੇ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲਏ ਸੀ। ਧਿਆਨ ਦੇਣ ਵਾਲੀ ਗੱਲ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਿਛਲੇ ਲਗਪਗ 35 ਸਾਲਾਂ ਤੋਂ ਕੇਂਦਰ ਸਰਕਾਰ ਕੋਲੋਂ ਬਹੁਮੁੱਲਾ ਖ਼ਜ਼ਾਨਾ ਵਾਪਸ ਲੈਣ ਦੀ ਮੰਗ ਤਾਂ ਕਰ ਰਹੀ ਹੈ ਪਰ ਹਾਲੇ ਤਕ ਪੁਖ਼ਤਾ ਰਿਕਾਰਡ ਤੇ ਲਿਸਟ ਮੁਹੱਈਆ ਨਹੀਂ ਕਰਵਾ ਸਕੀ। ਦੱਸ ਦੇਈਏ ਸੁਖਬੀਰ ਬਾਦਲ ਨੇ ਵੀਰਵਾਰ ਨੂੰ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਇਸ ਘਟਨਾ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਇਸ ਬਾਬਤ ਉਨ੍ਹਾਂ ਅਕਾਲੀ ਦਲ ਦੇ ਵਫ਼ਦ ਨਾਲ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਕਿਹਾ ਸੀ ਕਿ 1984 ਸਮੇਂ ਦਰਬਾਰ ਸਾਹਿਬ 'ਤੇ ਹਮਲਾ ਹੋਇਆ, ਜੋ ਗਾਂਧੀ ਪਰਿਵਾਰ ਨੇ ਕਰਵਾਇਆ ਸੀ। ਜਦੋ ਫ਼ੌਜ ਨੇ ਹਮਲਾ ਕੀਤਾ ਤਾਂ ਉਸ ਸਮੇਂ ਸਿੱਖ ਧਰਮ ਨਾਲ ਸਬੰਧਤ ਇਤਿਹਾਸਕ ਲਾਇਬ੍ਰੇਰੀ ਵੀ ਫ਼ੌਜ ਆਪਣੇ ਨਾਲ ਹੀ ਲੈ ਗਈ ਸੀ। ਉਨ੍ਹਾਂ ਮੰਗ ਕੀਤੀ ਸੀ ਕਿ ਇਸ ਲਾਇਬ੍ਰੇਰੀ ਦੇ ਸਾਮਾਨ ਨੂੰ ਵਾਪਸ ਕੀਤਾ ਜਾਵੇ। ਬਾਦਲ ਨੇ ਸ਼ਾਹ ਤੋਂ ਇਹ ਵੀ ਮੰਗ ਕੀਤੀ ਹੈ ਕਿ ਜਿਨ੍ਹਾਂ ਧਰਮੀ ਫ਼ੌਜੀਆਂ ਨੇ ਸਾਕਾ ਨੀਲਾ ਤਾਰਾ ਮਗਰੋਂ ਭਾਵਨਾਵਾਂ 'ਚ ਵਹਿ ਕੇ ਨੌਕਰੀਆਂ ਛੱਡ ਦਿੱਤੀਆਂ ਸੀ, ਉਨ੍ਹਾਂ ਦੇ ਪਰਿਵਾਰਾਂ ਨੂੰ ਪੈਨਸ਼ਨ ਦਿੱਤੀ ਜਾਵੇ। ਸੁਖਬੀਰ ਨੇ ਕਿਹਾ ਕਿ ਉਨ੍ਹਾਂ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਸੰਬਧੀ ਗੁਰੂ ਜੀ ਦੇ ਜਨਮ ਸਥਾਨ ਤਕ ਨਗਰ ਕੀਰਤਨ ਲਿਜਾਣ ਲਈ ਪਾਕਿਸਤਾਨ ਨਾਲ ਗੱਲਬਾਤ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਬੰਧੀ ਸਮਾਗਮ ਹੁਣੇ ਤੋਂ ਹੀ ਸ਼ੁਰੂ ਕਰ ਦੇਣੇ ਚਾਹੀਦੇ ਹਨ।

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget