ਪੜਚੋਲ ਕਰੋ

ਬਾਹੁਬਲੀ ਸ਼ਹਾਬੂਦੀਨ ਜੇਲੋਂ ਬਾਹਰ ਆਉਣ ਕਾਰਨ ਸਹਿਮ

ਪਟਨਾ: ਬਿਹਾਰ ਦੇ ਬਾਹੁਬਲੀ ਨੇਤਾ ਤੇ ਸੀਵਾਨ ਤੋਂ ਸਾਬਕਾ ਆਰ.ਜੇ.ਡੀ. ਸੰਸਦ ਮੈਂਬਰ ਸ਼ਹਾਬੂਦੀਨ ਨੂੰ 11 ਸਾਲ ਬਾਅਦ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਉਸ ਦੇ ਪੀੜਤਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। 'ਹਿੰਦੋਸਤਾਨ' ਅਖਬਾਰ ਦੇ ਪੱਤਰਕਾਰ ਰਾਜਦੇਵ ਰੰਜਨ ਜਿਸ ਦੀ ਇਸ ਸਾਲ ਮਈ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਉਸ ਦਾ ਪਰਿਵਾਰ ਸ਼ਹਾਬੂਦੀਨ ਦੇ ਜੇਲ੍ਹ ਤੋਂ ਬਾਹਰ ਆਉਣ ਕਾਰਨ ਸਹਿਮ ਦੇ ਮਾਹੌਲ ਵਿੱਚ ਹੈ। ਇਹ ਹੱਤਿਆ ਸ਼ਹਾਬੂਦੀਨ ਦੇ ਇਸ਼ਾਰੇ ਉੱਤੇ ਕੀਤੀ ਗਈ ਸੀ।             ਰਾਜਦੇਵ ਦੀ ਪਤਨੀ ਦਾ ਕਹਿਣਾ ਹੈ ਕਿ ਸ਼ਹਾਬੂਦੀਨ ਦੇ ਬਾਹਰ ਆਉਣ ਕਾਰਨ ਸਿਵਾਨ ਦੇ ਲੋਕਾਂ ਵਿੱਚ ਸਹਿਮ ਹੈ। ਉਨ੍ਹਾਂ ਨੂੰ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਚਿੰਤਾ ਹੈ। ਇਸ ਲਈ ਉਹ ਨਿਤੀਸ਼ ਸਰਕਾਰ ਤੋਂ ਸੁਰੱਖਿਆ ਦੀ ਮੰਗ ਕਰਦੇ ਹਨ। ਰਾਜਦੇਵ ਦੀ ਪਤਨੀ ਅਨੁਸਾਰ ਹੱਤਿਆ ਦੇ ਮਾਮਲੇ ਦੀ ਜਾਂਚ ਰੁਕੀ ਪਈ ਹੈ। ਇਸ ਉੱਤੇ ਕੋਈ ਕਾਰਵਾਈ ਨਹੀਂ ਹੋ ਰਹੀ। ਇਸ ਨਾਲ ਹੀ ਤੇਜ਼ਾਬ ਕਾਂਡ ਦੇ ਪੀੜਤ ਵੀ ਦਹਿਸ਼ਤ ਵਿੱਚ ਹਨ। ਇਹ ਘਟਨਾ 2004 ਦੀ ਹੈ ਦੇਸ਼ ਦੀ ਆਜ਼ਾਦੀ ਦਾ ਜਸ਼ਨ ਅਜੇ ਖ਼ਤਮ ਨਹੀਂ ਹੋਇਆ ਸੀ।               16 ਅਗਸਤ ਨੂੰ ਜਦੋਂ ਇੱਕ ਕਾਰੋਬਾਰੀ ਨੇ ਦੋ ਲੱਖ ਰੁਪਏ ਰੰਗਦਾਰੀ ਦੇਣ ਤੋਂ ਇਨਕਾਰ ਕੀਤਾ ਤਾਂ ਉਸ ਦੇ ਦੋ ਬੇਟਿਆਂ ਉੱਤੇ ਤੇਜ਼ਾਬ ਸੁੱਟ ਕੇ ਹੱਤਿਆ ਕਰ ਦਿੱਤੀ ਗਈ। ਹੱਤਿਆ ਦੇ ਦੋਸ਼ ਸ਼ਹਾਬੂਦੀਨ ਉੱਤੇ ਲੱਗਾ ਸੀ। ਇਸ ਮਾਮਲੇ ਵਿੱਚ ਉਹ ਜੇਲ੍ਹ ਵਿੱਚ ਬੰਦ ਸੀ।  

ਟਾਪ ਹੈਡਲਾਈਨ

ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget