ਪੜਚੋਲ ਕਰੋ

Shambhu Border: ਕਿਸਾਨਾਂ ਨੂੰ ਲੱਗਿਆ ਝਟਕਾ, ਸੁਪਰੀਮ ਕੋਰਟ ਨੇ ਹਾਈਕੋਰਟ ਦੇ ਹੁਕਮਾਂ 'ਤੇ ਲਾਈ ਰੋਕ, ਹੁਣ ਦਿਲੀ ਨਹੀਂ ਜਾ ਸਕਣਗੇ ਪ੍ਰਦਰਸ਼ਨਕਾਰੀ 

Shambhu Border: ਪੰਜਾਬ ਅਤੇ ਹਰਿਆਣਾ ਦੀ ਸਰਹੱਦ ਸ਼ੰਭੂ 'ਤੇ ਪੁਲਿਸ ਵੱਲੋਂ ਲਗਾਏ ਬੈਰੀਕੇਡ ਨਹੀਂ ਚੁੱਕੇ ਜਾਣਗੇ। ਕਿਸਾਨਾਂ ਦੇ ਧਰਨੇ ਕਰਕੇ ਇਸ ਸਰਹੱਦ ਨੂੰ ਹਰਿਆਣਾ ਸਰਕਾਰ ਨੇ ਸੀਲ ਕਰ ਦਿੱਤਾ ਸੀ।

Shambhu Border: ਪੰਜਾਬ ਅਤੇ ਹਰਿਆਣਾ ਦੀ ਸਰਹੱਦ ਸ਼ੰਭੂ 'ਤੇ ਪੁਲਿਸ ਵੱਲੋਂ ਲਗਾਏ ਬੈਰੀਕੇਡ ਨਹੀਂ ਚੁੱਕੇ ਜਾਣਗੇ। ਕਿਸਾਨਾਂ ਦੇ ਧਰਨੇ ਕਰਕੇ ਇਸ ਸਰਹੱਦ ਨੂੰ ਹਰਿਆਣਾ ਸਰਕਾਰ ਨੇ ਸੀਲ ਕਰ ਦਿੱਤਾ ਸੀ। ਜਿਸ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਏ ਅਤੇ ਇਸ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ 'ਤੇ ਫੈਸਲੇ 'ਤੇ ਰੋਕ ਲਗਾ ਦਿੱਤੀ ਗਈ। 

ਅੱਜ ਦੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਕਿਹਾ ਕਿ ਸ਼ੰਭੂ ਸਰਹੱਦ 'ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ ਸ਼ੰਭੂ ਸਰਹੱਦ ਅਜੇ ਨਹੀਂ ਖੁੱਲ੍ਹੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਨਿਰਪੱਖ ਕਮੇਟੀ ਬਣਾਉਣ ਦਾ ਪ੍ਰਸਤਾਵ ਰੱਖਦਾ ਹੈ। ਜਿਸ ਵਿੱਚ ਉੱਘੀਆਂ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ ਜੋ ਕਿਸਾਨਾਂ ਅਤੇ ਹੋਰ ਹਿੱਸੇਦਾਰਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਸਾਰਥਿਕ ਹੱਲ ਲੱਭ ਸਕਣਗੀਆਂ ਜੋ ਕਿ ਨਿਰਪੱਖ, ਬਰਾਬਰੀ ਵਾਲਾ ਅਤੇ ਸਭ ਦੇ ਹਿੱਤ ਵਿੱਚ ਹੋਵੇ।

ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਕਿਹਾ ਕਿ ਉਹ ਸੁਤੰਤਰ ਕਮੇਟੀ ਦੇ ਮੈਂਬਰਾਂ ਦੇ ਕੁਝ ਨਾਵਾਂ ਦਾ ਸੁਝਾਅ ਦੇਣ ਜਾਂ ਕਮੇਟੀ ਲਈ ਕੁਝ ਯੋਗ ਵਿਅਕਤੀਆਂ ਦੀ ਭਾਲ ਕਰ ਸਕਦੀ ਹੈ। ਸੁਪਰੀਮ ਕੋਰਟ ਨੇ ਦੋਵਾਂ ਰਾਜਾਂ ਨੂੰ ਇੱਕ ਹਫ਼ਤੇ ਦੇ ਅੰਦਰ ਨਾਮ ਸੁਝਾਉਣ ਲਈ ਕਿਹਾ ਹੈ।

ਦਰਅਸਲ ਨੈਸ਼ਨਲ ਹਾਈਵੇ 44 'ਤੇ ਸ਼ੰਭੂ ਸਰਹੱਦ ਨੇੜੇ ਕਿਸਾਨ 13 ਫਰਵਰੀ ਤੋਂ ਧਰਨੇ 'ਤੇ ਬੈਠੇ ਹਨ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਜਾਣਾ ਚਾਹੁੰਦੀ ਸਨ ਪਰ ਹਰਿਆਣਾ ਸਰਕਾਰ ਨੇ 8 ਲੇਅਰ ਬੈਰੀਕੇਡ ਲਗਾ ਕੇ ਰਸਤਾ ਰੋਕ ਦਿੱਤਾ ਸੀ। 

ਹਾਈਵੇ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਵੀ ਕਾਫ਼ੀ ਪਰੇਸ਼ਾਨੀ ਆ ਰਹੀ ਸੀ। ਜਿਸ ਦੇ ਖਿਲਾਫ਼ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਇੱਕ ਵਕੀਲ ਵੱਲੋਂ ਪਟੀਸ਼ਨ ਪਾਈ ਗਈ ਸੀ। ਜਿਸ 'ਤੇ ਹਾਈਕੋਰਟ ਨੇ 10 ਜੁਲਾਈ ਨੂੰ ਫੈਸਲਾ ਸੁਣਾਉਂਦੇ ਹੋਏ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਅੰਦਰ ਰਸਤਾ ਖਾਲੀ ਕਰਨ ਦੇ ਹੁਕਮ ਦਿੱਤੇ ਸਨ। ਹਲਾਂਕਿ ਫਿਰ ਹਰਿਆਣਾ ਸਰਕਾਰ ਨੇ ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। 

ਬੁੱਧਵਾਰ ਨੂੰ ਇਸ ਮਾਮਲੇ 'ਚ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਕਿ ਅੰਬਾਲਾ ਨੇੜੇ ਸ਼ੰਭੂ ਸਰਹੱਦ 'ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

ਚੋਰਾਂ ਦੀ ਕਿਸਮਤ ਨਿਕਲੀ ਮਾੜੀ! ATM ਸਮਝ ਕੇ ਉੱਡਾ ਲੈ ਗਏ ਪਾਸਬੁੱਕ ਵਾਲੀ ਮਸ਼ੀਨ, ਯੂਜ਼ਰਸ ਬੋਲੇ- ਕਿਆ ਚੋਰ ਬਣੇਗਾ ਰੇ ਤੂੰ...

Embed widget