ਪੜਚੋਲ ਕਰੋ

ਦੋਸਤਾਂ ਦੀ ਸ਼ਰਮਨਾਕ ਹਰਕਤ, ਪਤਨੀਆਂ ਦੀ ਕਰਦੇ ਸੀ ਅਦਲਾ-ਬਦਲੀ

ਵਿਆਹ ਸਮਾਜ ਵਿੱਚ ਸਭ ਤੋਂ ਪਵਿੱਤਰ ਰਿਸ਼ਤਾ ਮੰਨਿਆ ਜਾਂਦਾ ਹੈ। ਪਤੀ-ਪਤਨੀ ਦਾ ਰਿਸ਼ਤਾ ਪਵਿੱਤਰ ਹੁੰਦਾ ਹੈ ਪਰ ਕੁਝ ਲੋਕਾਂ ਨੇ ਇਸ ਰਿਸ਼ਤੇ ਨੂੰ ਵੀ ਸ਼ਰਮਸਾਰ ਕਰ ਦਿੱਤਾ ਹੈ। ਮੁੰਬਈ ਵਿੱਚ ਇੱਕ ਐਸੇ ਸੈਕਸ ਰੈਕੇਟ ਦਾ ਪਰਦਾਫਾਸ਼ ਹੋਇਆ ਹੈ ਜਿਸ ਵਿੱਚ ਨਾ ਸਿਰਫ਼ ਪੈਸੇ ਦਾ ਲੈਣ-ਦੇਣ ਤੇ ਦੇਹ ਵਪਾਰ ਦਾ ਕਾਰੋਬਾਰ ਹੈ ਪਰ ਇਸ ਵਿੱਚ ਪਤੀ ਆਪਣੀਆਂ ਪਤਨੀਆਂ ਦੀ ਵੀ ਅਦਲਾ ਬਦਲੀ ਕਰਦੇ ਸਨ।

ਮੁੰਬਈ: ਵਿਆਹ ਸਮਾਜ ਵਿੱਚ ਸਭ ਤੋਂ ਪਵਿੱਤਰ ਰਿਸ਼ਤਾ ਮੰਨਿਆ ਜਾਂਦਾ ਹੈ। ਪਤੀ-ਪਤਨੀ ਦਾ ਰਿਸ਼ਤਾ ਪਵਿੱਤਰ ਹੁੰਦਾ ਹੈ ਪਰ ਕੁਝ ਲੋਕਾਂ ਨੇ ਇਸ ਰਿਸ਼ਤੇ ਨੂੰ ਵੀ ਸ਼ਰਮਸਾਰ ਕਰ ਦਿੱਤਾ ਹੈ। ਮੁੰਬਈ ਵਿੱਚ ਇੱਕ ਐਸੇ ਸੈਕਸ ਰੈਕੇਟ ਦਾ ਪਰਦਾਫਾਸ਼ ਹੋਇਆ ਹੈ ਜਿਸ ਵਿੱਚ ਨਾ ਸਿਰਫ਼ ਪੈਸੇ ਦਾ ਲੈਣ-ਦੇਣ ਤੇ ਦੇਹ ਵਪਾਰ ਦਾ ਕਾਰੋਬਾਰ ਹੈ ਪਰ ਇਸ ਵਿੱਚ ਪਤੀ ਆਪਣੀਆਂ ਪਤਨੀਆਂ ਦੀ ਵੀ ਅਦਲਾ ਬਦਲੀ ਕਰਦੇ ਸਨ। ਦਰਅਸਲ ਇਹ ਮਾਮਲਾ ਕੰਦੀਵਾਲੀ ਪੂਰਬ ਦੇ ਸਮਤਾ ਨਗਰ ਥਾਣੇ ਅਧੀਨ ਪੈਂਦੇ ਠਾਕੁਰ ਕੰਪਲੈਕਸ ਖੇਤਰ ਦਾ ਦੱਸਿਆ ਜਾ ਰਿਹਾ ਹੈ। ਜਿਥੇ ਤਿੰਨ ਦੋਸਤਾਂ ਨੂੰ ਪਤਨੀਆਂ ਅਦਲਾ-ਬਦਲੀ ਕਰਨ ਦਾ ਕ੍ਰੇਜ਼ ਸੀ। ਇਨ੍ਹਾਂ ਵਿੱਚੋਂ ਇੱਕ ਦੋਸਤ ਦੀ ਪਤਨੀ ਨੇ ਆਪਣੇ ਪਤੀ ਤੇ ਉਸ ਦੇ ਦੋਸਤਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਮਿਲੀ ਜਾਣਕਾਰੀ ਦੇ ਅਨੁਸਾਰ ਕੰਦੀਵਾਲੀ ਪੂਰਬ ਵਿੱਚ ਰਹਿਣ ਵਾਲਾ ਮੁਲਜ਼ਮ ਆਪਣੇ ਪਰਿਵਾਰ ਨਾਲ ਰਹਿੰਦਾ ਹੈ। ਉਸ ਦਾ ਵਿਆਹ 16 ਸਾਲ ਪਹਿਲਾਂ ਹੋਇਆ ਸੀ। ਮੁਲਜ਼ਮ, ਜੋ ਸਟਾਕ ਮਾਰਕੀਟ ਵਿੱਚ ਨੌਕਰੀ ਕਰਦਾ ਹੈ, ਦੇ ਦੋ ਦੋਸਤ ਹਨ। ਜਿਹੜੇ ਨਿੱਜੀ ਕੰਪਨੀਆਂ ਵਿੱਚ ਕੰਮ ਕਰਦੇ ਹਨ। ਮੁਲਜ਼ਮ ਦੀ ਪਤਨੀ ਦਾ ਦੋਸ਼ ਹੈ ਕਿ ਉਸ ਦਾ ਪਤੀ ਤਿੰਨ ਦਿਨ ਪਹਿਲਾਂ ਆਪਣੇ ਦੋਸਤਾਂ ਨੂੰ ਘਰ ਲੈ ਆਇਆ ਸੀ। ਪਤੀ ਨੇ ਦੋਵਾਂ ਦੋਸਤਾਂ ਤੇ ਆਪਣੀ ਪਤਨੀ ਵਿੱਚ ਸਰੀਰਕ ਸਬੰਧ ਬਣਾਏ। ਇੰਨਾ ਹੀ ਨਹੀਂ ਉਸ ਦੇ ਪਤੀ ਨੇ ਇਸ ਦੌਰਾਨ ਇੱਕ ਵੀਡੀਓ ਵੀ ਬਣਾਈ ਸੀ। ਜਦੋਂ ਪਤਨੀ ਨੇ ਆਪਣੇ ਪਤੀ ਨੂੰ ਇਸ ਬਾਰੇ ਪੁੱਛਿਆ ਤਾਂ ਉਸ ਨੇ ਦੱਸਿਆ ਕਿ "ਉਸ ਨੇ ਵੀ ਆਪਣੇ ਬਾਕੀ ਦੋਸਤਾਂ ਦੀਆਂ ਪਤਨੀਆਂ ਨਾਲ ਅਜਿਹਾ ਕੀਤਾ ਹੈ ਤੇ ਸਾਡੇ ਸਾਰੇ ਦੋਸਤ ਇੱਕ-ਦੂਜੇ ਦੀਆਂ ਪਤਨੀਆਂ ਨੂੰ ਸਾਂਝਾ ਕਰਦੇ ਹਨ। ਇਸ ਵਿੱਚ ਕੋਈ ਗਲਤ ਨਹੀਂ।" ਇਸ ਤੋਂ ਬਾਅਦ ਉਸ ਦੀ ਪਤਨੀ ਨੇ ਸਮਤਾ ਨਗਰ ਥਾਣੇ ਵਿੱਚ ਕੇਸ ਦਰਜ ਕਰਾਇਆ। ਪੁਲਿਸ ਨੇ ਮੁਲਜ਼ਮ ਤੇ ਉਸ ਦੇ ਦੋਸਤਾਂ ਨੂੰ ਵੱਖ-ਵੱਖ ਧਾਰਾਵਾਂ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੂੰ ਮਿਲੀ ਜਾਣਕਾਰੀ ਅਨੁਸਾਰ ਇਸ ਕੇਸ ਵਿੱਚ ਮਰਦ ਦੋਸਤਾਂ ਤੋਂ ਇਲਾਵਾ ਕਿਸੇ ਮਹਿਲਾ ਦੋਸਤ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ ਕਿਉਂਕਿ ਸਾਰੀ ਘਟਨਾ ਵਿੱਚ, ਮਹਿਲਾ ਦੋਸਤ ਨੇ ਦੂਜੇ ਦੋਸਤਾਂ ਦੀਆਂ ਪਤਨੀਆਂ ਨੂੰ ਬਿਸਤਰੇ ਸਾਂਝਾ ਕਰਨ ਲਈ ਤਿਆਰ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਇਸ ਕੇਸ ਵਿੱਚ ਨਾ ਸਿਰਫ 3 ਲੋਕ ਸ਼ਾਮਲ ਹਨ ਬਲਕਿ ਸਮੁੱਚੇ ਸੈਕਸ ਰੈਕੇਟ ਦੇ ਵੀ ਜਲਦੀ ਹੀ ਸਾਹਮਣੇ ਆਉਣ ਦੀ ਉਮੀਦ ਹੈ।

ਟਾਪ ਹੈਡਲਾਈਨ

Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
Road Accident : ਤੜਕੇ -ਤੜਕੇ ਵਾਪਰਿਆ ਭਿਆਨਕ ਹਾਦਸਾ,  5 ਯਾਤਰੀਆਂ ਦੀ ਮੌਤ , ਕਈ ਪਰਿਵਾਰਾਂ ’ਤੇ ਟੁੱਟਿਆ ਕਹਿਰ 
Road Accident : ਤੜਕੇ -ਤੜਕੇ ਵਾਪਰਿਆ ਭਿਆਨਕ ਹਾਦਸਾ,  5 ਯਾਤਰੀਆਂ ਦੀ ਮੌਤ , ਕਈ ਪਰਿਵਾਰਾਂ ’ਤੇ ਟੁੱਟਿਆ ਕਹਿਰ 
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਕਮਿਸ਼ਨਰ ਅਤੇ DIG ਸਣੇ 13 IPS ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਕਮਿਸ਼ਨਰ ਅਤੇ DIG ਸਣੇ 13 IPS ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Social Media Ban : 18 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਸੋਸ਼ਲ ਮੀਡੀਆ 'ਤੇ ਬੈਨ? ਸਰਕਾਰ ਨੇ ਦੱਸਿਆ ਸੱਚ
Social Media Ban : 18 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਸੋਸ਼ਲ ਮੀਡੀਆ 'ਤੇ ਬੈਨ? ਸਰਕਾਰ ਨੇ ਦੱਸਿਆ ਸੱਚ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
Petrol Diesel Rule : ਕਾਰ-ਬਾਈਕ ਵਾਲਿਆਂ ਲਈ ਵੱਡੀ ਖ਼ਬਰ ! 1 ਅਕਤੂਬਰ ਤੋਂ ਪੈਟਰੋਲ-ਡੀਜ਼ਲ ਨੂੰ ਲੈ ਕੇ ਬਦਲਿਆ ਨਿਯਮ
Petrol Diesel Rule : ਕਾਰ-ਬਾਈਕ ਵਾਲਿਆਂ ਲਈ ਵੱਡੀ ਖ਼ਬਰ ! 1 ਅਕਤੂਬਰ ਤੋਂ ਪੈਟਰੋਲ-ਡੀਜ਼ਲ ਨੂੰ ਲੈ ਕੇ ਬਦਲਿਆ ਨਿਯਮ
Punjab News  : ਨਵ-ਵਿਆਹੁਤਾ ਦੀ ਮੌਤ ਮਾਮਲੇ 'ਚ ਪਤੀ ਤੇ ਸਹੁਰਾ ਗ੍ਰਿਫ਼ਤਾਰ
Punjab News  : ਨਵ-ਵਿਆਹੁਤਾ ਦੀ ਮੌਤ ਮਾਮਲੇ 'ਚ ਪਤੀ ਤੇ ਸਹੁਰਾ ਗ੍ਰਿਫ਼ਤਾਰ
Embed widget