ਪੜਚੋਲ ਕਰੋ

ਸ਼ਮਸੂਦੀਨ 8 ਸਾਲ ਪਾਕਿਸਤਾਨ ਦੀ ਜੇਲ੍ਹ 'ਚ ਬਿਤਾਉਣ ਮਗਰੋਂ ਵਤਨ ਪਰਤੇ, ਕਿਹਾ- ਹਿੰਦੂਸਤਾਨੀਆਂ ਨਾਲ ਹੁੰਦਾ ਮਾੜਾ ਸਲੂਕ

ਸ਼ਮਸੁਦੀਨ 1992 ਵਿਚ 90 ਦਿਨਾਂ ਦੌਰੇ ਦੇ ਵੀਜ਼ੇ 'ਤੇ ਪਾਕਿਸਤਾਨ ਗਿਆ ਸੀ। ਇਹ ਉਸਦੀ ਜ਼ਿੰਦਗੀ ਦੀ ਸਭ ਤੋਂ ਵੱਡੀ ਗਲਤੀ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਭਾਰਤੀਆਂ ਨਾਲ ਬਹੁਤ ਮਾੜਾ ਸਲੂਕ ਕੀਤਾ ਜਾਂਦਾ ਹੈ।

ਕਾਨਪੁਰ: ਇਸ ਦੀਵਾਲੀ 70 ਸਾਲਾ ਸ਼ਮਸੂਦੀਨ ਲਈ ਹਮੇਸ਼ਾਂ ਯਾਦਗਾਰ ਰਹੇਗੀ। ਦੱਸ ਦਈਏ ਕਿ ਉਹ ਜਾਸੂਸੀ ਦੇ ਦੋਸ਼ ਵਿਚ 8 ਸਾਲ ਪਾਕਿਸਤਾਨ ਦੀ ਜੇਲ੍ਹ ਵਿੱਚ ਰਹਿ ਕੇ ਆਪਣੇ ਦੇਸ਼ ਵਾਪਸ ਪਰਤੇ ਹਨ। ਹਾਲਾਂਕਿ, ਉਨ੍ਹਾਂ ਦੇ ਆਪਣੇ ਵਤਨ ਪਰਤਣ ਦਾ ਸੁਪਨਾ ਆਖਰਕਾਰ ਐਤਵਾਰ ਨੂੰ ਸੱਚ ਹੋਇਆ। ਪੁਲਿਸ ਅਧਿਕਾਰੀ ਤ੍ਰਿਪੁਰੀ ਪਾਂਡੇ ਨੇ ਸੋਮਵਾਰ ਨੂੰ ਦੱਸਿਆ ਕਿ ਸ਼ਮਸੁਦੀਨ 26 ਅਕਤੂਬਰ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਆਇਆ ਸੀ, ਪਰ ਉਹ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਜ਼ਰੂਰੀ ਪ੍ਰੋਟੋਕੋਲ ਕਰਕੇ ਅੰਮ੍ਰਿਤਸਰ ਵਿੱਚ ਕੁਆਰੰਟਿਨ ਹੋਣ ਤੋਂ ਬਾਅਦ ਐਤਵਾਰ ਨੂੰ ਕਾਨਪੁਰ ਪਹੁੰਚ ਗਿਆ। ਘਰ ਪਹੁੰਚਣ 'ਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਨੇੜਲੇ ਆਸ ਪਾਸ ਦੇ ਲੋਕਾਂ ਵੱਲੋਂ ਉਸਦਾ ਸਵਾਗਤ ਕੀਤਾ। ਜ਼ਿੰਦਗੀ ਦੀ ਸਭ ਤੋਂ ਵੱਡੀ ਗ਼ਲਤੀ ਇਹ ਸੀ: ਸ਼ਮਸੂਦੀਨ ਨੇ ਦੱਸਿਆ ਕਿ ਸਾਲ 1992 ਵਿਚ ਉਹ ਆਪਣੇ ਜਾਣ-ਪਛਾਣ ਵਾਲੇ ਦੇ ਇੱਕ ਵਿਅਕਤੀ ਨਾਲ 90 ਦਿਨਾਂ ਦੇ ਵਿਜ਼ਟਰ ਵੀਜ਼ਾ 'ਤੇ ਪਾਕਿਸਤਾਨ ਗਿਆ ਸੀ। ਇਹ ਉਸਦੀ ਜ਼ਿੰਦਗੀ ਦੀ ਸਭ ਤੋਂ ਵੱਡੀ ਗਲਤੀ ਸੀ। ਸਾਲ 1994 ਵਿਚ ਉਸ ਨੂੰ ਪਾਕਿਸਤਾਨ ਦੀ ਨਾਗਰਿਕਤਾ ਵੀ ਮਿਲ ਗਈ ਸੀ, ਪਰ 2012 ਵਿਚ ਪਾਕਿਸਤਾਨ ਦੀ ਪੁਲਿਸ ਨੇ ਉਸ ਨੂੰ ਜਾਸੂਸੀ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਤੇ ਉਸ ਨੂੰ ਕਰਾਚੀ ਜੇਲ੍ਹ ਵਿਚ ਰੱਖਿਆ। ਉਸ ਨੇ ਦੱਸਿਆ ਕਿ ਕਾਫੀ ਜੱਦੋਜਹਿਦ ਤੋਂ ਬਾਅਦ ਆਖਰਕਾਰ ਉਸ ਨੂੰ ਪਾਕਿਸਤਾਨ ਦੀ ਜੇਲ੍ਹ ਤੋਂ ਰਿਹਾ ਕੀਤਾ ਗਿਆ ਤੇ ਹੁਣ ਉਹ ਆਪਣੇ ਵਤਨ ਪਰਤ ਆਇਆ ਹੈ, ਜਿਸਦੇ ਲਈ ਉਸ ਨੇ ਉਮੀਦ ਛੱਡ ਦਿੱਤੀ ਸੀ। McDonald’s free food: Mcdonald's ‘ਚ ਤੁਸੀਂ ਵੀ ਹਾਸਲ ਕਰ ਸਕਦੇ ਹੋ ਫਰੀ ਖਾਣਾ, ਫੂਡ ਚੈਨ ਦੇ ਵਰਕਰ ਨੇ ਸ਼ੇਅਰ ਕੀਤਾ ਸੀਕ੍ਰੇਟ, ਇੱਥੇ ਜਾਣੋ ਭਾਰਤੀਆਂ ਨਾਲ ਬੁਰਾ ਸਲੂਕ ਕੀਤਾ ਜਾਂਦਾ ਹੈ: ਸ਼ਮਸੁਦੀਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਾਕਿਸਤਾਨ ਵਿਚ ਭਾਰਤੀਆਂ ਨਾਲ ਬਹੁਤ ਮਾੜਾ ਸਲੂਕ ਕੀਤਾ ਜਾਂਦਾ ਹੈ। ਉਨ੍ਹਾਂ ਨਾਲ ਦੁਸ਼ਮਣਾਂ ਵਰਗਾ ਸਲੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਬਹੁਤ ਜ਼ਿਆਦਾ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਹੈ। 10 ਸਾਲਾ ਤੋਂ ਗਰੀਬਾਂ ਨੂੰ ਫਰੀ ਖਾਣਾ ਖੁਆਕੇ ਇਸ ਸਖ਼ਸ਼ ਨੇ ਕਾਈਮ ਕੀਤੀ ਮੱਨੁਖਤਾ ਦੀ ਮਿਸਾਲ, ਸੋਸ਼ਲ ਮੀਡੀਆ ‘ਤੇ ਹੋ ਰਹੀ ਸ਼ਲਾਘਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget