ਪੜਚੋਲ ਕਰੋ

NCP ਨੇਤਾ ਸ਼ਰਦ ਪਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮਹਾਰਾਸ਼ਟਰ ਸਰਕਾਰ 'ਚ ਮਚਿਆ ਹੜਕੰਪ 

ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਪ੍ਰਧਾਨ ਸ਼ਰਦ ਪਵਾਰ ਨੂੰ ਕੁਝ ਦਿਨ ਪਹਿਲਾਂ ਇੱਥੇ ਸੋਸ਼ਲ ਮੀਡੀਆ 'ਤੇ 'ਜਾਨ ਦੀ ਧਮਕੀ' ਮਿਲੀ ਸੀ, ਜਿਸ ਨੇ ਮਹਾ ਵਿਕਾਸ ਅਗਾੜੀ ਸਰਕਾਰ ਨੂੰ ਭੜਕਾਇਆ ਹੈ।

 ਮੁੰਬਈ : ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਪ੍ਰਧਾਨ ਸ਼ਰਦ ਪਵਾਰ ਨੂੰ ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਸੂਬਾ ਸਰਕਾਰ ਨੇ ਦੋਸ਼ੀਆਂ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਐੱਨ.ਸੀ.ਪੀ., ਕਾਂਗਰਸ ਅਤੇ ਸ਼ਿਵ ਸੈਨਾ ਨੇ ਇਸ ਦੀ ਸਖਤ ਨਿੰਦਾ ਕਰਦੇ ਹੋਏ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ।

11 ਮਈ ਨੂੰ ਟਵਿੱਟਰ 'ਤੇ ਸ਼ਰਦ ਪਵਾਰ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੂੰ ਮਰਾਠੀ ਭਾਸ਼ਾ 'ਚ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਇਸ 'ਚ ਕਿਹਾ ਗਿਆ ਹੈ ਕਿ 'ਬਾਰਾਮਤੀ ਦੇ ਗਾਂਧੀ' ਅਤੇ  ਬਾਰਾਮਤੀ ਲਈ 'ਨੱਥੂਰਾਮ ਗੋਡਸੇ' ਤਿਆਰ ਕਰਨ ਦਾ ਸਮਾਂ ਆ ਗਿਆ ਹੈ। ਦੋਸ਼ ਹੈ ਕਿ ਨਿਖਿਲ ਭਾਮਰੇ ਨਾਂ ਦੇ ਵਿਅਕਤੀ ਨੇ ਇਹ ਟਵੀਟ ਕੀਤਾ ਹੈ। ਇਸ ਤੋਂ ਬਾਅਦ ਕਈ ਲੋਕਾਂ ਨੇ ਇਸ ਨੂੰ ਰੀਟਵੀਟ ਕੀਤਾ।

ਐਨਸੀਪੀ ਨੇਤਾ ਅਤੇ ਰਾਜ ਦੇ ਆਵਾਸ ਮੰਤਰੀ ਜਿਤੇਂਦਰ ਆਵਦ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਦੋਸ਼ੀ ਵਿਅਕਤੀ ਦੇ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਰਾਜ ਦੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਨੇ ਵੀ ਪੁਲਿਸ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ। 
 
ਇਸ ਦੇ ਨਾਲ ਹੀ ਸ਼ਿਵ ਸੈਨਾ ਦੀ ਬੁਲਾਰਾ ਮਨੀਸ਼ਾ ਕਯਾਂਡੇ ਨੇ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਵਾਰ ਨੂੰ ਧਮਕੀ ਦੇਣ ਪਿੱਛੇ ਕਿਸ ਦਾ ਹੱਥ ਹੈ, ਇਸ ਬਾਰੇ ਅੰਦਾਜ਼ਾ ਲਗਾਉਣ ਦੀ ਲੋੜ ਨਹੀਂ ਹੈ। ਹਰ ਕੋਈ ਜਾਣਦਾ ਹੈ ਕਿ ਨੱਥੂਰਾਮ ਗੋਡਸੇ ਦਾ ਸਮਰਥਨ ਕੌਣ ਕਰਦਾ ਹੈ। ਕਾਂਗਰਸ ਦੇ ਸੂਬਾ ਜਨਰਲ ਸਕੱਤਰ ਸਚਿਨ ਸਾਵੰਤ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਅਜਿਹੀਆਂ ਹਰਕਤਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਕੌਣ ਹੈ ਇਹ ਮਹਿਲਾ ਵੇਟਰ ਜਿਸਨੂੰ ਸ਼ਖਸ ਨੇ ਟਿਪ 'ਚ ਦਿੱਤੇ 62 ਹਜ਼ਾਰ ਰੁਪਏ , ਖੁਸ਼ੀ ਦਾ ਕੋਈ ਠਿਕਾਣਾ ਨਹੀਂ

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget