ਪੜਚੋਲ ਕਰੋ

ਸ਼ੇਅਰ ਬਾਜ਼ਾਰ ਨੇ ਮੁੜ ਬਣਾਇਆ ਰਿਕਾਰਡ, ਸੈਂਸਕਸ 33,693 'ਤੇ ਪੁੱਜਾ

ਮੁੰਬਈ: ਅਮਰੀਕਾ ਦੇ ਨਵੇਂ ਫੈਡਰਲ ਰਿਜ਼ਰਵ ਮੁਖੀ ਦੇ ਨਾਂ ਦਾ ਐਲਾਨ ਹੋਣ ਤੋਂ ਬਾਅਦ ਸੈਂਸਕਸ ਅਤੇ ਨਿਫਟੀ ਨੇ ਨਵਾਂ ਰਿਕਾਰਡ ਬਨਾਇਆ। ਸੈਂਸਕਸ 33,693 ਦੇ ਨਵੇਂ ਮੁਕਾਮ 'ਤੇ ਪੁੱਜਿਆ ਜਦਕਿ ਨਿਫਟੀ 10,462 ਦੇ ਨਵੇਂ ਰਿਕਾਰਡ 'ਤੇ ਖੁੱਲ੍ਹਿਆ। 30 ਸ਼ੇਅਰਾਂ ਵਾਲਾ ਸੈਂਸਕਸ ਇੰਡੈਕਸ ਸ਼ੁੱਕਰਵਾਰ ਸਵੇਰੇ 119.36 ਪੁਆਇੰਟਾਂ ਦੇ ਉਛਾਲ ਦੇ ਨਾਲ 33,693 'ਤੇ ਖੁੱਲਿਆ ਜਦਕਿ 50 ਸ਼ੇਅਰਾਂ ਵਾਲਾ ਨਿਫਟੀ ਇੰਡੈਕਸ 37.90 ਪੁਆਇੰਟ ਉੱਤੇ ਜਾ ਕੇ 10,461 'ਤੇ ਖੁੱਲ੍ਹੇ। ਵੀਰਵਾਰ ਨੂੰ ਸੈਂਸਕਸ ਅਤੇ ਨਿਫਟੀ 33,657 ਅਤੇ 10,453 'ਤੇ ਬੰਦ ਹੋਏ ਸਨ। ਸ਼ੁਰੂਆਤੀ ਕਾਰੋਬਾਰ 'ਚ ਸ਼ੁੱਕਰਵਾਰ ਨੂੰ ਭਾਰਤੀ ਏਅਰਟੈਲ, ਐਕਸਿਸ ਬੈਂਕ, ਐਲ ਐਂਡ ਟੀ, ਡਾਕਟਰ ਰੈੱਡੀਜ਼ ਅਤੇ ਐਸ.ਬੀ.ਆਈ. ਦੇ ਸ਼ੇਅਰਾਂ ਦੀ ਕੀਮਤ 'ਚ ਵਾਧਾ ਹੋਇਆ। ਡਾਲਰ ਦੇ ਮੁਕਾਬਲੇ ਰੁਪਇਆ ਵੀ ਅੱਠ ਪੈਸੇ ਮਜ਼ਬੂਤੀ ਨਾਲ ਖੁੱਲ੍ਹਿਆ।

ਟਾਪ ਹੈਡਲਾਈਨ

ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ

Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ

Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ

ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Embed widget