ਪੜਚੋਲ ਕਰੋ

ਮੋਦੀ ਦੀ ਦਾੜ੍ਹੀ ਦਾ GDP ਨਾਲ ਕੀ ਕੁਨੈਕਸ਼ਨ? ਸ਼ਸ਼ੀ ਥਰੂਰ ਨੇ ਵਿਖਾਇਆ ਗ੍ਰਾਫ

ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਇਸ ਮਜ਼ੇਦਾਰ ਗ੍ਰਾਫਿਕ ਦੀ ਵਰਤੋਂ ਕਰ ਟਵੀਟ ਕੀਤਾ ਹੈ। ਇਸ 'ਚ ਸ਼ਸ਼ੀ ਨੇ ਇਹ ਦੱਸਣ ਦੀ ਕੋਸ਼ਿਸ਼ ਕੀਤੀ ਹੈ ਕਿ ਕਿਵੇਂ ਜੀਡੀਪੀ ਡਿੱਗ ਰਹੀ ਹੈ ਤੇ ਮੋਦੀ ਦੀ ਦਾੜ੍ਹੀ ਵਧ ਰਹੀ ਹੈ।

ਨਵੀਂ ਦਿੱਲੀ: ਕਾਂਗਰਸ ਨੇਤਾ ਸ਼ਸ਼ੀ ਥਰੂਰ (Shashi Tharoor) ਨੇ ਭਾਰਤੀ GDP ਦੀ ਤੁਲਨਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨਾਲ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ 'ਚ ਸਾਲ 2017 ਤੋਂ 2020 ਤਕ ਦੇ ਅੰਕੜੇ ਦਰਸਾਉਂਦੇ ਹੋਏ ਪੀਐਮ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਜੀਡੀਪੀ ਦੇ ਅੰਕੜਿਆਂ ਦੇ ਨਾਲ ਪੀਐਮ ਮੋਦੀ ਦੀਆਂ ਪੰਜ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ 'ਚ ਮੋਦੀ ਦੀ ਦਾੜ੍ਹੀ ਵਧਦੀ ਹੋਈ ਨਜ਼ਰ ਆ ਰਹੀ ਹੈ।

ਸ਼ਸ਼ੀ ਥਰੂਰ ਨੇ ਇਸ ਟਵੀਟ ਨੂੰ ਇੱਕ ਕੈਪਸ਼ਨ ਨਾਲ ਸ਼ੇਅਰ ਕੀਤਾ ਹੈ। ਵੇਖੋ ਥਰੂਰ ਦਾ ਮਜ਼ੇਦਾਰ ਟਵੀਟ:-

ਹੁਣ ਗੱਲ ਕਰਦੇ ਹਾਂ ਭਾਰਤ ਦੀ ਜੀਡੀਪੀ ਦੀ। ਤਾਜ਼ਾ ਅੰਕੜਿਆਂ ਮੁਤਾਬਕ ਮੌਜੂਦਾ ਵਿੱਤੀ ਸਾਲ 2020-21 ਦੀ ਤੀਜੀ ਤਿਮਾਹੀ ਵਿੱਚ ਜੀਡੀਪੀ ਵਿਕਾਸ ਦਰ 0.4 ਫੀਸਦ ਰਹਿਣ ਦਾ ਅਨੁਮਾਨ ਹੈ। ਹਾਲਾਂਕਿ, ਪੂਰੇ ਵਿੱਤੀ ਸਾਲ (ਜੀਡੀਪੀ) ਦੀ ਵਿਕਾਸ ਦਰ ਜ਼ੀਰੋ ਤੋਂ ਹੇਠਾਂ ਰਹਿਣ ਦੀ ਉਮੀਦ ਹੈ।

ਦੂਜੇ ਆਗਾਮੀ ਅੰਦਾਜ਼ੇ ਦੇ ਅੰਕੜਿਆਂ ਮੁਤਾਬਕ ਵਿੱਤੀ ਸਾਲ 2020-21 ਦੌਰਾਨ ਜੀਡੀਪੀ ਵਿਕਾਸ ਦਰ ਮਨਫੀ ਅੱਠ ਪ੍ਰਤੀਸ਼ਤ ਹੋ ਸਕਦੀ ਹੈ। ਸਥਿਰ ਕੀਮਤਾਂ (2011-12) ਵਿੱਤੀ 'ਤੇ ਵਿੱਤੀ ਸਾਲ 2020-21 ਦੌਰਾਨ ਦੇਸ਼ ਦੀ ਅਸਲ ਜੀਡੀਪੀ 134.09 ਲੱਖ ਕਰੋੜ ਰੁਪਏ ਹੋਣ ਦਾ ਅਨੁਮਾਨ ਹੈ ਜਦੋਂਕਿ 29 ਜਨਵਰੀ 2021 ਨੂੰ ਜਾਰੀ 2019- 20 ਦੇ ਪਹਿਲੇ ਸੋਧੇ ਅਨੁਮਾਨ ਵਿੱਚ ਦੇਸ਼ ਦੀ ਜੀਡੀਪੀ 145.69 ਲੱਖ ਕਰੋੜ ਰਹਿਣ ਦਾ ਅਨੁਮਾਨ ਲਾਇਆ ਗਿਆ ਸੀ।

ਇਹ ਵੀ ਪੜ੍ਹੋ: ਕੋਰੋਨਾ ਵੈਕਸੀਨ ਲਈ Co-WIN ਐਪ 'ਤੇ ਇੰਝ ਕਰੋ ਘਰ ਬੈਠੇ ਰਜਿਸਟ੍ਰੇਸ਼ਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ

ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget