ਨਵੀਂ ਦਿੱਲੀ: ਕਾਂਗਰਸ ਨੇਤਾ ਸ਼ਸ਼ੀ ਥਰੂਰ (Shashi Tharoor) ਨੇ ਭਾਰਤੀ GDP ਦੀ ਤੁਲਨਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨਾਲ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ 'ਚ ਸਾਲ 2017 ਤੋਂ 2020 ਤਕ ਦੇ ਅੰਕੜੇ ਦਰਸਾਉਂਦੇ ਹੋਏ ਪੀਐਮ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਜੀਡੀਪੀ ਦੇ ਅੰਕੜਿਆਂ ਦੇ ਨਾਲ ਪੀਐਮ ਮੋਦੀ ਦੀਆਂ ਪੰਜ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ 'ਚ ਮੋਦੀ ਦੀ ਦਾੜ੍ਹੀ ਵਧਦੀ ਹੋਈ ਨਜ਼ਰ ਆ ਰਹੀ ਹੈ। ਸ਼ਸ਼ੀ ਥਰੂਰ ਨੇ ਇਸ ਟਵੀਟ ਨੂੰ ਇੱਕ ਕੈਪਸ਼ਨ ਨਾਲ ਸ਼ੇਅਰ ਕੀਤਾ ਹੈ। ਵੇਖੋ ਥਰੂਰ ਦਾ ਮਜ਼ੇਦਾਰ ਟਵੀਟ:-
ਇਹ ਵੀ ਪੜ੍ਹੋ: ਕੋਰੋਨਾ ਵੈਕਸੀਨ ਲਈ Co-WIN ਐਪ 'ਤੇ ਇੰਝ ਕਰੋ ਘਰ ਬੈਠੇ ਰਜਿਸਟ੍ਰੇਸ਼ਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:https://play.google.com/store/apps/details?id=com.winit.starnews.hinhttps://apps.apple.com/in/app/abp-live-news/id811114904