Former Chief Minister Death: ਸਿਆਸੀ ਜਗਤ 'ਚ ਫੈਲਿਆ ਮਾਤਮ, ਸਾਬਕਾ ਮੁੱਖ ਮੰਤਰੀ ਦਾ ਦੇਹਾਂਤ, ਲੰਬੇ ਸਮੇਂ ਤੋਂ...
Former Chief Minister Death: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਰਖੰਡ ਮੁਕਤੀ ਮੋਰਚਾ (ਜੇਐਮਐਮ) ਦੇ ਸੰਸਥਾਪਕ ਸ਼ਿਬੂ ਸੋਰੇਨ ਦਾ 81 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪੁੱਤਰ ਅਤੇ ਝਾਰਖੰਡ ਦੇ ਮੁੱਖ ਮੰਤਰੀ

Former Chief Minister Death: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਰਖੰਡ ਮੁਕਤੀ ਮੋਰਚਾ (ਜੇਐਮਐਮ) ਦੇ ਸੰਸਥਾਪਕ ਸ਼ਿਬੂ ਸੋਰੇਨ ਦਾ 81 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪੁੱਤਰ ਅਤੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਕੀਤੀ।
ਮੁੱਖ ਮੰਤਰੀ ਹੇਮੰਤ ਸੋਰੇਨ ਨੇ ਇੰਸਟਾਗ੍ਰਾਮ 'ਤੇ ਲਿਖਿਆ, "ਸਤਿਕਾਰਯੋਗ ਦਿਸ਼ਾਮ ਗੁਰੂ ਜੀ ਸਾਨੂੰ ਸਾਰਿਆਂ ਨੂੰ ਛੱਡ ਕੇ ਚਲੇ ਗਏ ਹਨ। ਅੱਜ ਮੈਂ...।"
आदरणीय दिशोम गुरुजी हम सभी को छोड़कर चले गए हैं।
— Hemant Soren (@HemantSorenJMM) August 4, 2025
आज मैं शून्य हो गया हूँ...
ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਸਵੇਰੇ 8:48 ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਗੰਗਾਰਾਮ ਹਸਪਤਾਲ ਦੇ ਨੈਫਰੋਡ ਵਿਭਾਗ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਗੁਰਦੇ ਨਾਲ ਸਬੰਧਤ ਸਮੱਸਿਆਵਾਂ ਸਨ। ਇਸ ਤੋਂ ਇਲਾਵਾ ਉਨ੍ਹਾਂ ਦੇ ਸਰੀਰ ਵਿੱਚ ਕੁਝ ਹੋਰ ਸਮੱਸਿਆਵਾਂ ਵੀ ਸਨ। ਉਹ 81 ਸਾਲ ਦੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read More: Education Minister Critical: ਸਿੱਖਿਆ ਮੰਤਰੀ ਦੀ ਹਾਲਤ ਨਾਜ਼ੁਕ, ਸਿਰ 'ਚ ਲੱਗੀ ਡੂੰਘੀ ਸੱਟ; ਲਾਈਫ ਸਪੋਰਟ 'ਤੇ...






















