ਪੜਚੋਲ ਕਰੋ

ਸ਼ਿਮਲਾ 'ਚ ਸੀਜ਼ਨ ਦਾ ਸਭ ਤੋਂ ਠੰਢਾ ਦਿਨ, ਟੁੱਟਾ 12 ਸਾਲਾਂ ਦਾ ਰਿਕਾਰਡ

ਸ਼ਿਮਲਾ ਵਿੱਚ ਤਿੰਨ ਦਿਨਾਂ ਤੋਂ ਹੋਈ ਬਰਫਬਾਰੀ ਨਾਲ ਆਮ ਜਨਜੀਵਨ ਕਾਫੀ ਪ੍ਰਭਾਵਤ ਹੋਇਆ ਹੈ। ਬਰਫਬਾਰੀ ਤੋਂ ਬਾਅਦ ਸ਼ਿਮਲਾ ਵਿੱਚ ਅੱਜ ਸੀਜ਼ਨ ਦਾ ਸਭ ਤੋਂ ਠੰਢਾ ਦਿਨ ਰਿਹਾ। ਪਿਛਲੇ ਤੀਹ ਸਾਲਾਂ ਵਿੱਚ ਇਹ ਦੂਜੀ ਵਾਰ ਸੀ ਜਦੋਂ 2008 ਤੋਂ ਬਾਅਦ ਤਾਪਮਾਨ ਵਿੱਚ ਮਾਈਨਸ 3.7 ਡਿਗ੍ਰੀ ਦਰਜ ਕੀਤਾ ਗਿਆ ਸੀ। ਹਿਮਾਚਲ ਦੇ ਬਹੁਤ ਸਾਰੇ ਖੇਤਰ ਅਜਿਹੇ ਹਨ ਜਿੱਥੇ ਸਾਲਾਂ ਬਾਅਦ ਬਰਫਬਾਰੀ ਹੋਈ। ਠੰਢ ਕਾਰਨ ਟੂਟੀਆਂ ਵਿੱਚ ਪਾਣੀ ਜੰਮ ਗਿਆ ਹੈ ਅਤੇ ਕਈ ਥਾਵਾਂ ਤੇ ਬਿਜਲੀ ਦੀ ਸਪਲਾਈ ਬੰਦ ਹੈ।

ਸ਼ਿਮਲਾ: ਸ਼ਿਮਲਾ ਵਿੱਚ ਤਿੰਨ ਦਿਨਾਂ ਤੋਂ ਹੋਈ ਬਰਫਬਾਰੀ ਨਾਲ ਆਮ ਜਨਜੀਵਨ ਕਾਫੀ ਪ੍ਰਭਾਵਤ ਹੋਇਆ ਹੈ। ਬਰਫਬਾਰੀ ਤੋਂ ਬਾਅਦ ਸ਼ਿਮਲਾ ਵਿੱਚ ਅੱਜ ਸੀਜ਼ਨ ਦਾ ਸਭ ਤੋਂ ਠੰਢਾ ਦਿਨ ਰਿਹਾ। ਪਿਛਲੇ ਤੀਹ ਸਾਲਾਂ ਵਿੱਚ ਇਹ ਦੂਜੀ ਵਾਰ ਸੀ ਜਦੋਂ 2008 ਤੋਂ ਬਾਅਦ ਤਾਪਮਾਨ ਵਿੱਚ ਮਾਈਨਸ 3.7 ਡਿਗ੍ਰੀ ਦਰਜ ਕੀਤਾ ਗਿਆ ਸੀ। ਹਿਮਾਚਲ ਦੇ ਬਹੁਤ ਸਾਰੇ ਖੇਤਰ ਅਜਿਹੇ ਹਨ ਜਿੱਥੇ ਸਾਲਾਂ ਬਾਅਦ ਬਰਫਬਾਰੀ ਹੋਈ। ਠੰਢ ਕਾਰਨ ਟੂਟੀਆਂ ਵਿੱਚ ਪਾਣੀ ਜੰਮ ਗਿਆ ਹੈ ਅਤੇ ਕਈ ਥਾਵਾਂ ਤੇ ਬਿਜਲੀ ਦੀ ਸਪਲਾਈ ਬੰਦ ਹੈ। ਸ਼ਿਮਲਾ ਦੇ ਮੌਸਮ ਵਿਭਾਗ ਦੇ ਨਿਰਦੇਸ਼ਕ ਡਾ ਮਨਮੋਹਨ ਸਿੰਘ ਨੇ ਕਿਹਾ ਕਿ ਪਿਛਲੇ ਤੀਹ ਸਾਲਾਂ ਦਾ ਉਨ੍ਹਾਂ ਕੋਲ ਰਿਕਾਰਡ ਮਜੂਦ ਹੈ। ਇਸ ਦੇ ਮੁਤਾਬਿਕ ਸ਼ਿਮਲਾ ਦਾ 12 ਸਾਲਾਂ ਬਾਅਦ ਸਭ ਤੋਂ ਠੰਢਾ ਦਿਨ ਰਿਹਾ। ਇਸ ਤੋਂ ਪਹਿਲਾਂ 2008 ਵਿੱਚ ਘੱਟੋ-ਘੱਟ ਤਾਪਮਾਨ 4.4 ਡਿਗ੍ਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਉਸਨੇ ਇਹ ਵੀ ਦੱਸਿਆ ਕਿ 1945 ਵਿੱਚ ਸ਼ਿਮਲਾ ਵਿੱਚ ਤਾਪਮਾਨ ਮਾਈਨਸ 10 ਡਿਗ੍ਰੀ ਸੀ। ਸ਼ਿਮਲਾ ਦੇ ਖੜਪਥੱਰ, ਨਾਰਕੰਡਾ ਆਦਿ ਵਿੱਚ 4 ਤੋਂ 5 ਫੁੱਟ ਤੱਕ ਬਰਫਬਾਰੀ ਹੋਈ ਹੈ। ਸ਼ਿਮਲਾ ਵਿੱਚ ਬਰਫਬਾਰੀ ਤੋਂ ਬਾਅਦ ਸੜਕਾਂ ਤੇ ਅਜੇ ਵੀ ਤਿਲਕਣ ਮਜੂਦ ਹੈ। ਜਿਸ ਕਾਰਨ ਬੱਸਾਂ ਨਹੀਂ ਚੱਲ ਰਹੀਆਂ ਹਨ। ਸਵੇਰੇ ਦੁੱਧ, ਬ੍ਰੈਡ ਅਤੇ ਅਖ਼ਬਾਰ ਵੀ ਸ਼ਿਮਲਾ ਨਹੀਂ ਪਹੁੰਚ ਸਕੇ। ਡੀਸੀ ਸ਼ਿਮਲਾ ਅਮਿਤ ਕਸ਼ਯਪ ਨੇ ਦੱਸਿਆ ਕਿ ਚੰਡੀਗੜ੍ਹ ਅਤੇ ਬਿਲਾਸਪੁਰ ਵੱਲ ਸੜਕਾਂ ਖੁੱਲ੍ਹੀਆਂ ਹਨ। ਜਦੋਂ ਕਿ ਉਪਰਲੇ ਸ਼ਿਮਲਾ ਵਿੱਚ ਭਾਰੀ ਬਰਫਬਾਰੀ ਕਾਰਨ ਸੜਕਾਂ ਬੰਦ ਹੀ ਹਨ। ਕੁਫ਼ਰੀ, ਨਾਰਕੰਡਾ, ਖੜਾਪਥੱਰ ਵਿੱਚ ਬਰਫਬਾਰੀ 4 ਤੋਂ 5 ਫੁੱਟ ਹੈ। ਉਥੇ ਹੀ ਸੜਕਾਂ ਖੋਲ੍ਹਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਸੈਲਾਨੀਆਂ ਨੂੰ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget