ਪੜਚੋਲ ਕਰੋ

ਭਰੇ ਬਾਜ਼ਾਰ 'ਚੋਂ ਲੜਕੀ ਅਗਵਾ ਕਰ ਬਲਾਤਕਾਰ, ਨੰਗੀ ਸੜਕ 'ਤੇ ਸੁੱਟਿਆ

ਲੜਕੀ ਨੇ ਖ਼ੁਦ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਲੜਕੀ ਨੇ ਨੌਜਵਾਨ 'ਤੇ ਬਲਾਤਕਾਰ ਦਾ ਇਲਜ਼ਾਮ ਲਾਇਆ ਹੈ। ਲੜਕੀ ਮੁਤਾਬਕ ਪਹਿਲਾਂ ਚੱਲਦੀ ਕਾਰ ਵਿੱਚ ਉਸ ਨਾਲ ਬਲਾਤਕਾਰ ਕੀਤਾ ਗਿਆ। ਬਾਅਦ ਵਿੱਚ ਚੱਲਦੀ ਗੱਡੀ ਵਿੱਚੋਂ ਬਿਨਾ ਕੱਪੜਿਆਂ ਸੜਕ 'ਤੇ ਸੁੱਟ ਦਿੱਤਾ।

ਸ਼ਿਮਲਾ: ਹਿਮਾਚਲ ਦੀ ਰਾਜਧਾਨੀ ਸ਼ਿਮਲਾ ਦੇ ਥਾਣਾ ਢਲੀ ਤਹਿਤ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਨੇ ਖ਼ੁਦ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਲੜਕੀ ਨੇ ਨੌਜਵਾਨ 'ਤੇ ਬਲਾਤਕਾਰ ਦਾ ਇਲਜ਼ਾਮ ਲਾਇਆ ਹੈ। ਲੜਕੀ ਮੁਤਾਬਕ ਪਹਿਲਾਂ ਚੱਲਦੀ ਕਾਰ ਵਿੱਚ ਉਸ ਨਾਲ ਬਲਾਤਕਾਰ ਕੀਤਾ ਗਿਆ। ਬਾਅਦ ਵਿੱਚ ਚੱਲਦੀ ਗੱਡੀ ਵਿੱਚੋਂ ਬਿਨਾ ਕੱਪੜਿਆਂ ਸੜਕ 'ਤੇ ਸੁੱਟ ਦਿੱਤਾ। ਲੜਕੀ ਹਰਿਆਣਾ ਦੀ ਦੱਸੀ ਜਾ ਰਹੀ ਹੈ। ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਘਟਨਾ ਸਥਾਨ ਦਾ ਦੌਰਾ ਕੀਤਾ। ਡੀਜੀਪੀ ਐਸ ਆਰ ਮਰਡੀ ਨੇ ਖ਼ੁਦ ਸਬੂਤ ਜੁਟਾਉਣ ਦੀ ਗੱਲ ਕਹੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਫੜਨ ਲਈ ਟੀਮਾਂ ਬਣਾ ਦਿੱਤੀਆਂ ਹਨ। ਮਾਮਲੇ ਦੀ ਸੰਜੀਦਗੀ ਵੇਖਦਿਆਂ ਪੁਲਿਸ ਮਾਮਲੇ ਦੀ ਗੁਪਤ ਤਰੀਕੇ ਨਾਲ ਜਾਂਚ ਕਰ ਰਹੀ ਹੈ। ਮਾਮਲੇ ਦੀ ਪੁਸ਼ਟੀ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਮੁਲਜ਼ਮ ਲੜਕੇ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਇਸ ਗੱਲ ਦਾ ਖ਼ੁਲਾਸਾ ਨਹੀਂ ਕੀਤਾ ਕਿ ਇੱਕ ਹੀ ਲੜਕੇ ਨੇ ਬਲਾਤਕਾਰ ਕੀਤਾ ਜਾਂ ਕੋਈ ਹੋਰ ਵੀ ਇਸ ਘਟਨਾ ਵਿੱਚ ਸ਼ਾਮਲ ਹੈ।

ਟਾਪ ਹੈਡਲਾਈਨ

Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
ਨੰਦੀਗ੍ਰਾਮ ਅਤੇ ਰੇਜੀਨਗਰ ਤੋਂ BJP ਨੇ ਕੀਤਾ ਉਮੀਦਵਾਰ ਦਾ ਐਲਾਨ, ਕਿਸ ਨੂੰ ਦਿੱਤਾ ਟਿਕਟ?
ਨੰਦੀਗ੍ਰਾਮ ਅਤੇ ਰੇਜੀਨਗਰ ਤੋਂ BJP ਨੇ ਕੀਤਾ ਉਮੀਦਵਾਰ ਦਾ ਐਲਾਨ, ਕਿਸ ਨੂੰ ਦਿੱਤਾ ਟਿਕਟ?
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
Embed widget