ਪੜਚੋਲ ਕਰੋ

ਹਫਤੇ ‘ਚ ਸ਼ਿਰਡੀ ਮੰਦਰ ‘ਚ ਚੜ੍ਹੇ 14 ਲੱਖ ਸਿੱਕੇ, ਚੜਾਵੇ ਤੋਂ ਟਰੱਸਟ ਹੋਇਆ ਪ੍ਰੇਸ਼ਾਨ

ਮਹਾਰਾਸ਼ਟਰ ਦੇ ਸ਼ਿਰਡੀ ਸਾਈਂ ਮੰਦਰ ਟਰੱਸਟ ਦੀ ਗਿਣਤੀ ਦੇਸ਼ ਦੇ ਸਭ ਤੋਂ ਵੱਧ ਅਮੀਰ ਟਰੱਸਟਾਂ ‘ਚ ਹੁੰਦੀ ਹੈ। ਇਨ੍ਹਾਂ ਦਿਨੀਂ ਮੰਦਰ ਟਰੱਸਟ ਦਾਨ ‘ਚ ਮਿਲ ਰਹੇ ਸਿੱਕਿਆਂ ਤੋਂ ਪ੍ਰੇਸ਼ਾਨ ਹੋ ਗਿਆ ਹੈ। ਮੰਦਰ ਟਰੱਸਟ ਮੁਤਾਬਕ ਦਾਨ ‘ਚ ਮਿਲਣ ਵਾਲੇ ਸਿੱਕਿਆਂ ਦੀ ਗਿਣਤੀ ਇੰਨੀ ਜ਼ਿਆਦਾ ਹੋ ਗਈ ਹੈ ਕਿ ਹੁਣ ਬੈਂਕਾਂ ਨੇ ਉਸ ਨੂੰ ਰੱਖਣ ਤੋਂ ਵੀ ਇਨਕਾਰ ਕਰ ਦਿੱਤਾ ਹੈ।

ਸ਼ਿਰਡੀ: ਮਹਾਰਾਸ਼ਟਰ ਦੇ ਸ਼ਿਰਡੀ ਸਾਈਂ ਮੰਦਰ ਟਰੱਸਟ ਦੀ ਗਿਣਤੀ ਦੇਸ਼ ਦੇ ਸਭ ਤੋਂ ਵੱਧ ਅਮੀਰ ਟਰੱਸਟਾਂ ‘ਚ ਹੁੰਦੀ ਹੈ। ਇਨ੍ਹਾਂ ਦਿਨੀਂ ਮੰਦਰ ਟਰੱਸਟ ਦਾਨ ‘ਚ ਮਿਲ ਰਹੇ ਸਿੱਕਿਆਂ ਤੋਂ ਪ੍ਰੇਸ਼ਾਨ ਹੋ ਗਿਆ ਹੈ। ਮੰਦਰ ਟਰੱਸਟ ਮੁਤਾਬਕ ਦਾਨ ‘ਚ ਮਿਲਣ ਵਾਲੇ ਸਿੱਕਿਆਂ ਦੀ ਗਿਣਤੀ ਇੰਨੀ ਜ਼ਿਆਦਾ ਹੋ ਗਈ ਹੈ ਕਿ ਹੁਣ ਬੈਂਕਾਂ ਨੇ ਉਸ ਨੂੰ ਰੱਖਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਮੰਦਰ ਟਰੱਸਟ ਨੇ ਦੱਸਿਆ ਕਿ ਹਰ ਹਫਤੇ ਕਰੀਬ 14 ਲੱਖ ਰੁਪਏ ਦੇ ਸਿੱਕੇ ਚੜਾਵੇ ‘ਚ ਚੜ੍ਹਦੇ ਹਨ। ਲੱਖਾਂ ਦੀ ਗਿਣਤੀ ‘ਚ ਸ਼ਰਧਾਲੂ ਇੱਥੇ ਆਉਂਦੇ ਹਨ ਤੇ ਸਾਈਂ ਦੀ ਪੂਜਾ ਕਰਦੇ ਹਨ। ਇਸ ਮੰਦਰ ‘ਚ ਸਿਰਫ ਭਾਰਤ ਤੋਂ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਵੀ ਸ਼ਰਧਾਲੂ ਆਉਂਦੇ ਹਨ ਜੋ ਦਾਨ ਪਾਤਰਾਂ ‘ਚ ਸਿੱਕੇ ਪਾਉਂਦੇ ਹਨ। ਇਸ ਕਾਰਨ ਲਗਾਤਾਰ ਸਿੱਕੇ ਜਮ੍ਹਾਂ ਹੁੰਦੇ ਹਨ। ਇਸ ਗੱਲ ਦੀ ਜਾਣਕਾਰੀ ਸ਼ਿਰਡੀ ਸਾਈਂ ਸੰਸਥਾਨ ਦੇ ਟਰੱਸਟ ਦੇ ਸੀਈਓ ਨੇ ਦਿੱਤੀ ਹੈ। ਹਫਤੇ ‘ਚ ਸ਼ਿਰਡੀ ਮੰਦਰ ‘ਚ ਚੜ੍ਹੇ 14 ਲੱਖ ਸਿੱਕੇ, ਚੜਾਵੇ ਤੋਂ ਟਰੱਸਟ ਹੋਇਆ ਪ੍ਰੇਸ਼ਾਨ ਸੀਈਓ ਦੀਪਕ ਮੁਗਲਿਕਰ ਨੇ ਦੱਸਿਆ, “ਦਾਨ ‘ਚ ਮਿਲੇ ਪੈਸਿਆਂ ਨੂੰ ਅਸੀਂ ਹਫਤੇ ‘ਚ ਦੋ ਵਾਰ ਗਿਣਤੀ ਕਰਦੇ ਹਾਂ। ਇੱਕ ਵਾਰ ਦੀ ਗਿਣਤੀ ‘ਚ ਦੋ ਕਰੋੜ ਦੇ ਕਰੀਬ ਦਾਨ ਰਹਿੰਦਾ ਹੈ ਜਿਸ ‘ਚ ਸੱਤ ਲੱਖ ਦੇ ਕਰੀਬ ਸਿੱਕੇ ਹੁੰਦੇ ਹਨ। ਦੋ ਵਾਰ ਗਿਣਨ ਤੋਂ ਬਾਅਦ ਇਹ ਪੈਸਾ ਕਰੀਬ 14 ਲੱਖ ਹੋ ਜਾਂਦਾ ਹੈ ਜਿਸ ਨੂੰ ਹੁਣ ਬੈਂਕਾਂ ਨੇ ਲੈਣ ਤੋਂ ਮਨਾ ਕਰ ਦਿੱਤਾ ਹੈ।” ਮੁਗਲਿਕਰ ਨੇ ਦੱਸਿਆ, “ਸ਼ਿਰਡੀ ‘ਚ ਸਾਈਂ ਮੰਦਰ ਦੇ ਅੱਠ ਬੈਂਕਾਂ ‘ਚ ਵੱਖ-ਵੱਖ ਅਕਾਉਂਟ ਹਨ। ਟਰੱਸਟ ਮੁਤਾਬਕ ਸਾਰੇ ਬੈਂਕਾਂ ‘ਚ ਸਿੱਕੇ ਰੱਖਣ ਲਈ ਥਾਂ ਦੀ ਕਮੀ ਦਾ ਕਾਰਨ ਦੱਸਿਆ ਗਿਆ ਹੈ।” ਹੁਣ ਟਰੱਸਟ ਦਾ ਕਹਿਣਾ ਹੈ ਕਿ ਰਿਜ਼ਰਵ ਬੈਂਕ ਇਸ ਸਬੰਧ ‘ਚ ਟਰੱਸਟ ਦੀ ਮਦਦ ਕਰੇ।

ਟਾਪ ਹੈਡਲਾਈਨ

Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget