ਪੜਚੋਲ ਕਰੋ

ਗੁਜਾਰਤ 'ਚ ਟਰੰਪ ਦੇ ਸ਼ਾਹੀ ਸਵਾਗਤ ਵੇਲੇ ਫੈਲਿਆ ਕੋਰੋਨਾ, ਸ਼ਿਵ ਸੈਨਾ ਨੇ ਚੁੱਕੇ ਮੋਦੀ 'ਤੇ ਸਵਾਲ

ਰਾਉਤ ਨੇ ਦੋਸ਼ ਲਾਇਆ ਹੈ ਕਿ ਗੁਜਰਾਤ, ਮੁਬੰਈ ਤੇ ਫਿਰ ਦਿੱਲੀ 'ਚ ਕੋਰੋਨਾਵਾਇਰਸ ਟਰੰਪ ਦੇ ਸਵਾਗਤ 'ਚ 'ਨਮਸਤੇ ਟਰੰਪ' ਪ੍ਰੋਗਰਾਮ ਕਾਰਨ ਫੈਲਿਆ ਹੈ।

ਨਵੀਂ ਦਿੱਲੀ: ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ ਭਾਰਤ 'ਚ ਕੋਰੋਨਵਾਇਰਸ ਫੈਲਣ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜ਼ਿੰਮੇਵਾਰ ਦੱਸਿਆ ਹੈ। ਰਾਉਤ ਨੇ ਦੋਸ਼ ਲਾਇਆ ਹੈ ਕਿ ਗੁਜਰਾਤ, ਮੁਬੰਈ ਤੇ ਫਿਰ ਦਿੱਲੀ 'ਚ ਕੋਰੋਨਾਵਾਇਰਸ ਟਰੰਪ ਦੇ ਸਵਾਗਤ 'ਚ 'ਨਮਸਤੇ ਟਰੰਪ' ਪ੍ਰੋਗਰਾਮ ਕਾਰਨ ਫੈਲਿਆ ਹੈ। ਫਰਵਰੀ 'ਚ ਕਰਵਾਏ ਇਸ ਪ੍ਰੋਗਰਾਮ 'ਚ ਟਰੰਪ ਦੇ ਵਫ਼ਦ ਦੇ ਕੁਝ ਮੈਂਬਰਾਂ ਨੇ ਵੀ ਹਿੱਸਾ ਲਿਆ ਸੀ। ਸ਼ਿਵ ਸੈਨਾ ਦੇ ਮੁੱਖ ਪੱਤਰ 'ਸਮਾਨਾ' ਵਿੱਚ ਆਪਣੇ ਹਫਤਾਵਾਰੀ ਕਾਲਮ ਵਿੱਚ ਰਾਉਤ ਨੇ ਕਿਹਾ, 
" ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਵਾਗਤ ਲਈ ਇਕੱਠੀ ਹੋਈ ਭੀੜ ਕਾਰਨ ਗੁਜਰਾਤ ਵਿੱਚ ਕੋਰੋਨਾਵਾਇਰਸ ਫੈਲਿਆ ਕਿਉਂਕਿ ਟਰੰਪ ਦੇ ਨਾਲ ਆਏ ਵਫ਼ਦ ਦੇ ਕੁਝ ਮੈਂਬਰ ਮੁੰਬਈ, ਦਿੱਲੀ ਵੀ ਗਏ ਸਨ ਜਿਸ ਨਾਲ ਵਾਇਰਸ ਫੈਲ ਗਿਆ। "
-
ਅਮਰੀਕਾ 'ਤੇ ਨਵੀਂ ਬਿਪਤਾ, ਦੇਸ਼ ਦੇ 25 ਸ਼ਹਿਰਾਂ 'ਚ ਕਰਫਿਊ, ਟਰੰਪ ਦੀ ਸਖਤ ਚੇਤਾਵਨੀ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 24 ਫਰਵਰੀ ਨੂੰ ਅਹਿਮਦਾਬਾਦ ਵਿੱਚ ਰੋਡ ਸ਼ੋਅ ਵਿੱਚ ਹਿੱਸਾ ਲਿਆ ਜਿਸ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ। ਰੋਡ ਸ਼ੋਅ ਤੋਂ ਬਾਅਦ ਦੋਵਾਂ ਨੇਤਾਵਾਂ ਨੇ ਮੋਤੇਰਾ ਦੇ ਨਵੇਂ ਕ੍ਰਿਕਟ ਮੈਦਾਨ ਵਿੱਚ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਸੰਬੋਧਨ ਕੀਤਾ। ਕਿਸਾਨਾਂ ਲਈ ਖੁਸ਼ਖਬਰੀ! ਭੱਵਿਖਬਾਣੀ ਤੋਂ ਵੀ ਦੋ ਦਿਨ ਪਹਿਲਾਂ ਆਇਆ ਮਾਨਸੂਨ ਗੁਜਰਾਤ ਵਿੱਚ ਕੋਰੋਨਾ ਵਾਇਰਸ ਦਾ ਪਹਿਲਾ ਕੇਸ 20 ਮਾਰਚ ਨੂੰ ਉਦੋਂ ਸਾਹਮਣੇ ਆਇਆ ਜਦੋਂ ਰਾਜਕੋਟ ਦੇ ਇੱਕ ਵਿਅਕਤੀ ਤੇ ਸੂਰਤ ਦੀ ਇੱਕ ਔਰਤ ਵਿੱਚ ਇਸ ਲਾਗ ਦੀ ਪੁਸ਼ਟੀ ਹੋਈ ਸੀ। ਇਹ ਵੀ ਪੜ੍ਹੋ: ਭਾਰਤ 'ਚ ਕੋਰੋਨਾ ਫੈਲਣ ਬਾਰੇ ਵੱਡਾ ਸੱਚ ਆਇਆ ਸਾਹਮਣੇ, ਸਿਹਤ ਮਾਹਿਰਾਂ ਦੀ ਰਿਪੋਰਟ 'ਚ ਦਾਅਵਾ ਮਾਪਿਆਂ ਦੀ ਸਲਾਹ ਨਾਲ ਹੀ ਖੁੱਲ੍ਹਣਗੇ ਸਕੂਲ, ਸਰਕਾਰ ਨਹੀਂ ਲਵੇਗੀ ਰਿਸਕ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget