ਪੜਚੋਲ ਕਰੋ

Rafale: ਕਾਸ਼ੀ ਦੀ ਸ਼ਿਵਾਂਗੀ ਸਿੰਘ ਹੋਏਗੀ ਰਾਫੇਲ ਦੀ ਪਹਿਲੀ ਮਹਿਲਾ ਪਾਇਲਟ

ਵਾਰਾਣਸੀ ਦੀ ਰਹਿਣ ਵਾਲੀ ਫਲਾਈਟ ਲੈਫਟੀਨੈਂਟ ਸ਼ਿਵਾਂਗੀ ਸਿੰਘ ਇਸ ਸਮੇਂ ਰਾਜਸਥਾਨ ਏਅਰਬੇਸ 'ਚ ਤਾਇਨਾਤ ਹੈ ਅਤੇ ਫਿਲਹਾਲ ਮਿਗ-21 ਲੜਾਕੂ ਜਹਾਜ਼ ਉਡਾ ਰਿਹਾ ਹੈ।

ਨਵੀਂ ਦਿੱਲੀ: ਵਾਰਾਣਸੀ ਦੀ ਬੇਟੀ ਸ਼ਿਵਾਂਗੀ ਸਿੰਘ ਲੜਾਕੂ ਰਾਫੇਲ ਜਹਾਜ਼ ਉਡਾਣ ਦੀ ਪਹਿਲੀ ਮਹਿਲਾ ਪਾਇਲਟ ਬਣੀ ਹੈ। ਸ਼ਿਵਾਂਗੀ ਨੂੰ ਰਾਫੇਲ ਜਹਾਜ਼ ਦੇ ਸਕੁਐਡਰਨ ਦੀ ਪਹਿਲੀ ਮਹਿਲਾ ਪਾਇਲਟ ਬਣਨ ਦਾ ਮਾਣ ਹਾਸਲ ਹੋਇਆ ਹੈ। ਉਸ ਨੂੰ ਦੇ ਦੇ ਸਭ ਤੋਂ ਸ਼ਕਤੀਸ਼ਾਲੀ ਰਾਫੇਲ ਜਹਾਜ਼ ਉਡਾਣ ਦੀ ਜ਼ਿੰਮੇਵਾਰੀ ਮਿਲੀ ਹੈ ਸ਼ਿਵੰਗੀ ਸਿੰਘ ਦਾ ਲੜਾਕੂ ਪਾਇਲਟ ਬਣਨ ਦਾ ਜਨੂੰਨ ਉਸ ਦੇ ਕਰਨਲ ਨਾਨਾ ਤੋਂ ਆਇਆ। ਇਹ ਸੁਪਨਾ ਸਾਲ 2015 ਵਿੱਚ ਪੂਰਾ ਹੋਇਆ ਜਦੋਂ ਉਸ ਨੂੰ ਭਾਰਤੀ ਹਵਾਈ ਸੈਨਾ ਵਿੱਚ ਇੱਕ ਉਡਾਣ ਅਧਿਕਾਰੀ ਵਜੋਂ ਚੁਣਿਆ ਗਿਆ ਸੀ। ਫਲਾਈਟ ਲੈਫਟੀਨੈਂਟ ਸ਼ਿਵਾਂਗੀ ਸਿੰਘ ਜਲਦੀ ਹੀ ਐਲਏਸੀ 'ਤੇ ਰਾਫੇਲ ਲੜਾਕੂ ਜਹਾਜ਼ ਉਡਾਉਂਦੀ ਦਿਖਾਈ ਦੇਵੇਗੀ। ਦੱਸ ਦਈਏ ਕਿ ਇਸ ਸਾਲ 10 ਸਤੰਬਰ ਨੂੰ ਅੰਬਾਲਾ ਏਅਰਬੇਸ ਵਿਖੇ ਪੰਜ ਰਾਫੇਲ ਲੜਾਕੂ ਜਹਾਜ਼ਾਂ ਦੀ ਪਹਿਲੀ ਖੇਪ ਨੂੰ ਰਸਮੀ ਤੌਰ 'ਤੇ ਭਾਰਤੀ ਹਵਾਈ ਸੈਨਾ ਵਿਚ ਸ਼ਾਮਲ ਕੀਤਾ ਗਿਆ ਸੀ। ਇਹ ਜਹਾਜ਼ ਹਵਾਈ ਸੈਨਾ ਦੇ 17ਵੇਂ ਸਕੁਐਡਰਨ, "ਗੋਲਡਨ ਐਰੋ" ਦਾ ਹਿੱਸਾ ਬਣੇ। ਅੰਬਾਲਾ ਵਿੱਚ ਹੀ ਰਾਫੇਲ ਲੜਾਕੂ ਜਹਾਜ਼ਾਂ ਦਾ ਪਹਿਲਾ ਸਕੁਐਡਰਨ ਤਾਇਨਾਤ ਹੈ। ਸਕੁਐਡਰਨ ਵਿਚ 18 ਰਾਫੇਲ ਲੜਾਕੂ ਜਹਾਜ਼, ਤਿੰਨ ਟ੍ਰੇਨਰ ਅਤੇ ਬਾਕੀ 15 ਲੜਾਕੂ ਜਹਾਜ਼ ਸ਼ਾਮਲ ਹੋਣਗੇ। New Labor Code: ਹੁਣ ਗ੍ਰੈਚੂਟੀ ਸਿਰਫ ਇੱਕ ਸਾਲ ਦੀ ਨੌਕਰੀ 'ਤੇ ਹੀ ਮਿਲੇਗੀ, 5 ਸਾਲ ਦੀ ਨਹੀਂ ਕਰਨੀ ਪਏਗੀ ਉਡੀਕ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਟ੍ਰੋਲ ਕਰਨ ਵਾਲਿਆਂ ਨੂੰ ਅਰਜੁਨ ਕਪੂਰ ਦਾ ਠੋਕਵਾਂ ਜਵਾਬ Exclusive Interviewਦਿਲਜੀਤ ਦੇ ਸ਼ੋਅ 'ਚ ਸਟੇਜ ਤੇ ਚੜ੍ਹਿਆ ... ਲੋਕ ਕਹਿੰਦੇ ਆਹ ਕੀਦਿਲਜੀਤ ਦੋਸਾਂਝ ਨੇ ਠੋਕੀ ਸਰਕਾਰ ,ਮੇਰੇ ਨਾਲ ਪੰਗਾ ਨਾ ਲਵੋਕੰਗਨਾ ਰਣੌਤ ਨੂੰ ਪੰਜਾਬ ਵਲੋਂ ਗਿਫ਼ਟ , ਖੁਸ਼ ਹੋਈ ਪੰਗੇ ਲੈਣ ਵਾਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget