ਪੜਚੋਲ ਕਰੋ

ਕਾਂਗਰਸ ਨੂੰ ਝਟਕਾ, ਬਾਗ਼ੀ ਵਿਧਾਇਕਾਂ ਨੂੰ ਵੱਡੀ ਰਾਹਤ, ਬਣੇ ਰਹਿਣਗੇ ਮੈਂਬਰ

ਸੋਮਵਾਰ ਨੂੰ ਵਿਧਾਨ ਸਭਾ ਸਪੀਕਰ ਹਿਰਦੈ ਨਾਰਾਇਣ ਦੀਕਸ਼ਿਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਦੀ ਲੰਬੀ ਸੁਣਵਾਈ ਤੋਂ ਬਾਅਦ ਆਪਣਾ ਫੈਸਲਾ ਦਿੱਤਾ। ਉਨ੍ਹਾਂ ਨੇ ਅਦਿਤੀ ਤੇ ਰਾਕੇਸ਼ ਨੂੰ ਕਾਂਗਰਸ ਦਾ ਮੈਂਬਰ ਮੰਨ ਦਿੱਤਾ।

ਜੈਪੁਰ: ਰਾਜਸਥਾਨ ਵਿੱਚ ਸੋਮਵਾਰ ਨੂੰ ਬੇਸ਼ੱਕ ਕਾਂਗਰਸ ਦਾ ਸੰਕਟ ਟਲ ਗਿਆ ਹੈ, ਪਰ ਉੱਤਰ ਪ੍ਰਦੇਸ਼ ਵਿੱਚ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਨੇ ਪਾਰਟੀ ਦੇ ਦੋ ਵਿਧਾਇਕਾਂ ਅਦਿਤੀ ਸਿੰਘ ਤੇ ਰਾਕੇਸ਼ ਸਿੰਘ ਦੀ ਮੈਂਬਰਸ਼ਿਪ ਵਾਪਸ ਲੈਣ ਲਈ ਪਟੀਸ਼ਨ ਦਾਇਰ ਕੀਤੀ ਸੀ। ਵਿਧਾਨ ਸਭਾ ਦੀ ਮੈਂਬਰਸ਼ਿਪ ਖ਼ਤਮ ਕਰਨ ਲਈ ਦੋ ਬਾਗੀ ਵਿਧਾਇਕਾਂ ਖਿਲਾਫ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਸੋਮਵਾਰ ਨੂੰ ਵਿਧਾਨ ਸਭਾ ਸਪੀਕਰ ਹਿਰਦੈ ਨਾਰਾਇਣ ਦੀਕਸ਼ਿਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਦੀ ਲੰਬੀ ਸੁਣਵਾਈ ਤੋਂ ਬਾਅਦ ਆਪਣਾ ਫੈਸਲਾ ਦਿੱਤਾ। ਉਨ੍ਹਾਂ ਨੇ ਅਦਿਤੀ ਤੇ ਰਾਕੇਸ਼ ਨੂੰ ਕਾਂਗਰਸ ਦਾ ਮੈਂਬਰ ਮੰਨਦੇ ਹੋਏ ਕਿਹਾ ਕਿ ਸਬੂਤਾਂ ਤੇ ਸੁਪਰੀਮ ਕੋਰਟ ਦੇ ਫੈਸਲਿਆਂ ਦੇ ਅਧਾਰ ‘ਤੇ ਦਲਬਦਲੂ ਕਾਨੂੰਨ ਦੇ ਦਾਇਰੇ ਵਿੱਚ ਨਹੀਂ ਆਉਂਦਾ। ਇਸ ਫੈਸਲੇ ਤੋਂ ਬਾਅਦ ਇਹ ਦੋਵੇਂ ਵਿਧਾਇਕ ਬਣੇ ਰਹਿਣਗੇ ਤੇ ਸਦਨ ਵਿੱਚ ਕਾਂਗਰਸ ਮੈਂਬਰ ਵਜੋਂ ਮਾਨਤਾ ਪ੍ਰਾਪਤ ਹੋਵੇਗੀ। ਦੋਵੇਂ ਬਾਗੀ ਵਿਧਾਇਕ ਰਾਏਬਰੇਲੀ ਜ਼ਿਲ੍ਹੇ ਨਾਲ ਸਬੰਧਤ ਹਨ। ਦੱਸ ਦਈਏ ਕਿ ਰਾਏਬਰੇਲੀ ਸਦਰ ਤੋਂ ਵਿਧਾਇਕ ਅਦਿਤੀ ਸਿੰਘ ਦੇ ਕਾਂਗਰਸ ਵਿਰੁੱਧ ਹੋਣ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਅਦਿਤੀ ਸਿੰਘ ਰਾਏਬਰੇਲੀ ਦੇ ਸਾਬਕਾ ਵਿਧਾਇਕ ਅਖਿਲੇਸ਼ ਸਿੰਘ ਦੀ ਧੀ ਹੈ ਤੇ ਪੰਜਾਬ ਦੇ ਨਵਾਂ ਸ਼ਹਿਰ ਤੋਂ ਕਾਂਗਰਸੀ ਵਿਧਾਇਕ ਅੰਗਦ ਸਿੰਘ ਦੀ ਪਤਨੀ ਹੈ। ਉਸ ਨੇ ਸਾਲ 2017 ਵਿੱਚ ਚੋਣ ਲੜੀ ਸੀ। ਹੁਣ ਨਜ਼ਰਾਂ ਅਦਿਤੀ ਸਿੰਘ ਦੇ ਅਗਲੇ ਕਦਮ ‘ਤੇ ਹਨ। ਉਸ ਦੇ ਭਾਜਪਾ ਵਿਚ ਸ਼ਾਮਲ ਹੋਣ ਦੀ ਉਮੀਦ ਹੈ। ਉਧਰ, ਰਾਏਬਰੇਲੀ ਜ਼ਿਲ੍ਹੇ ਦੀ ਹਰਚੰਦਪੁਰ ਸੀਟ ਤੋਂ ਕਾਂਗਰਸੀ ਵਿਧਾਇਕ ਰਾਕੇਸ਼ ਸਿੰਘ ਐਮਐਲਸੀ ਦਿਨੇਸ਼ ਪ੍ਰਤਾਪ ਸਿੰਘ ਦਾ ਭਰਾ ਹੈ ਜੋ ਭਾਜਪਾ ਵਿੱਚ ਸ਼ਾਮਲ ਹੋਇਆ ਹੈ। ਦਿਨੇਸ਼ ਪ੍ਰਤਾਪ ਸਿੰਘ ਨੂੰ ਲੋਕ ਸਭਾ ਚੋਣਾਂ 2019 ਵਿੱਚ ਰਾਏਬਰੇਲੀ ਤੋਂ ਭਾਜਪਾ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਖਿਲਾਫ ਚੋਣ ਮੈਦਾਨ ਵਿੱਚ ਉਤਾਰਿਆ ਸੀ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget