ਪੜਚੋਲ ਕਰੋ

ਹੈਰਾਨੀਜਨਕ: ਡਾਕਰਟਾਂ ਨੇ ਬੰਦੇ ਦੇ ਢਿੱਡ 'ਚੋਂ ਕੱਢੇ ਦਰਜਣ ਚਮਚੇ, ਚਾਕੂ ਤੇ ਪੇਚਕਸ

ਡਾ ਨਿਖਿਲ ਨੇ ਅੱਗੇ ਕਿਹਾ ਕਿ ਮਰੀਜ਼ ਨੂੰ ਇੱਕ ਦਿਮਾਗੀ ਬਿਮਾਰੀ ਹੈ ਕਿਉਂਕਿ ਇੱਕ ਆਮ ਵਿਅਕਤੀ ਚਮਚ, ਚਾਕੂ ਨਹੀਂ ਖਾ ਸਕਦਾ। ਉਨ੍ਹਾਂ ਨੇ ਮਾਮਲੇ ਨੂੰ ਕਾਫੀ ਅਨੋਖਾ ਦੱਸਿਆ।

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ 35 ਸਾਲਾ ਵਿਅਕਤੀ ਨੇ 8 ਚਮਚੇ, ਦੋ ਪੇਚਕਸ , 2 ਟੂਥਬ੍ਰਸ਼ ਅਤੇ ਇੱਕ ਸਬਜ਼ੀ ਕੱਟਣ ਵਾਲਾ ਚਾਕੂ ਨਿਗਲ ਲਿਆ। ਮੰਡੀ ਦੇ ਸ਼੍ਰੀ ਲਾਲ ਬਹਾਦੁਰ ਸ਼ਾਸ਼ਤਰੀ ਸਰਕਾਰੀ ਮੈਡੀਕਲ ਕਾਲਜ ਹਸਪਤਾਲ ‘ਚ ਮਰੀਜ਼ ਨੂੰ ਭਰਤੀ ਕੀਤਾ ਗਿਆ, ਜਿਸ ਤੋਂ ਬਾਅਦ ਡਾਕਟਰਾਂ ਨੇ ਉਸ ਦੇ ਢਿੱਡ ਚੋਂ ਇਹ ਸਭ ਚੀਜ਼ਾਂ ਕੱਢੀਆਂ।

ਹੈਰਾਨੀਜਨਕ: ਡਾਕਰਟਾਂ ਨੇ ਬੰਦੇ ਦੇ ਢਿੱਡ 'ਚੋਂ ਕੱਢੇ ਦਰਜਣ ਚਮਚੇ, ਚਾਕੂ ਤੇ ਪੇਚਕਸ

ਨਿਊਜ਼ ਏਜੰਸੀ ਏਐਨਆਈ ਨੇ ਡਾ, ਨਿਖਿਲ ਦੇ ਹਵਾਲੇ ਤੋਂ ਕਿਹਾ, “ਜਾਂਚ ਤੋਂ ਬਾਅਦ ਪਤਾ ਲੱਗਿਆ ਕਿ ਕੁਝ ਧਾਤਾਂ ਦੀ ਚੀਜ਼ਾਂ ਵਿਅਕਤੀ ਦੇ ਢਿੱਡ ‘ਚ ਸੀ। ਸਾਡੀ ਸਰਜਨ ਟੀਮ ਨੇ ਉਸ ਦਾ ਆਪ੍ਰੇਸ਼ਨ ਕੀਤਾ। ਹੁਣ ਮਰੀਜ਼ ਦੀ ਹਾਲਤ ਠੀਕ ਹੈ।” ਹੈਰਾਨੀਜਨਕ: ਡਾਕਰਟਾਂ ਨੇ ਬੰਦੇ ਦੇ ਢਿੱਡ 'ਚੋਂ ਕੱਢੇ ਦਰਜਣ ਚਮਚੇ, ਚਾਕੂ ਤੇ ਪੇਚਕਸ ਡਾ ਨਿਖਿਲ ਨੇ ਅੱਗੇ ਕਿਹਾ ਕਿ ਮਰੀਜ਼ ਨੂੰ ਇੱਕ ਦਿਮਾਗੀ ਬਿਮਾਰੀ ਹੈ ਕਿਉਂਕਿ ਇੱਕ ਆਮ ਵਿਅਕਤੀ ਚਮਚ, ਚਾਕੂ ਨਹੀਂ ਖਾ ਸਕਦਾ। ਉਨ੍ਹਾਂ ਨੇ ਮਾਮਲੇ ਨੂੰ ਕਾਫੀ ਅਨੋਖਾ ਦੱਸਿਆ। ਇਸ ਘਟਨਾ ਨੇ ਨਾ ਸਿਰਫ ਡਾਕਟਰਾਂ ਨੂੰ ਸਗੋਂ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਹੈਰਾਨ ਕਰ ਦਿੱਤਾ ਸੀ।

ਟਾਪ ਹੈਡਲਾਈਨ

Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
Embed widget