ਪੜਚੋਲ ਕਰੋ

ਸ਼ੂਟਰ ਦਾਦੀ ਫਿਰ ਨਿਸ਼ਾਨੇ ਲਾਉਣ ਲਈ ਤਿਆਰ, ਕੁੜੀਆਂ ਨੂੰ ਬੰਦੂਕ ਚਲਾਉਣੀ ਸਿਖਾਉਣ ਦਾ ਹੋਕਾ

ਦੋ ਮਹੀਨੇ ਬਿਮਾਰ ਰਹਿਣ ਦੇ ਬਾਅਦ 14 ਜੂਨ ਨੂੰ ਦਾਦੀ ਕਮਜ਼ੋਰੀ ਕਰਕੇ ਘਰ ਵਿੱਚ ਹੀ ਡਿੱਗ ਪਈ ਸੀ। ਇਸ ਕਰਕੇ ਉਨ੍ਹਾਂ ਨੂੰ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਸੱਜੇ ਹੱਥ ਦੀ ਹੱਡੀ ਟੁੱਟ ਗਈ ਸੀ।

ਨਵੀਂ ਦਿੱਲੀ: 'ਸ਼ੂਟਰ ਦਾਦੀ' ਦੇ ਨਾਂ ਨਾਲ ਮਸ਼ਹੂਰ ਬਾਗਪਤ ਦੀ ਚੰਦਰੋ ਤੋਮਰ ਆਪਣੀ ਬਿਮਾਰੀ ਨਾਲ ਲੜ ਕੇ ਤੰਦਰੁਸਤ ਹੋ ਗਈ ਹੈ। 87 ਸਾਲ ਦੀ ਚੰਦਰੋ ਤੋਮਰ ਨੇ ਆਪਣੇ ਜੌਹਰੀ ਪਿੰਡ ਦੀਆਂ ਸੈਂਕੜੇ ਲੜਕੀਆਂ ਨੂੰ ਨਾ ਸਿਰਫ ਬੰਦੂਕ ਚਲਾਉਣੀ ਸਿਖਾਈ, ਬਲਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਨਾਲ ਲੜਕੀਆਂ ਵਿਸ਼ਵ ਪੱਧਰ 'ਤੇ ਆਪਣੇ ਜੌਹਰ ਦਿਖਾਉਣ ਲੱਗੀਆਂ ਹਨ। ਦੋ ਮਹੀਨੇ ਬਿਮਾਰ ਰਹਿਣ ਦੇ ਬਾਅਦ 14 ਜੂਨ ਨੂੰ ਦਾਦੀ ਕਮਜ਼ੋਰੀ ਕਰਕੇ ਘਰ ਵਿੱਚ ਹੀ ਡਿੱਗ ਪਈ ਸੀ। ਇਸ ਕਰਕੇ ਉਨ੍ਹਾਂ ਨੂੰ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਸੱਜੇ ਹੱਥ ਦੀ ਹੱਡੀ ਟੁੱਟ ਗਈ ਸੀ। ਚੰਦਰੋ ਤੋਮਰ ਐਤਵਾਰ ਨੂੰ ਜਦੋਂ ਇਲਾਜ ਕਰਵਾ ਕੇ ਵਾਪਸ ਆਈ ਤਾਂ ਪੂਰਾ ਪਿੰਡ ਉਨ੍ਹਾਂ ਦੀ ਹਿੰਮਤ ਨੂੰ ਸਲਾਮ ਕਰ ਰਿਹਾ ਹੈ। ਉਨ੍ਹਾਂ ਦੀ ਜਜ਼ਬਾ ਇੰਨਾ ਹੈ ਕਿ ਉਨ੍ਹਾਂ ਪਿੰਡ ਵਾਲਿਆਂ ਨੂੰ ਆਪਣੇ ਪਹਿਲੇ ਸੰਬੋਧਨ ਵਿੱਚ ਹੀ ਕਿਹਾ, 'ਲੜਕੀ ਬਚਾਓ, ਲੜਕੀ ਪੜ੍ਹਾਓ ਤੇ ਲੜਕੀ ਖਿਡਾਓ ਵੀ। ਲੜਕੀਆਂ ਦੇਸ਼ ਦਾ ਨਾਂ ਕਰ ਰਹੀਆਂ ਹਨ ਤੇ ਹੋਰ ਅੱਗੇ ਕਰਨਗੀਆਂ ਵੀ। ਭਾਈ ਗਰੀਬ ਦੇ ਬੱਚਿਆਂ ਦੀ, ਲੜਕੀਆਂ ਦੇ ਲਈ ਕੰਮ ਕਰੋ। ਮੈਂ ਜਦੋਂ ਬੁਢਾਪੇ ਵਿੱਚ ਹਿੰਮਤ ਕਰ ਰਹੀ ਹਾਂ ਤਾਂ ਤੁਸੀਂ ਵੀ ਕਰੋ। ਇਨ੍ਹਾਂ ਨੂੰ ਧਾਕੜ ਬਣਾਓ, ਚੰਗਾ ਕੰਮ ਕਰੋ। ਚੰਗੇ ਕੰਮ ਨੂੰ ਘਮੰਡ ਨਾਲ ਨਾ ਕਰੋ।' ਦੱਸ ਦੇਈਏ ਦਾਦੀ ਚੰਦਰੋ ਆਪਣੇ ਆਸ-ਪਾਸ ਦੇ ਇਲਾਕਿਆਂ ਦੇ ਇਲਾਵਾ ਦੂਰ ਦੇ ਖੇਤਰਾਂ ਦੇ ਬੱਚਿਆਂ ਨੂੰ ਵੀ ਟ੍ਰੇਨਿੰਗ ਦਿੰਦੀ ਹੈ। ਉਨ੍ਹਾਂ ਦੇ ਤਿਆਰ ਕੀਤੇ ਬੱਚਿਆਂ ਵਿੱਚੋਂ ਕਈ ਬੱਚੇ ਕੌਮੀ ਪੱਧਰ 'ਤੇ ਖੇਡ ਰਹੇ ਹਨ। ਉਨ੍ਹਾਂ ਦੀ ਖ਼ੁਦ ਦੀ ਧੀ ਕੌਮਾਂਤਰੀ ਸ਼ੁਟਰ ਹੈ। ਉਨ੍ਹਾਂ ਦੀ ਧੀ 2010 ਵਿੱਚ ਰਾਈਫਲ ਤੇ ਪਿਸਟਲ ਵਿਸ਼ਵ ਕੱਪ ਵਿੱਚ ਤਗ਼ਮਾ ਜਿੱਤਣ ਵਾਲੀ ਪਹਿਲੀ ਮਹਿਲਾ ਸੀ। ਉਨ੍ਹਾਂ ਦੀ ਪੋਤੀ ਨੀਤੂ ਸੋਲੰਕੀ ਵੀ ਕੌਮਾਂਤਰੀ ਸ਼ੂਟਰ ਹੈ।

ਟਾਪ ਹੈਡਲਾਈਨ

Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Cabinet Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget