Shopian Terrorist Encounter: ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ
ਏਬੀਪੀ ਸਾਂਝਾ
Updated at:
19 Aug 2020 04:36 PM (IST)
Shopian Encounter Between Security Forces and Terrorists:
ਸੰਕੇਤਕ ਤਸਵੀਰ
NEXT
PREV
ਜੰਮੂ ਕਸ਼ਮੀਰ: ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਮੋਲੂ ਚਿੱਤਰਗਾਮ ਖੇਤਰ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋ ਰਿਹਾ ਹੈ। ਜੰਮੂ ਕਸ਼ਮੀਰ ਪੁਲਿਸ ਮੁਤਾਬਕ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਈ ਮੁਠਭੇੜ ਵਿਚ ਇੱਕ ਅੱਤਵਾਦੀ ਮਾਰਿਆ ਗਿਆ। ਕਾਰਵਾਈ ਅਜੇ ਵੀ ਜਾਰੀ ਹੈ। ਹੋਰ ਜਾਣਕਾਰੀ ਦੀ ਉਡੀਕ ਹੈ।
- - - - - - - - - Advertisement - - - - - - - - -