ਪੜਚੋਲ ਕਰੋ
ਕੈਬਨਿਟ ਮੰਤਰੀ ਸਿਧਾਰਥ ਨਾਥ ਸਿੰਘ ਨੂੰ ਵੀ ਪਈ ਕੋਰੋਨਾ ਦੀ ਮਾਰ, ਟਵੀਟ ਕਰ ਦਿੱਤੀ ਜਾਣਕਾਰੀ
ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਇੰਨੀ ਤੋਜ਼ੀ ਨਾਲ ਫੈਲ ਗਈ ਹੈ ਕਿ ਸਿਆਸਤਦਾਨ ਤੇ ਰਾਜਨੇਤਾ ਵੀ ਇਸ ਤੋਂ ਅਛੂਤੇ ਨਹੀਂ। ਹਰ ਰੋਜ਼, ਕੁਝ ਰਾਜਨੇਤਾ ਇਸ ਦੀ ਪਕੜ ਵਿੱਚ ਆ ਰਹੇ ਹਨ। ਵੀਰਵਾਰ ਨੂੰ ਯੂਪੀ ਸਰਕਾਰ ਦੇ ਕੈਬਨਿਟ ਮੰਤਰੀ ਸਿਧਾਰਥ ਨਾਥ ਸਿੰਘ ਵੀ ਕੋਰੋਨਾਵਾਇਰਸ ਨਾਲ ਪੀੜਤ ਪਾਏ ਗਏ।

ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਇੰਨੀ ਤੋਜ਼ੀ ਨਾਲ ਫੈਲ ਗਈ ਹੈ ਕਿ ਸਿਆਸਤਦਾਨ ਤੇ ਰਾਜਨੇਤਾ ਵੀ ਇਸ ਤੋਂ ਅਛੂਤੇ ਨਹੀਂ। ਹਰ ਰੋਜ਼, ਕੁਝ ਰਾਜਨੇਤਾ ਇਸ ਦੀ ਪਕੜ ਵਿੱਚ ਆ ਰਹੇ ਹਨ। ਵੀਰਵਾਰ ਨੂੰ ਯੂਪੀ ਸਰਕਾਰ ਦੇ ਕੈਬਨਿਟ ਮੰਤਰੀ ਸਿਧਾਰਥ ਨਾਥ ਸਿੰਘ ਵੀ ਕੋਰੋਨਾਵਾਇਰਸ ਨਾਲ ਪੀੜਤ ਪਾਏ ਗਏ। ਉਨ੍ਹਾਂ ਨੇ ਖ਼ੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਸਿਧਾਰਥ ਨਾਥ ਸਿੰਘ ਨੇ ਲਿਖਿਆ ਕਿ ਕੋਰੋਨਾ ਦੇ ਮੁੱਢਲੇ ਲੱਛਣ ਮਿਲਣ ਤੋਂ ਬਾਅਦ ਮੈਂ ਟੈਸਟ ਕਰਵਾ ਲਿਆ ਤੇ ਰਿਪੋਰਟ ਪੌਜ਼ੇਟਿਵ ਆਈ। ਮੇਰੀ ਸਿਹਤ ਠੀਕ ਹੈ ਤੇ ਡਾਕਟਰਾਂ ਦੀ ਸਲਾਹ ਨਾਲ ਮੈਂ ਆਪਣੇ ਆਪ ਨੂੰ ਘਰ 'ਚ ਕੁਆਰੰਟੀਨ ਕਰ ਲਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਸਾਰੇ ਜੋ ਪਿਛਲੇ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹੋ, ਕਿਰਪਾ ਕਰਕੇ ਆਪਣੀ ਜਾਂਚ ਕਰਵਾਓ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904कोरोना के शुरूआती लक्षण दिखने पर मैंने टेस्ट करवाया और रिपोर्ट पॉजिटिव आई है। मेरी तबीयत ठीक है और डॉक्टर्स की सलाह से मैंने खुद को होम आइसोलेट कर लिया है। मेरा अनुरोध है कि आप में से जो भी लोग गत कुछ दिनों में मेरे संपर्क में आयें हैं, कृपया स्वयं अपनी जाँच करवा लें।
— Sidharth Nath Singh (@SidharthNSingh) August 27, 2020
Before You Go
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
ਟ੍ਰੈਂਡਿੰਗ ਟੌਪਿਕ


















