ਉਨ੍ਹਾਂ ਨੇ ਖ਼ੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਸਿਧਾਰਥ ਨਾਥ ਸਿੰਘ ਨੇ ਲਿਖਿਆ ਕਿ ਕੋਰੋਨਾ ਦੇ ਮੁੱਢਲੇ ਲੱਛਣ ਮਿਲਣ ਤੋਂ ਬਾਅਦ ਮੈਂ ਟੈਸਟ ਕਰਵਾ ਲਿਆ ਤੇ ਰਿਪੋਰਟ ਪੌਜ਼ੇਟਿਵ ਆਈ। ਮੇਰੀ ਸਿਹਤ ਠੀਕ ਹੈ ਤੇ ਡਾਕਟਰਾਂ ਦੀ ਸਲਾਹ ਨਾਲ ਮੈਂ ਆਪਣੇ ਆਪ ਨੂੰ ਘਰ 'ਚ ਕੁਆਰੰਟੀਨ ਕਰ ਲਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਸਾਰੇ ਜੋ ਪਿਛਲੇ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹੋ, ਕਿਰਪਾ ਕਰਕੇ ਆਪਣੀ ਜਾਂਚ ਕਰਵਾਓ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904