ਪੜਚੋਲ ਕਰੋ

ਬਾਂਸਲ ਦੇ ਹੱਕ 'ਚ ਪ੍ਰਚਾਰ ਕਰਨ ਚੰਡੀਗੜ੍ਹ ਪੁੱਜੇ ਸਿੱਧੂ, ਮੋਦੀ ਨੂੰ ਕੀਤਾ ਵੱਡਾ ਚੈਲੇਂਜ

ਕਾਂਗਰਸ ਦੇ ਸਟਾਰ ਪ੍ਰਚਾਰਕ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਨੇ ਸਿੱਧੂ ਚੰਡੀਗੜ੍ਹ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਚੰਡੀਗੜ੍ਹ ਵਾਸੀਆਂ ਨੂੰ ਕਿਹਾ ਕਿ ਉਹ ਅਜਿਹਾ ਛੱਕਾ ਮਾਰਨ ਕਿ ਮੋਦੀ ਦੇਸ਼ ਤੋਂ ਬਾਹਰ ਹੋ ਜਾਣ। ਇਸ ਤੇ ਨਾਲ ਹੀ ਉਨ੍ਹਾਂ ਪੀਐਮ ਮੋਦੀ ਨੂੰ ਖੁੱਲ੍ਹੀ ਬਹਿਸ ਲਈ ਚੁਣੌਤੀ ਦਿੰਦਿਆਂ ਕਿਹਾ ਕਿ ਜੇ ਉਹ ਬਹਿਸ ਵਿੱਚ ਹਾਰ ਗਏ ਤਾਂ ਸਿਆਸਤ ਛੱਡ ਦੇਣਗੇ।

ਚੰਡੀਗੜ੍ਹ: ਕਾਂਗਰਸ ਦੇ ਸਟਾਰ ਪ੍ਰਚਾਰਕ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਨੇ ਸਿੱਧੂ ਚੰਡੀਗੜ੍ਹ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਤੇ ਬਾਂਸਲ ਲਈ ਵੋਟਾਂ ਮੰਗੀਆਂ। ਇਸ ਮੌਕੇ ਉਨ੍ਹਾਂ ਚੰਡੀਗੜ੍ਹ ਵਾਸੀਆਂ ਨੂੰ ਕਿਹਾ ਕਿ ਉਹ ਅਜਿਹਾ ਛੱਕਾ ਮਾਰਨ ਕਿ ਮੋਦੀ ਦੇਸ਼ ਤੋਂ ਬਾਹਰ ਹੋ ਜਾਣ। ਇਸ ਤੇ ਨਾਲ ਹੀ ਉਨ੍ਹਾਂ ਪੀਐਮ ਮੋਦੀ ਨੂੰ ਖੁੱਲ੍ਹੀ ਬਹਿਸ ਲਈ ਚੁਣੌਤੀ ਦਿੰਦਿਆਂ ਕਿਹਾ ਕਿ ਜੇ ਉਹ ਬਹਿਸ ਵਿੱਚ ਹਾਰ ਗਏ ਤਾਂ ਸਿਆਸਤ ਛੱਡ ਦੇਣਗੇ। ਪ੍ਰਧਾਨ ਮੰਤਰੀ ਮੋਦੀ 'ਤੇ ਕਰਾਰਾ ਵਾਰ ਕਰਦਿਆਂ ਸਿੱਧੂ ਨੇ ਕਿਹਾ ਕਿ ਪੀਐਮ ਮੋਦੀ ਫੌਜ ਦੇ ਆਸਰੇ ਵੋਟਾਂ ਮੰਗ ਰਹੇ ਹਨ ਤੇ ਉੱਧਰ ਵਾਰਾਣਸੀ ਵਿੱਚ ਇੱਕ ਫੌਜੀ ਮੋਦੀ ਦੇ ਖ਼ਿਲਾਫ਼ ਵੋਟਾਂ ਮੰਗ ਰਿਹਾ ਹੈ। ਉਨ੍ਹਾਂ ਕਿਹਾ ਕਿ ਫੌਜ ਜੰਗ ਲੜਨ ਲਈ ਹੈ, ਨਾ ਕਿ ਚੋਣਾਂ ਲੜਨ ਲਈ। ਦਰਅਸਲ ਉਹ ਵਾਰਾਣਸੀ ਤੋਂ ਮੋਦੀ ਖ਼ਿਲਾਫ਼ ਚੋਣ ਲੜ ਰਹੇ ਬੀਐਸਐਫ ਤੋਂ ਬਰਖ਼ਾਸਤ ਕੀਤੇ ਗਏ ਸੀਆਰਪੀਐਫ ਜਵਾਨ ਤੇਜ ਬਹਾਦੁਰ ਯਾਦਵ ਦੀ ਗੱਲ ਕਰ ਰਹੇ ਸਨ। ਦੱਸ ਦੇਈਏ ਕਿ ਯਾਦਵ ਦੀ ਨਾਮਜ਼ਦਗੀ ਰੱਦ ਹੋ ਗਈ ਹੈ। ਸਿੱਧੂ ਨੇ ਕਿਹਾ ਕਿ ਇਸ ਵਾਰ ਕੋਈ ਪਾਰਟੀ ਨਹੀਂ, ਬਲਕਿ ਦੇਸ਼ ਜਿੱਤੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਾਅਦਾ ਕੀਤਾ ਸੀ ਕਿ ਜੇ ਉਨ੍ਹਾਂ ਦੀ ਸਰਕਾਰ ਆਈ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ ਤੇ ਉਨ੍ਹਾਂ ਆਪਣਾ ਵਾਅਦਾ ਪੂਰਾ ਕਰਦਿਆਂ ਤਿੰਨ ਸੂਬਿਆਂ ਵਿੱਚ ਉਨ੍ਹਾਂ ਦੀ ਸਰਕਾਰ ਬਣਨ 'ਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਵਾਏ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget