ਪੜਚੋਲ ਕਰੋ
Advertisement
ਸਿੱਧੂ ਨੂੰ ਕੈਬਨਿਟ ਤੋਂ ਬਰਖ਼ਾਸਤ ਕਰਾਉਣ ਲਈ ਡਟੇ ਬੀਜੇਪੀ ਅਤੇ ਅਕਾਲੀ ਦਲ
ਚੰਡੀਗੜ੍ਹ: ਪੁਲਵਾਮਾ ਵਿੱਚ ਸੀਆਰਪੀਐਫ ਜਵਾਨਾਂ ’ਤੇ ਹੋਏ ਹਮਲੇ ਫਿਦਾਈਨ ਹਮਲੇ ਪਾਕਿਸਤਾਨ ’ਤੇ ਦਿੱਤੇ ਬਿਆਨਾਂ ਕਰਕੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਵਿਵਾਦਾਂ ਵਿੱਚ ਫਸ ਗਏ ਹਨ। ਉਨ੍ਹਾਂ ਨੂੰ ਅਹੁਦੇ ਤੋਂ ਫਾਰਗ ਕੀਤੇ ਜਾਣ ਦੀ ਲਗਾਤਾਰ ਮੰਗ ਹੋ ਰਹੀ ਹੈ। ਉਨ੍ਹਾਂ ਨੂੰ ਕਾਮੇਡੀ ਕਿੰਗ ਕਪਿਲ ਸ਼ਰਮਾ ਦੇ ਸ਼ੋਅ ਵਿੱਚੋਂ ਵੀ ਬਾਹਰ ਕਰ ਦਿੱਤਾ ਗਿਆ ਹੈ। ਹੁਣ ਬੀਜੇਪੀ ਦੇ ਜਨਰਲ ਸਕੱਤਰ ਕੈਲਾਸ਼ ਵਿਜੈਵਰਗੀ ਤੇ ਅਕਾਲੀ ਦਲ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਸਿੱਧੂ ਨੂੰ ਤਤਕਾਲ ਕੈਬਨਿਟ ਤੋਂ ਬਰਖ਼ਾਸਤ ਕਰਨ ਦੀ ਮੰਗ ਰੱਖੀ ਹੈ।
ਬੀਤੇ ਕੱਲ੍ਹ ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਲੀਡੀਅਰ ਬਿਕਰਮ ਮਜੀਠੀਆ ਨੇ ਵੀ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਆਪਣੇ ਰਿਵਾਇਤੀ ਵਿਰੋਧੀ ਨਵਜੋਤ ਸਿੱਧੂ ਖ਼ਿਲਾਫ਼ ਵੱਡਾ ਹਮਲਾ ਬੋਲਿਆ ਸੀ। ਮਜੀਠੀਆ ਨੇ ਕਾਂਗਰਸ ਨੂੰ ਅਪੀਲ ਕੀਤੀ ਕਿ ਸਿੱਧੂ ਪਾਰਟੀ ਵਿੱਚੋਂ ਵੀ ਬਾਹਰ ਦਾ ਰਸਤਾ ਦਿਖਾਇਆ ਜਾਵੇ। ਇਸ ਦਾਨ ਹੀ ਉਨ੍ਹਾਂ ਪੁਲਵਾਮਾ ਹਮਲੇ 'ਤੇ ਸਖ਼ਤ ਸਟੈਂਡ ਰੱਖਣ ਬਦਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਸ਼ਲਾਘਾ ਵੀ ਕੀਤੀ ਸੀ। ਯਾਦ ਰਹੇ ਕਿ ਸਿੱਧੂ ਨੇ ਪੁਲਵਾਮਾ ਹਮਲੇ ਬਾਅਦ ਕਿਹਾ ਸੀ ਕਿ ਕੁਝ ਚੋਣਵੇਂ ਲੋਕਾਂ ਲਈ ਕੀ ਤੁਸੀਂ ਪੂਰੇ ਦੇਸ਼ ਨੂੰ ਜ਼ਿੰਮੇਵਾਰ ਠਹਿਰਾ ਸਕਦੇ ਹੋ? ਇਸ ਤੋਂ ਇਲਾਵਾ ਉਨ੍ਹਾਂ ਕਿਹਾ ਸੀ ਕਿ ਕਿਸੇ ਇੱਕ ਵਿਅਕਤੀ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ ਹੈ?मसखरे सिद्धू की पाकिस्तान के प्रति आसक्ति आखिर कब तक सहन की जाए?
— Kailash Vijayvargiya (@KailashOnline) February 16, 2019
कपिल शर्मा के शो से बाहर निकाल देना काफी नहीं है। इन्हें तो पंजाब सरकार के मंत्री पद से भी निकाला जाना चाहिये।#SackSidhuFromPunjabCabinet
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement