ਪੜਚੋਲ ਕਰੋ

Sidhu Moosewala Case: ਕੌਣ ਸਨ ਜੇਲ 'ਚ ਮਾਰੇ ਗਏ ਗੈਂਗਸਟਰ ਸੰਦੀਪ ਤੂਫਾਨ ਅਤੇ ਮਨਮੋਹਨ ਸਿੰਘ?

Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋ ਮੁਲਜ਼ਮਾਂ ਦੀ ਜੇਲ੍ਹ ਵਿੱਚ ਝੜਪ ਦੌਰਾਨ ਮੌਤ ਹੋ ਗਈ। ਮੂਸੇਵਾਲਾ ਦੀ ਪਿਛਲੇ ਸਾਲ 29 ਮਈ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

Gangster Manmohan And Mandeep Toofan Profile: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਗੈਂਗਸਟਰਾਂ ਦੀ ਗੋਇੰਦਵਾਲ ਜੇਲ ਅੰਦਰ ਐਤਵਾਰ (26 ਫਰਵਰੀ) ਨੂੰ ਖੂਨੀ ਝੜਪ ਹੋ ਗਈ। ਜਿਸ ਵਿੱਚ ਮਨਦੀਪ ਤੂਫਾਨ, ਮਨਮੋਹਨ ਸਿੰਘ ਦੀ ਮੌਤ ਹੋ ਗਈ। ਜਦਕਿ ਗੈਂਗਸਟਰ ਕੇਸ਼ਵ ਗੰਭੀਰ ਜ਼ਖਮੀ ਹੋ ਗਿਆ। ਇਹ ਤਿੰਨੋਂ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਦੋਸ਼ੀ ਹਨ। ਦੱਸ ਦੇਈਏ ਕਿ ਇਸ ਝੜਪ ਵਿੱਚ ਬਟਾਲਾ ਦੇ ਮਨਦੀਪ ਸਿੰਘ ਉਰਫ ਤੂਫਾਨ ਅਤੇ ਬੁਢਲਾਣਾ ਦੇ ਮਨਮੋਹਨ ਸਿੰਘ ਉਰਫ ਮੋਹਣਾ ਦੀ ਮੌਤ ਹੋ ਗਈ ਸੀ।

ਮਨਦੀਪ ਤੂਫਾਨ ਜੱਗੂ ਭਗਵਾਨਪੁਰੀਆ ਗੈਂਗ ਦਾ ਸ਼ਾਰਪ ਸ਼ੂਟਰ ਸੀ। ਉਹ ਰਾਏ ਦਾ ਰਹਿਣ ਵਾਲਾ ਸੀ। ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਤੋਂ ਬਾਅਦ ਇਸ ਮਾਮਲੇ 'ਚ ਤੂਫਾਨ ਦਾ ਨਾਂ ਸਾਹਮਣੇ ਆਇਆ। ਮਨਦੀਪ ਸਿੰਘ ਤੂਫਾਨ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਗ੍ਰਿਫਤਾਰ ਕੀਤਾ ਸੀ। ਮਨਦੀਪ ਤੂਫਾਨ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ਨਾਲ ਵੀ ਜੁੜਿਆ ਹੋਇਆ ਸੀ। ਤੂਫਾਨ 'ਤੇ ਮੂਸੇਵਾਲਾ ਦੇ ਸ਼ੂਟਰਾਂ ਨੂੰ ਵਾਹਨ ਮੁਹੱਈਆ ਕਰਵਾਉਣ ਦਾ ਦੋਸ਼ ਸੀ।

ਇਹ ਵੀ ਪੜ੍ਹੋ: Punjab News: ਵੱਡੇ ਸੰਕਟ 'ਚ ਘਿਰਿਆ ਬਾਦਲ ਪਰਿਵਾਰ! ਕੋਟਕਪੂਰਾ ਗੋਲੀ ਕਾਂਡ ਸਬੰਧੀ ਪੁਲਿਸ ਹੱਥ ਲੱਗੇ ਪੁਖਤਾ ਸਬੂਤ

ਕੌਣ ਹੈ ਗੈਂਗਸਟਰ ਮਨਮੋਹਨ ਸਿੰਘ?

ਮਨਮੋਹਨ ਸਿੰਘ ਮੋਹਣਾ ਦੂਜੇ ਗੈਂਗਸਟਰ ਹਨ ਜੋ ਇਸ ਝੜਪ ਵਿੱਚ ਮਾਰੇ ਗਏ ਹਨ। ਮਨਮੋਹਨ ਸਿੰਘ 'ਤੇ ਸਿੱਧੂ ਮੂਸੇਵਾਲਾ ਦੀ ਰੇਕੀ ਦਾ ਦੋਸ਼ ਸੀ। ਗੈਂਗਸਟਰ ਮਨਮੋਹਨ ਸਿੰਘ ਪਹਿਲਾਂ ਅਕਾਲੀ ਦਲ ਨਾਲ ਜੁੜਿਆ ਹੋਇਆ ਸੀ ਅਤੇ ਬਾਅਦ ਵਿੱਚ ਪੰਜਾਬ ਚੋਣਾਂ ਦੌਰਾਨ ਕਾਂਗਰਸ ਵਿੱਚ ਆ ਗਿਆ ਸੀ। ਮਨਮੋਹਨ ਸਿੰਘ ਮਾਨਸਾ ਦੇ ਰਹਿਣ ਵਾਲਾ ਸੀ। ਉਸ 'ਤੇ ਕਈ ਅਪਰਾਧਿਕ ਮਾਮਲੇ ਦਰਜ ਹਨ। ਉਹ ਬੁਢਲਾਡਾ ਟਰੱਕ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਸੀ। ਪੰਜਾਬ ਪੁਲਿਸ ਨੇ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਗੈਂਗਸਟਰ ਲਾਰੈਂਸ ਅਤੇ ਮਨਮੋਹਨ ਸਿੰਘ ਨੂੰ ਸਾਹਮਣੇ ਰੱਖ ਕੇ ਪੁੱਛਗਿੱਛ ਕੀਤੀ ਸੀ।

ਪਿਛਲੇ ਸਾਲ ਹੋਇਆ ਸੀ ਸਿੱਧੂ ਮੂਸੇਵਾਲਾ ਦਾ ਕਤਲ

ਮਹੱਤਵਪੂਰਨ ਗੱਲ ਇਹ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ, 2022 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ 30 ਤੋਂ ਵੱਧ ਰਾਊਂਡ ਫਾਇਰ ਕੀਤੇ। ਜਾਂਚ ਤੋਂ ਪਤਾ ਲੱਗਾ ਹੈ ਕਿ ਲਾਰੈਂਸ ਬਿਸ਼ਨੋਈ ਇਸ ਕਤਲ ਦਾ ਮਾਸਟਰ ਮਾਈਂਡ ਸੀ ਅਤੇ ਉਸ ਦੇ ਕਰੀਬੀ ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ ਪੋਸਟ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।

ਇਹ ਵੀ ਪੜ੍ਹੋ: ਬਹਿਬਲ ਕਲਾਂ ਇਨਸਾਫ ਮੋਰਚਾ ਹੋਵੇਗਾ ਖ਼ਤਮ , 2 ਮਾਰਚ ਨੂੰ ਸ਼ੁਕਰਾਨੇ ਵਜੋਂ ਆਖੰਡ ਪਾਠ ਆਰੰਭ ਕੀਤੇ ਜਾਣਗੇ

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget