ਨਵੀਂ ਦਿੱਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਵੱਡਾ ਖੁਲਾਸਾ ਹੋਇਆ ਹੈ। ਦਿੱਲੀ ਪੁਲਿਸ ਨੇ 2 ਸ਼ੂਟਰਾਂ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਹੈ ਜਿਸ ਤੋਂ ਬਾਅਦ ਪੁਲਿਸ ਨੂੰ ਇਹ ਪਤਾ ਲਗਾ ਹੈ ਕਿ ਕਤਲ ਕੇਸ 'ਚ AK-47 ਦਾ ਇਸਤਮਾਲ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਕਤਲ ਕੇਸ 'ਚ ਸ਼ਾਮਲ 6 ਸ਼ੂਟਰਾਂ ਦੀ ਪਛਾਣ ਵੀ ਕਰ ਲਈ ਹੈ।


ਜਾਣਕਾਰੀ ਦਿੰਦੇ ਹੋਏ ਦਿੱਲੀ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਮਨੂੰ ਨੇ ਸਿੱਧੂ ਮੂਸੇਵਾਲਾ 'ਤੇ AK-47 ਨਾਲ ਫਾਈਰਿੰਗ ਕੀਤੀ ਸੀ।


 









 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ