ਪੜਚੋਲ ਕਰੋ

ਮੋਦੀ ਪਾਕਿ ਗਏ ਤਾਂ ਹੋਇਆ ਪਠਾਨਕੋਟ ਹਮਲਾ, ਜਾਣੋ ਸਿੱਧੂ ਕੀ ਖੱਟ ਲਿਆਏ ?

ਜੈਪੁਰ: ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਕੇ ਵਿਵਾਦ ਖੱਟਣ ਵਾਲੇ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਾਕਿਸਤਾਨ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਉਸ ਦੇ ਭਾਰਤ ਨਾਲ ਰਿਸ਼ਤੇ ਸੁਧਰਨਗੇ। ਇੰਨਾ ਹੀ ਨਹੀਂ ਸਿੱਧੂ ਨੇ ਬੀਜੇਪੀ ਦੇ ਪ੍ਰਧਾਨ ਮੰਤਰੀਆਂ ਦੀਆਂ ਪਾਕਿਸਤਾਨ ਫੇਰੀਆਂ ਤੋਂ ਬਾਅਦ ਹੋਏ ਅੱਤਵਾਦੀ ਹਮਲਿਆਂ ਦੀ ਆਪਣੇ ਪਾਕਿਸਤਾਨ ਦੇ ਦੌਰੇ ਨਾਲ ਤੁਲਨਾ ਵੀ ਕੀਤੀ। ਰਾਜਸਥਾਨ ਦੇ ਅਜਮੇਰ ਵਿੱਚ ਇੱਕ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸਿੱਧੂ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਜਦ ਪਾਕਿਸਤਾਨ ਜਾ ਕੇ ਵਾਪਸ ਆਏ ਤਾਂ ਕਾਰਗਿਲ ਦੀ ਜੰਗ ਹੋਈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜਦ ਪਾਕਿਸਤਾਨ ਤੋਂ ਵਾਪਸ ਆਏ ਤਾਂ ਪਠਾਨਕੋਟ ਵਿੱਚ ਅੱਤਵਾਦੀ ਹਮਲਾ ਹੋ ਗਿਆ ਸੀ ਪਰ ਜਦ ਮੈਂ ਵਾਪਸ ਆਇਆ ਤਾਂ ਵਿਵਾਦ ਹੋਇਆ ਤਾਂ ਮੇਰੇ ਦੋਸਤ ਦਾ ਸੁਨੇਹਾ ਆਇਆ ਕਿ ਅਸੀਂ ਸ਼ਾਂਤੀ ਅੱਗੇ ਵਧਾਉਣਾ ਚਾਹੁੰਦੇ ਹਾਂ, ਤੁਸੀਂ ਇੱਕ ਕਦਮ ਵਧੋ ਤੇ ਅਸੀਂ ਦੋ ਕਦਮ ਵਧਦੇ ਹਾਂ। ਅਜਮੇਰ ਵਿੱਚ ਯੂਥ ਕਾਂਗਰਸ ਵੱਲੋਂ ਕਰਵਾਏ, 'ਸੋਚ ਸੇ ਸੋਚ ਕੀ ਲੜਾਈ' ਪ੍ਰੋਗਰਾਮ ਵਿੱਚ ਇੱਕ ਸਵਾਲ ਦੇ ਜਵਾਬ ਦੌਰਾਨ ਸਿੱਧੂ ਨੇ ਕਿਹਾ ਕਿ ਖਿਡਾਰੀ ਰੁਕਾਵਟਾਂ ਤੋੜ ਦੇ ਹਨ ਤੇ ਚਾਹੇ ਖਿਡਾਰੀ ਹੋਵੇ ਜਾਂ ਕਲਾਕਾਰ, ਉਹ ਪਿਆਰ ਦਾ ਸੁਵੇਹਾ ਦੇ ਕੇ ਲੋਕਾਂ ਨੂੰ ਨੇੜੇ ਲਿਆਉਣ ਦਾ ਕੰਮ ਕਰਦੇ ਹਨ। ਕ੍ਰਿਕੇਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਗੱਲਬਾਤ ਤੇ ਦੁਵੱਲਾ ਸੰਵਾਦ ਹੀ ਵਿਗੜੇ ਰਿਸ਼ਤਿਆਂ ਨੂੰ ਸੁਧਾਰਨ ਦਾ ਇੱਕੋ-ਇੱਕ ਜ਼ਰੀਆ ਹੈ। ਉਨ੍ਹਾਂ ਕਿਹਾ ਕਿ ਖੂਨ ਡੋਲ੍ਹ ਕੇ ਕੁਝ ਵੀ ਹਾਸਲ ਨਹੀਂ ਹੁੰਦਾ, ਇਸ ਨਾਲ ਸਿਰਫ਼ ਕੁੜੱਤਣ ਵਧਦੀ ਹੈ।

ਟਾਪ ਹੈਡਲਾਈਨ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget