ਪੜਚੋਲ ਕਰੋ

ਗੁਰੂ ਨਾਨਕ ਵਾਸਤੇ ਕੰਡਿਆਂ 'ਤੇ ਤੁਰ ਕੇ ਵੀ ਜਾਵਾਂਗਾ ਪਾਕਿਸਤਾਨ: ਸਿੱਧੂ

ਚੰਡੀਗੜ੍ਹ: ਪਾਕਿਸਤਾਨ ਵਿੱਚ ਕਾਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਹਾਜ਼ਰੀ ਲਵਾਉਣ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਪਹੁੰਚ ਚੁੱਕੇ ਹਨ। ਉਨ੍ਹਾਂ ਵਾਹਗਾ ਬਾਰਡਰ ਥਾਣੀਂ ਪਾਕਿਸਤਾਨ ਐਂਟਰੀ ਕੀਤੀ। ਪਾਕਿਸਤਾਨ ਵਿੱਚ ਕੱਲ੍ਹ 28 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਏਗਾ। ਭਾਰਤ ਵਾਲੇ ਪਾਸਿਓਂ ਲੰਘੇ ਕੱਲ੍ਹ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾ ਚੁੱਕਿਆ ਹੈ। ਇਹ ਵੀ ਪੜ੍ਹੋ- ਸਿੱਧੂ ਦੇ ਫਿਰ ਪਾਕਿਸਤਾਨ ਜਾਣ ਦੇ ਫੈਸਲੇ 'ਤੇ ਕੀ ਬੋਲੇ ਮੁੱਖ ਮੰਤਰੀ ਦੌਰੇ ਤੋਂ ਠੀਕ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ‘ਏਬੀਪੀ ਸਾਂਝਾ’ ਨਾਲ ਗੱਲ ਕਰਦਿਆਂ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਰਿਸ਼ਤਿਆਂ ਵਿੱਚ ਮਿਠਾਸ ਆਏਗੀ। ਕੱਲ੍ਹ ਸਿੱਧੂ ਨੇ ਕਿਹਾ ਸੀ ਕਿ 28 ਨਵੰਬਰ ਨੂੰ ਗੁਰੂ ਨਾਨਕ ਵਾਸਤੇ ਉਹ ਕੰਡਿਆਂ ਦੇ ਰਾਹ ਤੁਰ ਕੇ ਵੀ ਪਾਕਿਸਤਾਨ ਜਾ ਸਕਦੇ ਹਨ। ਉਨ੍ਹਾਂ ਕਿਹਾ ਸੀ ਕਿ ਮੈਂ ਤਾਂ ਸਿੱਖ ਹਾਂ ਤੇ ਮੈਨੂੰ ‘ਜੱਫੀ’ ਲਈ ਜਾਣਿਆ ਜਾਂਦਾ ਹੈ। ਅਜਿਹੇ ਵਿੱਚ ਜਨਰਲ ਬਾਜਵਾ ਦੀ ਜੱਫੀ ਵੀ ਕੰਮ ਕਰ ਗਈ। ਉਨ੍ਹਾਂ ਕਿਹਾ ਕਿ ਮੈਂ ਉਸ ਨੂੰ ਜੱਫੀ ਪਾਵਾਂਗਾ ਜੋ ਨਾਨਕ ਵਾਸਤੇ ਹੈ। ਇਹ ਵੀ ਪੜ੍ਹੋ- ਨਵਜੋਤ ਸਿੱਧੂ ਫਿਰ ਪਾਉਣ ਗਏ ਪਾਕਿਸਤਾਨ ਨੂੰ ਗਲਵੱਕੜੀ ! ਸਿੱਧੂ ਲੰਮੇ ਸਮੇਂ ਤੋਂ ਲਾਂਘਾ ਖੋਲ੍ਹਣ ਦੀ ਮੰਗ ਕਰ ਰਹੇ ਸੀ। ਪਹਿਲਾਂ ਜਦੋਂ ਉਹ ਇਮਰਾਨ ਖ਼ਾਨ ਦੇ ਪ੍ਰਧਾਨ ਮੰਤਰੀ ਬਣਨ ਸਮੇਂ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਾਕਿਸਤਾਨ ਗਏ ਸੀ ਤਾਂ ਉਸ ਸਮੇਂ ਭਾਰਤ ਵਿੱਚ ਕਾਫੀ ਵਿਵਾਦ ਛਿੜ ਗਿਆ ਸੀ। ਦਰਅਸਲ ਉਨ੍ਹਾਂ ਨੇ ਪਾਕਿਸਤਾਨੀ ਫੌਜ ਮੁਖੀ ਕਮਰ ਜਾਵੇਦ ਬਾਦਵਾ ਨੂੰ ਜੱਫੀ ਪਾ ਲਈ ਸੀ। ਉਸ ਸਮੇਂ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਬਾਜਵਾ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਸੀ, ਇਸ ਲਈ ਉਨ੍ਹਾਂ ਨੂੰ ਗਲੇ ਲਾ ਲਿਆ ਸੀ। ਉਸ ਘਟਨਾ ਬਾਅਦ ਹੀ ਕਰਤਾਰਪੁਰ ਲਾਂਘੇ ਦਾ ਮੁੱਦਾ ਸੁਰਖ਼ੀਆਂ ਵਿੱਚ ਆਇਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Senior Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਦਾ ਦੇਹਾਂਤ; ਜਾਣੋ ਕੌਣ ਸੰਭਾਲੇਗਾ ਰਾਜਨੀਤਿਕ ਵਿਰਾਸਤ?
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਦਾ ਦੇਹਾਂਤ; ਜਾਣੋ ਕੌਣ ਸੰਭਾਲੇਗਾ ਰਾਜਨੀਤਿਕ ਵਿਰਾਸਤ?
Big News: ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
Hospitalised After Eating Dahibara: ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
IPS Transfer List: ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ ਪੁਲਿਸ ਵਿਭਾਗ 'ਚ 62 IPS ਅਧਿਕਾਰੀਆਂ ਦੇ ਤਬਾਦਲੇ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ ਪੁਲਿਸ ਵਿਭਾਗ 'ਚ 62 IPS ਅਧਿਕਾਰੀਆਂ ਦੇ ਤਬਾਦਲੇ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
Hospitalised After Eating Dahibara: ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Embed widget