ਪੜਚੋਲ ਕਰੋ

ਸਿੱਧੂ ਨੇ ਪਾਕਿ ਧਰਤੀ ਤੋਂ ਲਾਇਆ ਮੋਦੀ 'ਤੇ ਨਿਸ਼ਾਨਾ

ਲਾਹੌਰ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਲਾਹੌਰ ਪਹੁੰਚ ਚੁੱਕੇ ਹਨ। ਪਿਛਲੀ ਯਾਤਰਾ ਦੌਰਾਨ ਉਨ੍ਹਾਂ ਪਾਕਿਸਤਾਨੀ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੂੰ ਜੱਫੀ ਪਾਈ ਸੀ। ਹੁਣ ਸਿੱਧੂ ਨੇ ਕਿਹਾ ਕਿ ਉਹ ਬਾਜਵਾ ਨਾਲ ਜੱਫੀ ਇੱਕ ਸੈਕਿੰਡ ਦੀ ਸੀ, ਇਹ ਕੋਈ ਰਾਫੇਲ ਡੀਲ ਨਹੀਂ ਸੀ। ਉਨ੍ਹਾਂ ਕਿਹਾ ਕਿ ਜਦ ਦੋ ਪੰਜਾਬੀ ਗਲੇ ਲੱਗਦੇ ਹਨ ਤਾਂ ਉਹ ਭਾਵਨਾਤਮਕ ਰੂਪ ਨਾਲ ਗਲੇ ਲੱਗਦੇ ਹਨ। ਇਹ ਵੀ ਪੜ੍ਹੋ- ਗੁਰੂ ਨਾਨਕ ਵਾਸਤੇ ਕੰਡਿਆਂ 'ਤੇ ਤੁਰ ਕੇ ਵੀ ਜਾਵਾਂਗਾ ਪਾਕਿਸਤਾਨ: ਸਿੱਧੂ ਸਿੱਧੂ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਇੱਕ ਪੁਲ਼ ਵਾਂਗ ਦੋਵਾਂ ਮੁਲਕਾਂ ਦਰਮਿਆਨ ਦੁਸ਼ਮਣੀ ਖ਼ਤਮ ਕਰੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਇਸ ਲਾਂਘੇ ਨਾਲ ਲੋਕਾਂ ਵਿਚਾਲੇ ਆਪਸੀ ਸਾਂਝ ਵਧੇਗੀ ਤੇ ਦੋਵਾਂ ਮੁਲਕਾਂ ਵਿਚਾਲੇ ਵੀ ਸ਼ਾਂਤੀ ਕਾਇਮ ਹੋਏਗੀ। ਉਨ੍ਹਾਂ ਕਿਹਾ ਕਿ ਇਸ ਲਾਂਘੇ ਵਿੱਚ ਸ਼ਾਂਤੀ, ਸਮ੍ਰਿਧੀ ਤੇ ਵਪਾਰਕ ਰਿਸ਼ਤੇ ਸੁਧਾਰਨ ਦੀਆਂ ਸੰਭਾਵਨਾਵਾਂ ਹਨ। ਇਹ ਵੀ ਪੜ੍ਹੋ- ਸਿੱਧੂ ਦੇ ਫਿਰ ਪਾਕਿਸਤਾਨ ਜਾਣ ਦੇ ਫੈਸਲੇ 'ਤੇ ਕੀ ਬੋਲੇ ਮੁੱਖ ਮੰਤਰੀ ਯਾਦ ਰਹੇ ਕਿ ਪਿਛਲੀ ਵਾਰ ਜਦੋਂ ਸਿੱਧੂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵੇਲੇ ਪਾਕਿਤਾਨ ਗਏ ਸੀ ਤਾਂ ਉਨ੍ਹਾਂ ਪਾਕਿਸਤਾਨ ਫੌਜ ਮੁਖੀ ਜਨਰਲ ਬਾਜਵਾ ਨੂੰ ਗਲੇ ਲਾ ਲਿਆ ਸੀ ਜਿਸ ’ਤੇ ਭਾਜਪਾ ਨੇ ਸਿੱਧੂ ਤੇ ਕਾਂਗਰਸ ਦਾ ਤਗੜਾ ਵਿਰੋਧ ਕੀਤਾ ਸੀ। ਇਹ ਵੀ ਪੜ੍ਹੋ- ਨਵਜੋਤ ਸਿੱਧੂ ਫਿਰ ਪਾਉਣ ਗਏ ਪਾਕਿਸਤਾਨ ਨੂੰ ਗਲਵੱਕੜੀ !
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Cabinet Big Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਮੋਦੀ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ? ਕਈ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤਦਾਨਾਂ 'ਚ ਮੱਚੀ ਤਰਥੱਲੀ...
ਸਿਆਸੀ ਜਗਤ ਤੋਂ ਵੱਡੀ ਖਬਰ, ਮੋਦੀ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ? ਕਈ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤਦਾਨਾਂ 'ਚ ਮੱਚੀ ਤਰਥੱਲੀ...
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget