ਪੜਚੋਲ ਕਰੋ

ਪ੍ਰੀਖਿਆ ਤੇ ਭਰਤੀ ਕੇਂਦਰਾਂ 'ਚ ਸਿੱਖਾਂ ਦੀ ਕਿਰਪਾਨ 'ਤੇ ਨਾ ਲੱਗੇ ਰੋਕ

ਨਵੀਂ ਦਿੱਲੀ: ਸ਼ਹਿਰੀ ਖੇਤਰ ਦੀ ਭਰਤੀ ਤੇ ਪ੍ਰੀਖਿਆਵਾਂ ਵਿੱਚ ਸਿੱਖਾਂ ਨੂੰ ਕਿਰਪਾਨ ਪਹਿਨਣ ਕਰਕੇ ਰੋਕਿਆ ਨਹੀਂ ਜਾ ਸਕਦਾ। ਇਹ ਨਿਰਦੇਸ਼ ਦਿੱਲੀ ਘੱਟ ਗਿਣਤੀ ਕਮਿਸ਼ਨ ਨੇ ਜਾਰੀ ਕੀਤੇ ਹਨ। ਨਿਰਦੇਸ਼ਾਂ ਵਿੱਚ ਘੱਟ ਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਤੇ ਉਮੀਦਵਾਰਾਂ ਨੂੰ ਹਿਜਾਬ, ਕਿਰਪਾਨ ਜਾਂ ਉਨ੍ਹਾਂ ਦੇ ਧਾਰਮਿਕ ਆਸਥਾ ਦੇ ਚਿੰਨ੍ਹ ਪ੍ਰੀਖਿਆ ਕੇਂਦਰ ਵਿੱਚ ਲਿਜਾਣ ਦੀ ਆਗਿਆ ਦੇਣ ਲਈ ਕਿਹਾ ਗਿਆ ਹੈ। ਕਮਿਸ਼ਨ ਦੇ ਹੁਕਮਾਂ 'ਤੇ ਕਾਰਵਾਈ ਕਰਦੇ ਹੋਏ ਆਮ ਪ੍ਰਸ਼ਾਸਨ ਵਿਭਾਗ ਨੇ ਸਾਰੇ ਮੁੱਖ ਸਕੱਤਰਾਂ ਤੇ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਹੈ ਕਿ ਪ੍ਰੀਖਿਆਵਾਂ ਦੌਰਾਨ ਘੱਟ ਗਿਣਤੀ ਭਾਈਚਾਰੇ ਤੋਂ ਆਉਣ ਵਾਲੇ ਉਮੀਦਵਾਰਾਂ ਦਾ ਡ੍ਰੈਸ ਕੋਡ ਤੈਅ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣ। ਘੱਟ ਗਿਣਤੀ ਕਮਿਸ਼ਨ ਦੇ ਮੁਖੀ ਜ਼ਫ਼ਰੁਲ ਇਸਲਾਮ ਖ਼ਾਨ ਨੇ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਤੋਂ ਮਿਲਣ ਵਾਲੀਆਂ ਸ਼ਿਕਾਇਤਾਂ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ। ਭਾਈਚਾਰੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਸਮੇਂ ਉਨ੍ਹਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ, ਕਿਉਂਕਿ ਉੱਥੇ ਉਨ੍ਹਾਂ ਦੀ ਆਸਥਾ ਨਾਲ ਜੁੜੀਆਂ ਚੀਜ਼ਾਂ ਨੂੰ ਹਟਾਉਣ ਲਈ ਕਿਹਾ ਜਾਂਦਾ ਹੈ। ਕਮਿਸ਼ਨ ਨੇ ਕਿਹਾ ਕਿ ਮੁਸਲਿਮ ਔਰਤਾਂ ਨੂੰ ਹਿਜਾਬ ਪਹਿਨਣ ਦੇ ਧਾਰਮਿਕ ਹੱਕ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ ਅਤੇ ਨਾ ਹੀ ਸਿੱਖਾਂ ਨੂੰ ਭਾਰਤੀ ਸੰਵਿਧਾਨ ਦੇ ਆਰਟੀਕਲ 25 ਮੁਤਾਬਕ ਤੈਅ ਲੰਬਾਈ ਦੀ ਕਿਰਪਾਨ ਰੱਖਣ ਦੀ ਆਗਿਆ ਹੈ।

ਟਾਪ ਹੈਡਲਾਈਨ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 

 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget