ਪੜਚੋਲ ਕਰੋ

ਕਪਿਲ ਦੇਵ ਹੋਏ ਸਿੱਖਾਂ ਦੇ ਕਾਇਲ, ਬੋਲੇ, ਦੁਨੀਆ 'ਚ ਕਮਾਲ ਕਰ ਵਿਖਾਇਆ...

ਕਪਿਲ ਦੇਵ ਨੇ ਕਿਹਾ ਕਿ ਪੂਰੀ ਦੁਨੀਆ ਵਿੱਚ ਸਿੱਖਾਂ ਨੇ ਬਹੁਤ ਵਧੀਆ ਕੰਮ ਕੀਤਾ ਹੈ। ਪੂਰੀ ਦੁਨੀਆ ਦੇ ਲੋਕਾਂ ਨੇ ਜੇ ਕੁਝ ਸਿੱਖਣਾ ਹੈ ਤਾਂ ਸਿੱਖ ਧਰਮ ਵਧੀਆ ਮਿਸਾਲ ਹੈ।

ਨਵੀਂ ਦਿੱਲੀ: ਦਿੱਗਜ ਕ੍ਰਿਕੇਟਰ ਕਪਿਲ ਦੇਵ ਤੇ ਦੁਬਈ ਦੇ ਉੱਦਮੀ ਅਜੇ ਸੇਠੀ ਸ੍ਰੀ ਗੁਰੂ ਨਾਨਾਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਕਾਫ਼ੀ ਬੁੱਕ 'ਵੀ ਦ ਸਿੱਖਜ਼' ਲੈ ਕੇ ਹਾਜ਼ਰ ਹੋਏ ਹਨ। ਕਪਿਲ ਦੇਵ ਨੇ ਕਿਹਾ ਕਿ ਪੂਰੀ ਦੁਨੀਆ ਵਿੱਚ ਸਿੱਖਾਂ ਨੇ ਬਹੁਤ ਵਧੀਆ ਕੰਮ ਕੀਤਾ ਹੈ। ਪੂਰੀ ਦੁਨੀਆ ਦੇ ਲੋਕਾਂ ਨੇ ਜੇ ਕੁਝ ਸਿੱਖਣਾ ਹੈ ਤਾਂ ਸਿੱਖ ਧਰਮ ਵਧੀਆ ਮਿਸਾਲ ਹੈ। ਕਪਿਲ ਦੇਵ ਨੇ ਦੱਸਿਆ ਕਿ 'ਵੀ ਦ ਸਿੱਖਜ਼' ਵਿੱਚ ਦੁਨੀਆ ਭਰ ਦੇ 100 ਗੁਰਦੁਆਰਿਆਂ ਦੀਆਂ ਅਸਲ ਪੇਂਟਿੰਗਜ਼ ਤੇ ਫੀਚਰਡ ਫੋਟੋਆਂ ਸ਼ਾਮਲ ਕੀਤੀਆਂ ਗਈਆਂ ਹਨ ਜੋ ਪਹਿਲਾਂ ਕਦੀ ਨਹੀਂ ਦੇਖੀਆਂ ਗਈਆਂ। ਕਿਤਾਬ ਨੂੰ ਤਿੰਨ ਭਾਗਾਂ ਵਿੱਚ ਵੰਡਿਆ ਗਿਆ ਹੈ- ਗੁਰੂ, ਇਤਿਹਾਸ, ਕਲਾਕ੍ਰਿਤੀਆਂ ਤੇ ਗੁਰਦੁਆਰੇ। ਉਨ੍ਹਾਂ ਕਿਹਾ ਕਿ ਸਿੱਖੀ ਜ਼ਿੰਦਗੀ ਲਈ ਉੱਤਮ ਰਾਹ ਹੈ। ਇਸ ਤੋਂ ਅਸੀਂ ਜਿਊਣ ਦੀ ਜਾਚ ਸਿੱਖਦੇ ਹਾਂ ਤੇ ਇਸ ਤੋਂ ਪਤਾ ਲੱਗਦਾ ਹੈ ਕਿ ਜ਼ਰੂਰਤਮੰਦਾਂ ਦੀ ਮਦਦ ਕਰਕੇ ਚੰਗੇ ਇਨਸਾਨ ਕਿਵੇਂ ਬਣਿਆ ਜਾਏ। ਦੱਸ ਦੇਈਏ ਕੁਝ ਮਹੀਨੇ ਪਹਿਲਾਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪੰਜਾਬ ਦੇ ਸੁਲਤਾਨ ਲੋਧੀ ਵਿੱਚ ਇਸ ਕਿਤਾਬ ਦਾ ਲੋਕ ਅਰਪਣ ਕੀਤਾ ਸੀ। ਹੁਣ ਕਪਿਲ ਤੇ ਅਜੇ ਦੀ ਜੋੜੀ ਇਸ ਕਿਤਾਬ ਲਈ ਅਮਰੀਕਾ ਦੇ ਦੌਰੇ 'ਤੇ ਹੈ। ਅਮਰੀਕਾ ਵਿੱਚ ਕਿਤਾਬ ਲਾਂਚ ਕਰਦਿਆਂ ਕਪਿਲ ਨੇ ਆਪਣੇ ਅਨੁਭਵ ਬਾਰੇ ਦੱਸਿਆ ਕਿ ਇਹ ਬੇਹੱਦ ਅਦਭੁਤ ਸੀ। ਉਹ ਲੋਕ ਜੋ 30-40 ਸਾਲ ਪਹਿਲਾਂ ਦੇਸ਼ ਛੱਡ ਕੇ ਇੱਥੇ ਆ ਗਏ, ਉਹ ਪਹਿਲਾਂ ਤੋਂ ਵੀ ਵੱਧ ਵਾਹੇਗੁਰੂ ਦੇ ਕਰੀਬ ਹਨ। ਉਨ੍ਹਾਂ ਕਿਹਾ ਕਿ ਸਾਡੇ ਕੋਲ ਸ਼ਾਨਦਾਰ ਲੋਕ ਹਨ। ਸਿੱਖਾਂ ਕੋਲ ਇੰਨਾ ਜਨੂੰਨ ਹੈ ਕਿ ਇਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ।

ਟਾਪ ਹੈਡਲਾਈਨ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।

Embed widget