ਪੜਚੋਲ ਕਰੋ

ਸਿੱਖ ਨੌਜਵਾਨਾਂ ਦੀ ਅਨੋਖੀ ਪਹਿਲ ਨੇ ਬਿਹਾਰ ਵਾਲਿਆਂ ਦਾ ਜਿੱਤਿਆ ਦਿਲ

ਪਟਨਾ: ਅੱਜਕਲ੍ਹ ਜਿੱਥੇ ਬਗੈਰ ਸਵਾਰਥ ਦੇ ਕੋਈ ਕਿਸੇ ਨੂੰ ਪਾਣੀ ਵੀ ਨਹੀਂ ਪੁੱਛਦਾ, ਉੱਥੇ ਪਟਨਾ ਦੇ ਸਿੱਖ ਨੌਜਵਾਨਾਂ ਦੀ ਇੱਕ ਟੋਲੀ ਹਰ ਦਿਨ ਬਿਹਾਰ ਦੇ ਸਭ ਤੋਂ ਵੱਡੇ ਸਰਕਾਰੀ ਹਸਪਤਾਲ ਪੀਐਮਸੀਐਚ ਵਿੱਚ ਮਰੀਜ਼ਾਂ ਨੂੰ ਸਵੇਰ ਦਾ ਖਾਣਾ ਮੁਹੱਈਆ ਕਰਵਾ ਰਹੀ ਹੈ। ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਨੌਜਵਾਨਾਂ ਵਿੱਚ ਕੁਝ ਕਾਰੋਬਾਰੀ ਹਨ ਤੇ ਕੁਝ ਵਿਦਿਆਰਥੀ ਹਨ। ਇਹ ਆਪਣੀ ਜੇਬ ਖ਼ਰਚੀ ਵਿੱਚੋਂ ਦਸਵੰਦ ਕੱਢ ਕੇ ਮਰੀਜ਼ਾ ਲਈ ਅਨੋਖਾ ਲੰਗਰ ਲਾ ਰਹੇ ਹਨ। ਦੱਸਿਆ ਜਾਂਦਾ ਹੈ ਕਿ ਹਸਪਤਾਲ ਵਿੱਚ ਸਵੇਰੇ 8 ਵਜੇ ਹੀ ਮਰੀਜ਼ਾਂ ਦੇ ਵਾਰਸਾਂ ਦੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ ਹਨ। ਨੌਜਵਾਨ ਵੈਨ ਵਿੱਚ ਆਉਂਦੇ ਹਨ ਤੇ ਕਤਾਰਾਂ ਵਿੱਚ ਖੜ੍ਹੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਲਈ ਚਾਹ ਬਿਸਕੁੱਟਾਂ ਦਾ ਲੰਗਰ ਲਾਉਂਦੇ ਹਨ। ਰੋਜ਼ਾਨਾ 20 ਲੀਟਰ ਚਾਹ ਤੇ 2 ਹਜ਼ਾਰ ਰੁਪਏ ਦੇ ਬਿਸਕੁਟਾਂ ਦਾ ਲੰਗਰ ਲਾਇਆ ਜਾਂਦਾ ਹੈ। ਨੌਵਜਾਨਾਂ ਦੇ ਸਮਰਥਨ ਲਈ ਹੁਣ ਬਜ਼ੁਰਗ ਤੇ ਮਹਿਲਾਵਾਂ ਵੀ ਉਨ੍ਹਾਂ ਨਾਲ ਆਉਣ ਲੱਗ ਪਈਆਂ ਹਨ। ਨੌਜਵਾਨ ਆਪਣੀ ਆਮਦਨ ਦਾ ਕੁਝ ਹਿੱਸਾ ਲੰਗਰ ਵਿੱਚ ਖ਼ਰਚ ਕਰਦੇ ਹਨ। ਜੋ ਵਿਦਿਆਰਥੀ ਹਨ, ਉਹ ਆਪਣੀ ਜੇਬ੍ਹ ਖ਼ਰਚੀ ਇਸ ਨੇਕ ਕੰਮ ਲਈ ਦਸਵੰਦ ਵਜੋਂ ਦਿੰਦੇ ਹਨ। ਲੰਗਰ ਵਿੱਚ ਸ਼ਾਮਲ ਹੋਣ ਵਾਲਾ ਕੋਈ ਵੀ ਸ਼ਖ਼ਸ ਨਿਰਾਸ਼ ਹੋ ਕੇ ਨਹੀਂ ਜਾਂਦਾ। ਇੱਥੋਂ ਤਕ ਕਿ ਜਾਨਵਰਾਂ ਨੂੰ ਵੀ ਲੰਗਰ ਛਕਾਇਆ ਜਾਂਦਾ ਹੈ। ਹਸਪਤਾਲ ਦੇ ਮਰੀਜ਼ਾਂ ਦਾ ਕਹਿਣਾ ਹੈ ਕਿ ਇਹ ਅਦਭੁਤ ਸੇਵਾ ਹੈ ਜੋ ਉਨ੍ਹਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ।

ਟਾਪ ਹੈਡਲਾਈਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ

ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget