ਪੜਚੋਲ ਕਰੋ

ਰੈਫਰੇਂਡਮ 2020 ਖਿਲਾਫ ਸਿੱਖ ਜੱਥੇਬੰਦੀਆਂ ਪਹੁੰਚੀਆਂ UN,ਖਾਲਿਸਤਾਨ ਦੀ ਮੰਗ ਸਿਰੇ ਤੋਂ ਨਕਾਰੀ

ਰੈਫਰੇਂਡਮ 2020 ਦੇ ਖਿਲਾਫ ਸਿੱਖ ਜੱਥੇਬੰਦੀਆਂ ਹੁਣ UN ਪਹੁੰਚ ਗਈਆਂ ਹਨ।ਸਾਈਂ ਮੀਆਂ ਮੀਰ ਫਾਊਂਡੇਸ਼ਨ ਦੇ ਬੈਨਰ ਹੇਠ ਇਹ ਜੱਥੇਬੰਦੀਆਂ UN ਪਹੁੰਚੀਆਂ ਹਨ।ਦਿੱਲੀ 'ਚ ਸਥਿਤ United Nation ਹੈੱਡਕੁਆਟਰ 'ਚ ਇਨ੍ਹਾਂ ਜੱਥੇਬੰਦੀਆਂ ਨੇ ਮੰਗ ਪੱਤਰ ਦਿੱਤਾ ਹੈ।

ਨਵੀਂ ਦਿੱਲੀ: ਰੈਫਰੇਂਡਮ 2020 ਦੇ ਖਿਲਾਫ ਸਿੱਖ ਜੱਥੇਬੰਦੀਆਂ ਹੁਣ UN ਪਹੁੰਚ ਗਈਆਂ ਹਨ।ਸਾਈਂ ਮੀਆਂ ਮੀਰ ਫਾਊਂਡੇਸ਼ਨ ਦੇ ਬੈਨਰ ਹੇਠ ਇਹ ਜੱਥੇਬੰਦੀਆਂ UN ਪਹੁੰਚੀਆਂ ਹਨ।ਦਿੱਲੀ 'ਚ ਸਥਿਤ United Nation ਹੈੱਡਕੁਆਟਰ 'ਚ ਇਨ੍ਹਾਂ ਜੱਥੇਬੰਦੀਆਂ ਨੇ ਮੰਗ ਪੱਤਰ ਦਿੱਤਾ ਹੈ। 10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ ਇਸ ਮੰਗ ਪੱਤਰ 'ਚ ਰੈਫਰੇਂਡਮ 2020 ਨੂੰ ਨਾ ਮੰਨਣ ਅਤੇ ਭਾਰਤ ਦੇ ਸਿੱਖਾਂ ਦਾ ਇਸ ਨਾਲ ਕੋਈ ਲੈਣਾ ਦੇਣਾ ਨਾ ਹੋਣ ਬਾਰੇ ਕਿਹਾ ਗਿਆ ਹੈ।ਇਸ ਮੌਕੇ ਭਾਰੀ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਸੀ। ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ ਸਿੱਖ ਫਾਰ ਜਸਟਿਸ ਦੇ ਨਿਰਦੇਸ਼ਕ ਗੁਰਪਤਵੰਤ ਸਿੰਘ ਪੰਨੂੰ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਸਿੱਖਾਂ ਨੂੰ ਇੱਕ ਵੱਖਰਾ ਦੇਸ਼ 'ਖਾਲਿਸਤਾਨ' ਦੇਣ ਦੀ ਮੰਗ ਰੱਖ ਸੀ। ਉਸਨੇ ਸਿੱਖ ਭਾਈਚਾਰੇ ਤੋਂ ਇਸ ਸਬੰਧੀ ਦਿੱਲੀ ਦੇ ਬੰਗਲਾ ਸਾਹਿਬ ਅਤੇ ਸ਼ੀਸ਼ਗੰਜ ਗੁਰੂਦੁਆਰੇ 'ਚ 19 ਜੁਲਾਈ 2020 ਨੂੰ ਵੋਟਿੰਗ ਵੀ ਰੱਖੀ ਸੀ।ਸਾਈਂ ਮੀਆਂ ਮੀਰ ਅੰਤਰਰਾਸ਼ਟਰੀ ਫਾਊਂਡੇਸ਼ਨ ਨੇ ਇਸ ਦੇ ਸਖ਼ਤ ਨਖੇਧੀ ਕੀਤੀ ਹੈ ਅਤੇ ਇਸ ਵੋਟਿੰਗ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਇਸ ਰੈਫਰੇਂਡਮ ਨੂੰ ਇੱਕ ਅਤੰਕੀ ਹਰਕੱਤ ਦੱਸਿਆ ਹੈ।ਉਨ੍ਹਾਂ ਕਿਹਾ ਕਿ ਭਾਰਤ ਦਾ ਕੋਈ ਵੀ ਸਿੱਖ ਖਾਲਿਸਤਾਨ ਦੀ ਮੰਗ ਨਹੀਂ ਕਰਦਾ। ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

Embed widget