ਨਵੀਂ ਦਿੱਲੀ: ਰੈਫਰੇਂਡਮ 2020 ਦੇ ਖਿਲਾਫ ਸਿੱਖ ਜੱਥੇਬੰਦੀਆਂ ਹੁਣ UN ਪਹੁੰਚ ਗਈਆਂ ਹਨ।ਸਾਈਂ ਮੀਆਂ ਮੀਰ ਫਾਊਂਡੇਸ਼ਨ ਦੇ ਬੈਨਰ ਹੇਠ ਇਹ ਜੱਥੇਬੰਦੀਆਂ UN ਪਹੁੰਚੀਆਂ ਹਨ।ਦਿੱਲੀ 'ਚ ਸਥਿਤ United Nation ਹੈੱਡਕੁਆਟਰ 'ਚ ਇਨ੍ਹਾਂ ਜੱਥੇਬੰਦੀਆਂ ਨੇ ਮੰਗ ਪੱਤਰ ਦਿੱਤਾ ਹੈ।
10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ
ਇਸ ਮੰਗ ਪੱਤਰ 'ਚ ਰੈਫਰੇਂਡਮ 2020 ਨੂੰ ਨਾ ਮੰਨਣ ਅਤੇ ਭਾਰਤ ਦੇ ਸਿੱਖਾਂ ਦਾ ਇਸ ਨਾਲ ਕੋਈ ਲੈਣਾ ਦੇਣਾ ਨਾ ਹੋਣ ਬਾਰੇ ਕਿਹਾ ਗਿਆ ਹੈ।ਇਸ ਮੌਕੇ ਭਾਰੀ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਸੀ।
ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ
ਸਿੱਖ ਫਾਰ ਜਸਟਿਸ ਦੇ ਨਿਰਦੇਸ਼ਕ ਗੁਰਪਤਵੰਤ ਸਿੰਘ ਪੰਨੂੰ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਸਿੱਖਾਂ ਨੂੰ ਇੱਕ ਵੱਖਰਾ ਦੇਸ਼ 'ਖਾਲਿਸਤਾਨ' ਦੇਣ ਦੀ ਮੰਗ ਰੱਖ ਸੀ। ਉਸਨੇ ਸਿੱਖ ਭਾਈਚਾਰੇ ਤੋਂ ਇਸ ਸਬੰਧੀ ਦਿੱਲੀ ਦੇ ਬੰਗਲਾ ਸਾਹਿਬ ਅਤੇ ਸ਼ੀਸ਼ਗੰਜ ਗੁਰੂਦੁਆਰੇ 'ਚ 19 ਜੁਲਾਈ 2020 ਨੂੰ ਵੋਟਿੰਗ ਵੀ ਰੱਖੀ ਸੀ।ਸਾਈਂ ਮੀਆਂ ਮੀਰ ਅੰਤਰਰਾਸ਼ਟਰੀ ਫਾਊਂਡੇਸ਼ਨ ਨੇ ਇਸ ਦੇ ਸਖ਼ਤ ਨਖੇਧੀ ਕੀਤੀ ਹੈ ਅਤੇ ਇਸ ਵੋਟਿੰਗ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਇਸ ਰੈਫਰੇਂਡਮ ਨੂੰ ਇੱਕ ਅਤੰਕੀ ਹਰਕੱਤ ਦੱਸਿਆ ਹੈ।ਉਨ੍ਹਾਂ ਕਿਹਾ ਕਿ ਭਾਰਤ ਦਾ ਕੋਈ ਵੀ ਸਿੱਖ ਖਾਲਿਸਤਾਨ ਦੀ ਮੰਗ ਨਹੀਂ ਕਰਦਾ।
ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ
ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਰੈਫਰੇਂਡਮ 2020 ਖਿਲਾਫ ਸਿੱਖ ਜੱਥੇਬੰਦੀਆਂ ਪਹੁੰਚੀਆਂ UN,ਖਾਲਿਸਤਾਨ ਦੀ ਮੰਗ ਸਿਰੇ ਤੋਂ ਨਕਾਰੀ
ਏਬੀਪੀ ਸਾਂਝਾ
Updated at:
18 Jul 2020 03:30 PM (IST)
ਰੈਫਰੇਂਡਮ 2020 ਦੇ ਖਿਲਾਫ ਸਿੱਖ ਜੱਥੇਬੰਦੀਆਂ ਹੁਣ UN ਪਹੁੰਚ ਗਈਆਂ ਹਨ।ਸਾਈਂ ਮੀਆਂ ਮੀਰ ਫਾਊਂਡੇਸ਼ਨ ਦੇ ਬੈਨਰ ਹੇਠ ਇਹ ਜੱਥੇਬੰਦੀਆਂ UN ਪਹੁੰਚੀਆਂ ਹਨ।ਦਿੱਲੀ 'ਚ ਸਥਿਤ United Nation ਹੈੱਡਕੁਆਟਰ 'ਚ ਇਨ੍ਹਾਂ ਜੱਥੇਬੰਦੀਆਂ ਨੇ ਮੰਗ ਪੱਤਰ ਦਿੱਤਾ ਹੈ।
ਫ਼ਾਈਲ ਤਸਵੀਰ
- - - - - - - - - Advertisement - - - - - - - - -