ਪੜਚੋਲ ਕਰੋ

Sikh Pilgrims to leave for Pakistan: ਸਿੱਖ ਸ਼ਰਧਾਲੂਆਂ ਦਾ ਜੱਥਾ 17 ਨਵੰਬਰ ਨੂੰ ਹੋਏਗਾ ਪਾਕਿਸਤਾਨ ਰਵਾਨਾ, 14 ਤੇ 15 ਨਵੰਬਰ ਨੂੰ ਕਰਵਾਓ ਕੋਰੋਨਾ ਟੈਸਟ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 17 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਹ ਜਥਾ 26 ਨਵੰਬਰ ਨੂੰ ਵਾਪਸ ਦੇਸ਼ ਪਰਤੇਗਾ।

ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 17 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਹ ਜਥਾ 26 ਨਵੰਬਰ ਨੂੰ ਵਾਪਸ ਦੇਸ਼ ਪਰਤੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ 19 ਨਵੰਬਰ ਨੂੰ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਗੁਰਪੁਰਬ ਦੇਸ਼ ਵਿਦੇਸ਼ ਵਿੱਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਤਹਿਤ ਪਾਕਿਸਤਾਨ ਦੇ ਗੁਰਧਾਮਾਂ ਲਈ 17 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਜੱਥਾ ਰਵਾਨਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਲਈ ਸ਼੍ਰੋਮਣੀ ਕਮੇਟੀ ਵੱਲੋਂ 14 ਤੇ 15 ਨਵੰਬਰ ਨੂੰ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਵਿਖੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਲੱਗੇਗਾ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੀਕਾਕਰਨ ਦੇ ਨਾਲ-ਨਾਲ ਕੋਰੋਨਾ ਦੀ 72 ਘੰਟੇ ਪਹਿਲਾਂ ਦੀ ਰਿਪੋਰਟ ਲਾਜ਼ਮੀ ਹੈ। ਇਸ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਟੈਸਟ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ 14 ਤੇ 15 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਤੱਕ ਇਹ ਕੈਂਪ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂਆਂ ਨੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ਾ ਅਪਲਾਈ ਕੀਤਾ ਹੈ, ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਲਈ ਇਸ ਕੈਂਪ ਵਿਚ ਪੁੱਜਣ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਸ਼ਰਧਾਲੂ ਆਪਣੇ ਤੌਰ 'ਤੇ ਕੋਰੋਨਾ ਟੈਸਟ ਕਰਵਾਉਣਾ ਚਾਹੁੰਦੇ ਹਨ, ਉਹ 17 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਣ ਤੋਂ 72 ਘੰਟੇ ਪਹਿਲਾਂ ਦੀ ਰਿਪੋਰਟ ਲੈ ਕੇ ਆਉਣ।

ਇਹ ਵੀ ਪੜ੍ਹੋ: Threatens to Blow up Railway Stations: ਕਈ ਰੇਲਵੇ ਸਟੇਸ਼ਨ ਤੇ ਅਹਿਮ ਸਥਾਨ ਬੰਬ ਨਾਲ ਉਡਾਉਣ ਦੀ ਧਮਕੀ, 26 ਨਵੰਬਰ ਤੇ 6 ਦਸੰਬਰ ਨੂੰ ਦੱਸੀ ਤਾਰੀਖ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...

Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Embed widget