ਪੜਚੋਲ ਕਰੋ

ਵਿਦੇਸ਼ਾਂ 'ਚ ਹੀ ਨਹੀਂ ਭਾਰਤ ਅੰਦਰ ਵੀ ਪਛਾਣ ਲਈ ਜੂਝ ਰਹੇ ਸਿੱਖ

ਸਿੱਖਾਂ ਨੂੰ ਵਿਦੇਸ਼ਾਂ ਵਿੱਚ ਹੀ ਨਹੀਂ ਭਾਰਤ ਅੰਦਰ ਵੀ ਆਪਣੀ ਪਛਾਣ ਲਈ ਜੂਝਣਾ ਪੈ ਰਿਹਾ ਹੈ। ਅਕਸਰ ਹੀ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਕਿ ਸਿੱਖਾਂ ਨੂੰ ਪਗੜੀ ਜਾਂ ਫਿਰ ਕਿਰਪਾਣ ਉਤਾਰਣ ਲਈ ਕਿਹਾ ਜਾਂਦਾ ਹੈ। ਇਸ ਦਾ ਸਿੱਖਾਂ ਵੱਲੋਂ ਵਿਰੋਧ ਵੀ ਕੀਤਾ ਜਾਂਦਾ ਹੈ।

ਭੁਪਾਲ: ਸਿੱਖਾਂ ਨੂੰ ਵਿਦੇਸ਼ਾਂ ਵਿੱਚ ਹੀ ਨਹੀਂ ਭਾਰਤ ਅੰਦਰ ਵੀ ਆਪਣੀ ਪਛਾਣ ਲਈ ਜੂਝਣਾ ਪੈ ਰਿਹਾ ਹੈ। ਅਕਸਰ ਹੀ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਕਿ ਸਿੱਖਾਂ ਨੂੰ ਪਗੜੀ ਜਾਂ ਫਿਰ ਕਿਰਪਾਣ ਉਤਾਰਣ ਲਈ ਕਿਹਾ ਜਾਂਦਾ ਹੈ। ਇਸ ਦਾ ਸਿੱਖਾਂ ਵੱਲੋਂ ਵਿਰੋਧ ਵੀ ਕੀਤਾ ਜਾਂਦਾ ਹੈ। ਹੁਣ ਅਜਿਹਾ ਹੀ ਮਾਮਲਾ ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿੱਚ ਸਾਹਣੇ ਆਇਆ ਹੈ। 12ਵੀਂ ਜਮਾਤ ਦੇ ਸਿੱਖ ਵਿਦਿਆਰਥੀ ਨੂੰ ਪ੍ਰੀਖਿਆ ਕੇਂਦਰ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸੁਰੱਖਿਆ ਦੇ ਲਿਹਾਜ਼ ਨਾਲ ਕਥਿਤ ਤੌਰ ’ਤੇ ਦਸਤਾਰ ਲਾਹੁਣ ਲਈ ਮਜਬੂਰ ਕੀਤਾ ਗਿਆ। ਮਾਮਲਾ ਭਖਣ ਮਗਰੋਂ ਹੁਣ ਸੂਬਾ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਹਨ ਤੇ ਜਿਹੜੀ ਅਧਿਆਪਕਾ ਨੇ ਵਿਦਿਆਰਥੀ ਨੂੰ ਦਸਤਾਰ ਲਾਹੁਣ ਲਈ ਕਿਹਾ ਸੀ, ਉਸ ਨੂੰ ਪ੍ਰੀਖਿਆ ਡਿਊਟੀ ਤੋਂ ਹਟਾ ਦਿੱਤਾ ਗਿਆ ਹੈ। ਇਹ ਘਟਨਾ ਸੋਮਵਾਰ ਨੂੰ ਧਮਨੋਡ ਦੇ ਸਰਕਾਰੀ ਕੰਨਿਆ ਸਕੂਲ ਵਿੱਚ ਵਾਪਰੀ, ਜਦੋਂ ਵਿਦਿਆਰਥੀ ਪੇਪਰ ਦੇਣ ਲਈ ਪ੍ਰੀਖਿਆ ਕੇਂਦਰ ਵਿੱਚ ਦਾਖ਼ਲ ਹੋਣ ਲੱਗਿਆ। ਇਸ ਮਗਰੋਂ ਵਿਦਿਆਰਥੀ ਨੇ ਕਿਹਾ ਕਿ ਪ੍ਰੀਖਿਆ ਤੋਂ ਪਹਿਲਾਂ ਚੈਕਿੰਗ ਦੌਰਾਨ ਅਧਿਆਪਕਾ ਨੇ ਉਸ ਨੂੰ ਦਸਤਾਰ ਲਾਹੁਣ ਲਈ ਆਖਿਆ ਸੀ। ਉਸ ਨੇ ਅਜਿਹਾ ਕਰਨ ਤੋਂ ਨਾਂਹ ਕਰ ਦਿੱਤੀ। ਫੇਰ ਪ੍ਰੀਖਿਆ ਕੇਂਦਰ ਦੇ ਇੰਚਾਰਜ ਨੇ ਨਿਯਮਾਂ ਦੇ ਪਾਲਣ ਦੀ ਗੱਲ ਆਖੀ। ਇਸ ਮਗਰੋਂ ਉਸ ਦੀ ਦਸਤਾਰ ਲਾਹ ਕੇ ਜਾਂਚ ਕੀਤੀ ਗਈ। ਇਸ ਤੋਂ ਬਾਅਦ ਉਸ ਨੂੰ ਪ੍ਰੀਖਿਆ ਕੇਂਦਰ ਵਿੱਚ ਜਾਣ ਦੀ ਇਜਾਜ਼ਤ ਮਿਲੀ। ਇਸ ਸਬੰਧੀ ਡਿਪਟੀ ਕਮਿਸ਼ਨਰ ਬ੍ਰਿਜੇਸ਼ ਪਾਂਡੇ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget