ਪੜਚੋਲ ਕਰੋ

ਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਲਾਲ ਕਿਲ੍ਹੇ ’ਚ ਜਾਣੋਂ ਰੋਕਿਆ, ਭਾਰਤ ਸਰਕਾਰ ਨੂੰ ਨੋਟਿਸ 

  ਚੰਡੀਗੜ੍ਹ: ਦਿੱਲੀ ਹਾਈਕੋਰਟ ਨੇ ਭਾਰਤ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ 15 ਅਗਸਤ, 2018 ਨੂੰ ਸੁਰੱਖਿਆ ਏਜੰਸੀਆਂ ਨੇ ਲਾਲ ਕਿਲ੍ਹੇ ਵਿੱਚ ਹੋ ਰਹੇ ਸੁਤੰਤਰਤਾ ਦਿਵਸ ਦੇ ਸਾਮਗਮ ਵਿੱਚ ਹਿੱਸਾ ਲੈਣ ਲਈ ਜੈਪੁਰ ਤੋਂ ਦਿੱਲੀ ਆਏ ਸਿੱਖ ਨੌਜਵਾਨ ਜਸਪ੍ਰੀਤ ਸਿੰਘ ਨੂੰ ਕਿਰਪਾਨ ਪਾ ਕੇ ਅੰਦਰ ਨਹੀਂ ਜਾਣ ਦਿੱਤਾ। ਇਸ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਸਬੰਧੀ ਹਾਈਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ ਜਿਸ ਵਿੱਚ ਇਸ ਨੂੰ ਸਿੱਖਾਂ ਨੂੰ ਮਿਲੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਦੱਸਿਆ ਗਿਆ ਸੀ। ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਅੱਜ ਮੁੱਖ ਜੱਜ ਦੀ ਬੈਂਚ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਭਾਰਤ ਸਰਕਾਰ ਨੂੰ ਜਨਵਰੀ ਮਹੀਨੇ ਵਿੱਚ ਇਸ ਦਾ ਜਵਾਬ ਦੇਣਾ ਪਏਗਾ ਕਿ ਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਸਮਾਗਮ ਅੰਦਰ ਸ਼ਾਮਲ ਕਿਉਂ ਨਹੀਂ ਹੋਣ ਦਿੱਤਾ ਗਿਆ। ਉੱਧਰ ਦਿੱਲੀ ਕਮੇਟੀ ਨੇ ਇਸ ਮਾਮਲੇ ਸਬੰਧੀ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਸੁਰੱਖਿਆ ਏਜੰਸੀਆਂ ਨੂੰ ਸਿਖਲਾਈ ਵੇਲੇ ਹੀ ਪਤਾ ਲੱਗ ਸਕੇ ਕਿ ਕਿਰਪਾਨ, ਕੜਾ ਤੇ ਕੇਸ ਸਿੱਖਾਂ ਦੇ ਅੰਗ ਹਨ ਤੇ ਇਨ੍ਹਾਂ ਨੂੰ ਸੰਵਿਧਾਨਕ ਮਾਨਤਾ ਹਾਸਲ ਹੈ। ਇਨ੍ਹਾਂ ’ਤੇ ਕੋਈ ਰੋਕ ਨਹੀਂ ਲਾ ਸਕਦਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

ABP Premium

ਵੀਡੀਓਜ਼

ਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾਦਿਲਜੀਤ ਨੇ ਵਰੁਣ ਧਵਨ ਤੋਂ ਕਰਵਾਏ ਤਰਲੇ , ਵੀਡੀਓ ਹੋਈ ਲੀਕਦਿਲਜੀਤ ਦੋਸਾਂਝ ਦੇ ਸ਼ੋਅ 'ਚ Live ਪ੍ਰਪੋਜ਼ਲ, ਬਣ ਗਈ ਜੋੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget