ਪੜਚੋਲ ਕਰੋ

ਸਿੱਖ ਫੌਰ ਜਸਟਿਸ ਨੇ ਚੀਨ ਨੂੰ ਦਿੱਤੀ ਵਧਾਈ, ਹਰ ਪਾਸੇ ਹੋ ਰਹੀ ਨਿੰਦਾ

ਬੀਤੇ ਕੁਝ ਦਿਨਾਂ ਤੋਂ ਚੀਨ-ਭਾਰਤ ‘ਚ ਹਿੰਸਕ ਝੜਪਾਂ ਦੀਆਂ ਖ਼ਬਰਾਂ ਆ ਰਹੀਆਂ ਸੀ। 15-16 ਜੂਨ ਨੂੰ ਚੀਨੀ ਫੌਜ ਨੇ ਭਾਰਤ ਦੇ ਨਿਹਥੇ ਸੈਨਿਕਾਂ ‘ਤੇ ਡੰਡੀਆਂ ਅਤੇ ਪੱਥਰਾਂ ਨਾਲ ਹਮਲਾ ਕੀਤਾ, ਜਿਸ ‘ਚ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ।

ਚੰਡੀਗੜ੍ਹ: ਬੀਤੇ ਕੁਝ ਦਿਨਾਂ ਤੋਂ ਚੀਨ-ਭਾਰਤ ‘ਚ ਹਿੰਸਕ ਝੜਪਾਂ ਦੀਆਂ ਖ਼ਬਰਾਂ ਆ ਰਹੀਆਂ ਸੀ। 15-16 ਜੂਨ ਨੂੰ ਚੀਨੀ ਫੌਜ ਨੇ ਭਾਰਤ ਦੇ ਨਿਹਥੇ ਸੈਨਿਕਾਂ ‘ਤੇ ਡੰਡੀਆਂ ਅਤੇ ਪੱਥਰਾਂ ਨਾਲ ਹਮਲਾ ਕੀਤਾ, ਜਿਸ ‘ਚ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ। ਇਸ ਘਟਨਾ ਤੋਂ ਬਾਅਦ ਪੂਰੇ ਦੇਸ਼ ‘ਚ ਚੀਨ ਦੀ ਖੂਹ ਨਿਖੇਦੀ ਹੋ ਰਹੀ ਹੈ ਨਾਲ ਹੀ ਸੋਸ਼ਲ ਮੀਡੀਆ ‘ਤੇ ਚੀਨੀ ਸਮਾਨ ਦਾ ਬਾਈਕਾਟ ਕਰਨ ਦੀ ਮੰਗ ਉੱਠ ਰਹੀ ਹੈ। ਜਿੱਥੇ ਦੇਸ਼ ‘ਚ ਗੁੱਸਾ ਹੈ ਉਧਰ ਹੀ ਦੂਜੇ ਪਾਸੇ, ਚੀਨ ਦੀ ਇਸ ਕਾਰਗੁਜ਼ਾਰੀ ‘ਤੇ ਸਿੱਖ ਫੌਰ ਜਸਟਿਸ ਨੇ ਚੀਨ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਭਾਰਤੀ ਫੌਜ 'ਤੇ ਕੀਤੇ ਹਮਲੇ ਬਾਰੇ ਇੱਕ ਪੱਤਰ ਜਾਰੀ ਕਿਹਾ ਕਿ ਅਸੀਂ ਤੁਹਾਡੇ ਨਾਲ ਹਾਂ। ਸਿੱਖਸ ਫੌਰ ਜਸਟਿਸ ਦੇ ਇਸ ਕਦਮ ਦਾ ਸਿੱਖਾਂ ਵਲੋਂ ਹੀ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਸਿੱਖ ਫੌਰ ਜਸਟਿਸ ਨੇ ਚੀਨ ਨੂੰ ਦਿੱਤੀ ਵਧਾਈ, ਹਰ ਪਾਸੇ ਹੋ ਰਹੀ ਨਿੰਦਾ ਇਸ ਬਾਰੇ ਬੀਜੇਪੀ ਨੇਤਾ ਆਰਪੀ ਸਿੰਘਨੇ ਕਿਹਾ ਕਿ ਆਪਣੇ ਆਪ ਨੂੰ ਸਿੱਖ ਜਸਟਿਸ ਕਹਿਣ ਵਾਲਿਆਂ ਵਲੋਂ ਹੀ ਚੀਨ ਨੂੰ ਵਧਾਈ ਦਿੱਤੀ ਜਾ ਰਹੀ ਹੈ ਜਕਦਿ ਇਸ ਘਟਨਾ ‘ਚ ਸਿੱਖ ਸੈਨਿਕ ਸ਼ਹੀਦ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਖ ਫੌਰ ਜਸਟਿਸ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ ਅਤੇ ਸਮੂਹ ਸਿੱਖ ਸੰਸਥਾਵਾਂ ਨੂੰ ਇਸ ਦੀ ਨਿੰਦਾ ਕਰਨੀ ਚਾਹੀਦੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Big News: 1 ਜੁਲਾਈ ਨੂੰ ਸਕੂਲ ਖੁੱਲ੍ਹਦੇ ਹੀ ਪੈ ਗਿਆ ਚੀਕ-ਚਿਹਾੜਾ, CM ਅਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ; ਅਲਰਟ 'ਤੇ ਪੁਲਿਸ-ਪ੍ਰਸ਼ਾਸਨ
1 ਜੁਲਾਈ ਨੂੰ ਸਕੂਲ ਖੁੱਲ੍ਹਦੇ ਹੀ ਪੈ ਗਿਆ ਚੀਕ-ਚਿਹਾੜਾ, CM ਅਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ; ਅਲਰਟ 'ਤੇ ਪੁਲਿਸ-ਪ੍ਰਸ਼ਾਸਨ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
Embed widget