ਪੜਚੋਲ ਕਰੋ

Sikkim Flash Floods: ਸਿੱਕਮ 'ਚ ਬੱਦਲ ਫਟਣ ਕਰਕੇ 5 ਦੀ ਮੌਤ, 40 ਜਵਾਨ ਲਾਪਤਾ, PM ਮੋਦੀ ਨੇ CM ਪ੍ਰੇਮ ਤਮਾਂਗ ਨਾਲ ਕੀਤੀ ਗੱਲਬਾਤ

Sikkim Flash Floods: ਸਿੱਕਮ ਦੇ ਉੱਤਰੀ ਇਲਾਕੇ 'ਚ ਲਹੋਨਕ ਝੀਲ 'ਤੇ ਬੱਦਲ ਫਟ ਗਿਆ, ਜਿਸ ਕਾਰਨ ਲਾਚੇਨ ਘਾਟੀ 'ਚੋਂ ਲੰਘਣ ਵਾਲੀ ਤੀਸਤਾ ਨਦੀ 'ਚ ਅਚਾਨਕ ਹੜ੍ਹ ਆ ਗਿਆ। ਹੁਣ ਪੀਐਮ ਮੋਦੀ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ।

Sikkim Cloud Burst: ਸਿੱਕਮ 'ਚ ਬੱਦਲ ਫਟਣ ਕਾਰਨ ਅਚਾਨਕ ਆਈ ਕੁਦਰਤੀ ਆਫ਼ਤ ਕਰਕੇ ਹੁਣ ਤੱਕ 5 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ ਸੁਰੱਖਿਆ ਬਲਾਂ ਦੇ ਜਵਾਨਾਂ ਸਮੇਤ 40 ਲੋਕ ਲਾਪਤਾ ਦੱਸੇ ਜਾ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਬੁੱਧਵਾਰ (4 ਅਕਤੂਬਰ) ਨੂੰ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨਾਲ ਗੱਲ ਕੀਤੀ।

ਪੀਐਮ ਮੋਦੀ ਨੇ ਆਪਣੇ ਅਧਿਕਾਰਿਕ X ਹੈਂਡਲ ਤੋਂ ਪੋਸਟ ਕੀਤਾ, “ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨਾਲ ਗੱਲ ਕੀਤੀ ਅਤੇ ਰਾਜ ਦੇ ਕੁਝ ਹਿੱਸਿਆਂ ਵਿੱਚ ਮੰਦਭਾਗੀ ਕੁਦਰਤੀ ਆਫ਼ਤ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲਿਆ। ਚੁਣੌਤੀ ਨਾਲ ਨਜਿੱਠਣ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਮੈਂ ਪ੍ਰਭਾਵਿਤ ਸਾਰੇ ਲੋਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕਰਦਾ ਹਾਂ।''

ਇਸ ਤਬਾਹੀ ਕਾਰਨ ਪੰਜ ਪੁਲ ਢਹਿ ਗਏ ਹਨ, ਜਿਨ੍ਹਾਂ ਵਿੱਚ ਮੰਗਤਮ ਝੀਲ ਦਾ ਪੁਲ, ਸਿੰਘਤਾਮ ਦਾ ਇੰਦਰਾਣੀ ਪੁਲ, ਸ਼ੇਰਵਾਨੀ ਪੁਲ, ਲਿੰਗੀ ਪੁਲ ਅਤੇ ਜੰਗੂ ਪੁਲ ਸ਼ਾਮਲ ਹਨ। ਚੁੰਗਥਾਨ ਵਿੱਚ 1200 ਮੈਗਾਵਾਟ ਦਾ ਤੀਸਤਾ ਐਨਰਜੀ ਡੈਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਸਿੰਘਤਮ ਵਿੱਚ NHPC ਡੈਮ ਨੂੰ ਨੁਕਸਾਨ ਪਹੁੰਚਿਆ ਹੈ।

ਇਹ ਵੀ ਪੜ੍ਹੋ: Punjab News : ਅਦਾਲਤ ਨੇ ਮਨਪ੍ਰੀਤ ਬਾਦਲ ਦੀ ਜ਼ਮਾਨਤ ਅਰਜ਼ੀ ਖਾਰਿਜ

ਸਿੱਕਮ 'ਚ ਕਿੱਥੇ ਫਟਿਆ ਬੱਦਲ, ਹੁਣ ਤੱਕ ਕਿੰਨੀਆਂ ਲਾਸ਼ਾਂ ਬਰਾਮਦ?

ਤੁਹਾਨੂੰ ਦੱਸ ਦਈਏ ਕਿ ਸਿੱਕਮ ਦੇ ਉੱਤਰੀ ਇਲਾਕੇ 'ਚ ਲਹੋਨਕ ਝੀਲ 'ਤੇ ਬੱਦਲ ਫਟ ਗਿਆ, ਜਿਸ ਕਾਰਨ ਲਾਚੇਨ ਘਾਟੀ 'ਚੋਂ ਲੰਘਣ ਵਾਲੀ ਤੀਸਤਾ ਨਦੀ 'ਚ ਅਚਾਨਕ ਹੜ੍ਹ ਆ ਗਿਆ।  ਇਸ ਹਾਦਸੇ 'ਚ ਫੌਜ ਦੇ 23 ਜਵਾਨ ਲਾਪਤਾ ਹੋ ਗਏ ਸਨ। ਹੁਣ ਤੱਕ ਪੰਜ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਲਾਸ਼ਾਂ ਫੌਜ ਦੇ ਜਵਾਨਾਂ ਦੀਆਂ ਹਨ ਜਾਂ ਆਮ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਦੂਜੇ ਪਾਸੇ ਅਧਿਕਾਰੀਆਂ ਨੇ ਬੁੱਧਵਾਰ (4 ਅਕਤੂਬਰ) ਨੂੰ ਦੱਸਿਆ ਕਿ ਅਚਾਨਕ ਹੜ੍ਹ ਅਤੇ ਡੈਮ ਤੋਂ ਪਾਣੀ ਛੱਡਣ ਕਾਰਨ ਸਥਿਤੀ ਵਿਗੜ ਗਈ। ਉਨ੍ਹਾਂ ਦੱਸਿਆ ਕਿ ਮੰਗਲਵਾਰ ਦੇਰ ਰਾਤ ਕਰੀਬ 1.30 ਵਜੇ ਹੜ੍ਹ ਆਇਆ।

ਇਹ ਵੀ ਪੜ੍ਹੋ: Punjab news: SYL ਮੁੱਦੇ ‘ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ, ਕਿਹਾ- 'ਇਸ ਮੁੱਦੇ ‘ਤੇ ਰਾਜਨੀਤੀ ਨਾ ਕਰੋ, ਤੁਸੀਂ ਕਾਨੂੰਨ ਤੋਂ...'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget