ਪੜਚੋਲ ਕਰੋ

Sikkim Landslide: ਸਿੱਕਮ 'ਚ ਫੌਜੀ ਕੈਂਪ 'ਤੇ ਭਾਰੀ ਲੈਂਡਸਲਾਈਡ, 3 ਜਵਾਨਾਂ ਦੀ ਮੌਤ, 9 ਲਾਪਤਾ; ਬਚਾਅ ਅਭਿਆਨ ਜਾਰੀ

ਉੱਤਰੀ-ਪੂਰਬੀ ਭਾਰਤ ਦੇ ਰਾਜਾਂ ਵਿੱਚ ਹੋ ਰਹੀ ਭਾਰੀ ਮੀਂਹ ਅਤੇ ਲੈਂਡਸਲਾਈਡ ਨੇ ਤਬਾਹੀ ਮਚਾਈ ਹੋਈ ਹੈ। ਸਿੱਕਮ ਵਿੱਚ ਐਤਵਾਰ (1 ਜੂਨ, 2025) ਦੀ ਸ਼ਾਮ ਆਰਮੀ ਕੈਂਪ 'ਤੇ ਲੈਂਡਸਲਾਈਡ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ..

Sikkim Army Camp Landslide: ਉੱਤਰੀ-ਪੂਰਬੀ ਭਾਰਤ ਦੇ ਰਾਜਾਂ ਵਿੱਚ ਹੋ ਰਹੀ ਭਾਰੀ ਮੀਂਹ ਅਤੇ ਲੈਂਡਸਲਾਈਡ ਨੇ ਤਬਾਹੀ ਮਚਾਈ ਹੋਈ ਹੈ। ਸਿੱਕਮ ਵਿੱਚ ਐਤਵਾਰ (1 ਜੂਨ, 2025) ਦੀ ਸ਼ਾਮ ਆਰਮੀ ਕੈਂਪ 'ਤੇ ਲੈਂਡਸਲਾਈਡ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਕੁਝ ਜਵਾਨ ਵੀ ਸ਼ਾਮਲ ਹਨ। ਹੁਣ ਤੱਕ ਮਰੇ ਹੋਏ ਲੋਕਾਂ ਦੀ ਪਛਾਣ ਨਹੀਂ ਹੋ ਸਕੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨੌ ਜਵਾਨ ਲਾਪਤਾ ਹਨ, ਜਿਨ੍ਹਾਂ ਦੀ ਤਲਾਸ਼ ਲਈ ਰਾਹਤ ਅਤੇ ਬਚਾਅ ਅਭਿਆਨ ਚੱਲ ਰਿਹਾ ਹੈ।


ਜਾਣਕਾਰੀ ਮੁਤਾਬਕ, ਉੱਤਰੀ ਸਿੱਕਮ ਦੇ ਪਹਾੜੀ ਖੇਤਰ ਵਿੱਚ ਐਤਵਾਰ (1 ਜੂਨ, 2025) ਦੀ ਸ਼ਾਮ ਕਰੀਬ 7 ਵਜੇ ਆਰਮੀ ਕੈਂਪ 'ਤੇ ਭਾਰੀ ਲੈਂਡਸਲਾਈਡ ਹੋਇਆ। ਇਸ ਲੈਂਡਸਲਾਈਡ ਕਾਰਨ ਆਸ-ਪਾਸ ਦੇ ਇਲਾਕਿਆਂ ਵਿੱਚ ਬਣੇ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਲਾਪਤਾ ਹਨ। ਮਰੇ ਹੋਏ ਅਤੇ ਲਾਪਤਾ ਲੋਕਾਂ ਦੀ ਪਛਾਣ ਕਰਨ ਲਈ ਸਰਚ ਓਪਰੇਸ਼ਨ ਜਾਰੀ ਹੈ।

ਸਿੱਕਮ 'ਚ ਫੱਸੇ 1500 ਸੈਲਾਨੀ

ਉੱਤਰੀ ਸਿੱਕਮ ਵਿੱਚ ਹੋ ਰਹੀ ਭਾਰੀ ਮੀਂਹ ਅਤੇ ਭੂ-ਖਲਨ ਕਾਰਨ ਹਾਲਾਤ ਕਾਫੀ ਗੰਭੀਰ ਹੋ ਗਏ ਹਨ। ਇਸ ਕਰਕੇ ਲਾਚੇਨ ਅਤੇ ਲਾਚੁੰਗ ਖੇਤਰ ਵਿੱਚ ਲਗਭਗ 1500 ਸੈਲਾਨੀ ਫੱਸੇ ਹੋਏ ਹਨ। ਮੰਗਨ ਜ਼ਿਲ੍ਹੇ ਦੇ ਐਸਪੀ ਸੋਨਮ ਦੇਚੂ ਭੂਟੀਆ ਨੇ ਦੱਸਿਆ ਕਿ ਲਾਚੇਨ ਵਿੱਚ 115 ਅਤੇ ਲਾਚੁੰਗ ਵਿੱਚ 1,350 ਸੈਲਾਨੀ ਅਜੇ ਵੀ ਉਥੇ ਹੀ ਹਨ। ਭੁਸਖਲਨ ਦੀ ਵਜ੍ਹਾ ਨਾਲ ਦੋਹੀਂ ਪਾਸਿਆਂ ਤੋਂ ਰਾਹ ਬੰਦ ਹੋ ਚੁੱਕੇ ਹਨ। ਸਾਰੇ ਸੈਲਾਨੀਆਂ ਨੂੰ ਫਿਲਹਾਲ ਆਪਣੇ ਹੋਟਲਾਂ ਵਿੱਚ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ। ਸੈਲਾਨੀ ਬੇਵਜ੍ਹਾ ਨਿਕਲਣ ਤੋਂ ਗੁਰੇਜ਼ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Big News: ਵੱਡੀ ਖਬਰ, ਮਹਿਲਾ ਕਾਂਗਰਸ ਦੀ ਨਵੀਂ ਕਾਰਜਕਾਰਨੀ ਕਮੇਟੀ ਦਾ ਐਲਾਨ, 38 ਅਹੁਦੇਦਾਰਾਂ ਦੀ ਲਿਸਟ ਜਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖਬਰ, ਮਹਿਲਾ ਕਾਂਗਰਸ ਦੀ ਨਵੀਂ ਕਾਰਜਕਾਰਨੀ ਕਮੇਟੀ ਦਾ ਐਲਾਨ, 38 ਅਹੁਦੇਦਾਰਾਂ ਦੀ ਲਿਸਟ ਜਾਰੀ, ਲਿਸਟ 'ਚ ਇਹ ਨਾਮ ਸ਼ਾਮਲ...
Big News: ਵੱਡੀ ਵਾਰਦਾਤ, ਨਾਮੀ ਕਾਰੋਬਾਰੀ 'ਤੇ ਤਲਵਾਰ ਨਾਲ ਹਮਲਾ, ਦੁਕਾਨ ਖੁੱਲ੍ਹਦੇ ਹੀ ਹਮਲਾਵਰਾਂ ਨੇ ਬਣਾਇਆ ਨਿਸ਼ਾਨਾ; ਫਿਰ...
ਵੱਡੀ ਵਾਰਦਾਤ, ਨਾਮੀ ਕਾਰੋਬਾਰੀ 'ਤੇ ਤਲਵਾਰ ਨਾਲ ਹਮਲਾ, ਦੁਕਾਨ ਖੁੱਲ੍ਹਦੇ ਹੀ ਹਮਲਾਵਰਾਂ ਨੇ ਬਣਾਇਆ ਨਿਸ਼ਾਨਾ; ਫਿਰ...
ਵੱਡੀ ਖ਼ਬਰ! AAP ਵਿਧਾਇਕ ਦੇ ਦਫਤਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਨੌਜਵਾਨ ਦੀ ਮੌਤ; ਮੱਚੀ ਸਨਸਨੀ
ਵੱਡੀ ਖ਼ਬਰ! AAP ਵਿਧਾਇਕ ਦੇ ਦਫਤਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਨੌਜਵਾਨ ਦੀ ਮੌਤ; ਮੱਚੀ ਸਨਸਨੀ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Embed widget