ਪੜਚੋਲ ਕਰੋ

ਜੇਲ੍ਹ 'ਚੋਂ ਫਰਾਰ ਅੱਠ ਖ਼ਤਰਨਾਕ ਦਹਿਸ਼ਤਗਰਦ ਕੀਤੇ ਢੇਰ

ਭੋਪਾਲ: ਇੱਥੋਂ ਦੀ ਸੈਂਟਰਲ ਜੇਲ੍ਹ ਵਿੱਚ ਬੰਦ ਪਾਬੰਦੀ ਸ਼ੁਦਾ ਸੰਗਠਨ ਸਿੰਮੀ ਦੇ ਫ਼ਰਾਰ ਅੱਠ ਦਹਿਸ਼ਤਗਰਦਾਂ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਖਤਮ ਕਰ ਦਿੱਤਾ। ਮੱਧ ਪ੍ਰਦੇਸ਼ ਪੁਲਿਸ ਅਨੁਸਾਰ ਜੇਲ੍ਹ ਵਿਚੋਂ ਫਰਾਰ ਹੋਣ ਤੋਂ ਬਾਅਦ ਸਾਰੇ ਦਹਿਸ਼ਤਗਰਦ ਨੇੜਲੇ ਪਿੰਡ ਵਿੱਚ ਲੁਕੇ ਹੋਏ ਸਨ। ਜਿਸ ਤੋਂ ਬਾਅਦ ਪੁਲਿਸ ਨੇ ਪੂਰੇ ਪਿੰਡ ਨੂੰ ਘੇਰਿਆ ਅਤੇ ਸਾਰੇ ਦਹਿਸ਼ਤਗਰਦਾਂ ਨੂੰ ਖਤਮ ਕਰ ਦਿੱਤਾ। ਇਸ ਤੋਂ ਪਹਿਲਾਂ ਇਹ ਸਾਰੇ ਜੇਲ੍ਹ ਵਿੱਚੋਂ ਅੱਜ ਤੜਕੇ ਫਰਾਰ ਹੋ ਗਏ ਸਨ। ਜੇਲ੍ਹ ਵਿਚੋਂ ਫ਼ਰਾਰ ਹੋਣ ਤੋਂ ਪਹਿਲਾਂ ਦਹਿਸ਼ਤਗਰਦਾਂ ਨੇ ਇੱਕ ਸੁਰੱਖਿਆ ਕਰਮੀਂ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਚਾਦਰ ਦੀ ਰੱਸੀ ਬਣਾ ਕੇ ਇਹ ਜੇਲ੍ਹ ਵਿੱਚੋਂ ਬਾਹਰ ਨਿਕਲੇ। ਦਹਿਸ਼ਤਗਰਦਾਂ ਨੇ ਜੋ ਕੰਧ ਪਾਰ ਕੀਤੀ ਹੈ ਉਸ ਦੀ ਉਚਾਈ ਕਰੀਬ 35 ਫੁੱਟ ਸੀ। ਭੋਪਾਲ ਦੇ ਡੀ.ਆਈ.ਜੀ. ਰਮਨ ਸਿੰਘ ਨੇ ਮੀਡੀਆ ਨੂੰ ਦੱਸਿਆ, “ਇਹ ਘਟਨਾ ਤੜਕੇ ਦੋ ਅਤੇ ਤਿੰਨ ਵਜੇ ਦੇ ਵਿਚਕਾਰ ਦੀ ਹੈ। ਇਸ ਦੌਰਾਨ ਇਹਨਾਂ ਨੇ ਜੇਲ੍ਹ ਦੇ ਪੁਲਿਸ ਅਧਿਕਾਰੀ ਰਾਧੇ ਸ਼ਾਮ ਦਾ ਗਲਾ ਵੱਢ ਕੇ ਹੱਤਿਆ ਕਰ ਦਿੱਤੀ। ਅਣਗਹਿਲੀ ਲਈ ਜੇਲ੍ਹ ਦੇ ਪੰਜ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਮਾਚਾਰ ਏਜੰਸੀ ਪੀਟੀਆਈ ਦੇ ਮੁਤਾਬਿਕ ਭੱਜਣ ਵਾਲਿਆਂ ਨੇ ਗਾਰਦ ‘ਤੇ ਚਾਕੂ ਨਾਲ ਵਾਰ ਕੀਤਾ ਅਤੇ ਚਾਦਰਾਂ ਦੀ ਰੱਸੀ ਬਣਾ ਕੇ ਕੰਧ ‘ਤੇ ਚੜ੍ਹੇ ਅਤੇ ਪਾਰ ਕੀਤੀ। ਫਰਾਰ ਪੁਲਿਸ ਵਾਲਿਆਂ ਉਤੇ ਪੰਜ -ਪੰਜ ਲੱਖ ਰੁਪਏ ਦਾ ਇਨਾਮ ਸੀ। ਸਟੂਡੈਂਟਸ ਇਸਲਾਮਿਕ ਮੂਵਮੈਂਟ ਆਫ਼ ਇੰਡੀਆ (SIMI) ਭਾਰਤ ਸਰਕਾਰ ਵੱਲੋਂ ਪਾਬੰਦੀ ਸ਼ੁਦਾ ਜਥੇਬੰਦੀ ਹੈ। ਤਿੰਨ ਸਾਲ ਪਹਿਲਾਂ ਵੀ ਸਿੰਮੀ ਨਾਲ ਸੰਬੰਧਿਤ ਬੰਦੇ ਖਾਂਡਵਾ ਜੇਲ੍ਹ ਦੇ ਗ਼ੁਸਲਖ਼ਾਨੇ ਦੀ ਕੰਧ ਤੋੜ ਕੇ ਫ਼ਰਾਰ ਹੋ ਗਏ ਸੀ। ਖਾਂਡਵਾ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਤੋਂ 280 ਕਿੱਲੋਮੀਟਰ ਦੂਰੀ ‘ਤੇ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget