ਪੜਚੋਲ ਕਰੋ

CPI(M) ਨੇਤਾ ਸੀਤਾਰਾਮ ਯੇਚੁਰੀ ਦਾ ਦਿਹਾਂਤ, 72 ਸਾਲ ਦੀ ਉਮਰ 'ਚ ਏਮਜ਼ 'ਚ ਲਏ ਆਖਰੀ ਸਾਹ

Sitaram Yechury Death: ਸੀਤਾਰਾਮ ਯੇਚੁਰੀ ਨੂੰ ਦਿੱਲੀ ਏਮਜ਼ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਸਾਹ ਦੀ ਨਾਲੀ ਦੀ ਲਾਗ ਕਾਰਨ ਇਲਾਜ ਚੱਲ ਰਿਹਾ ਸੀ।

ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ 72 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਤੇਜ਼ ਬੁਖਾਰ ਤੋਂ ਬਾਅਦ 19 ਅਗਸਤ ਨੂੰ ਦਿੱਲੀ ਦੇ ਏਮਜ਼ 'ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦਾ 25 ਦਿਨਾਂ ਤੋਂ ਇਲਾਜ ਚੱਲ ਰਿਹਾ ਸੀ। 

ਸੀਤਾਰਾਮ ਯੇਚੁਰੀ ਨੂੰ ਦਿੱਲੀ ਏਮਜ਼ ਦੇ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਸੀ। ਯੇਚੁਰੀ ਨੇ ਪ੍ਰਕਾਸ਼ ਕਰਤ ਦੀ ਜਗ੍ਹਾ 2015 ਵਿੱਚ ਸੀਪੀਐਮ ਦੇ ਜਨਰਲ ਸਕੱਤਰ ਦਾ ਅਹੁਦਾ ਸੰਭਾਲਿਆ ਸੀ।

ਸੀਤਾਰਾਮ ਯੇਚੁਰੀ ਨੂੰ 19 ਅਗਸਤ ਨੂੰ ਏਮਜ਼ ਨਵੀਂ ਦਿੱਲੀ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਉਹ ਨਮੂਨੀਆ ਅਤੇ ਛਾਤੀ ਦੀ ਲਾਗ ਤੋਂ ਪੀੜਤ ਸੀ। ਇਸ ਤੋਂ ਬਾਅਦ ਉਸ ਨੂੰ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੀਪੀਆਈ-ਐਮ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ, ਯੇਚੁਰੀ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਦਾ ਸਾਹ ਦੀ ਨਾਲੀ ਦੀ ਲਾਗ ਦਾ ਇਲਾਜ ਚੱਲ ਰਿਹਾ ਹੈ।

1974 ਵਿੱਚ ਰਾਜਨੀਤੀ ਸ਼ੁਰੂ ਕੀਤੀ

 ਯੇਚੁਰੀ ਨੇ 1974 ਵਿੱਚ ਸਟੂਡੈਂਟ ਫੈਡਰੇਸ਼ਨ ਆਫ ਇੰਡੀਆ ਵਿੱਚ ਸ਼ਾਮਲ ਹੋ ਕੇ ਵਿਦਿਆਰਥੀ ਰਾਜਨੀਤੀ ਦੀ ਸ਼ੁਰੂਆਤ ਕੀਤੀ। ਕੁਝ ਦਿਨਾਂ ਬਾਅਦ ਉਹ ਸੀਪੀਆਈ (ਐਮ) ਦੇ ਮੈਂਬਰ ਬਣ ਗਏ। ਯੇਚੁਰੀ ਨੂੰ ਐਮਰਜੈਂਸੀ ਦੌਰਾਨ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ।

ਰਾਹੁਲ ਗਾਂਧੀ-ਮਮਤਾ ਬੈਨਰਜੀ ਨੇ ਪ੍ਰਗਟਾਇਆ ਦੁੱਖ

ਰਾਹੁਲ ਗਾਂਧੀ ਨੇ ਸੀਤਾਰਾਮ ਯੇਚੁਰੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ, ਸੀਤਾਰਾਮ ਯੇਚੁਰੀ ਜੀ ਦੋਸਤ ਸਨ। ਉਹ ਭਾਰਤ ਬਾਰੇ ਡੂੰਘੀ ਸਮਝ ਰੱਖਦੇ ਸੀ ਤੇ ਭਾਰਤ ਦੀ ਵਿਚਾਰਧਾਰਾ ਦੇ ਰਖਵਾਲਾ ਸਨ। ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਸਮਰਥਕਾਂ ਪ੍ਰਤੀ ਮੇਰੀ ਸੰਵੇਦਨਾ।

ਦੂਜੇ ਪਾਸੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਯੇਚੁਰੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਲਿਖਿਆ, ਸੀਤਾਰਾਮ ਯੇਚੁਰੀ ਦੇ ਦਿਹਾਂਤ ਦੀ ਖਬਰ ਸੁਣ ਕੇ ਦੁਖੀ ਹਾਂ। ਉਨ੍ਹਾਂ ਦਾ ਦੇਹਾਂਤ ਦੇਸ਼ ਦੀ ਰਾਜਨੀਤੀ ਲਈ ਵੱਡਾ ਘਾਟਾ ਹੈ। ਮੈਂ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਨਜ਼ਦੀਕੀਆਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget