ਪੜਚੋਲ ਕਰੋ

ਸੀਤਾ ਰਾਮ ਯੇਚੁਰੀ ਨੇ ਕਸ਼ਮੀਰੀਆਂ ਲਈ ਚੁੱਕੀ ਅਵਾਜ਼

ਸੀਤਾ ਰਾਮ ਯੇਚੁਰੀ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕਸ਼ਮੀਰ ਵਿੱਚ ਨਜ਼ਰਬੰਦ ਕੀਤੇ ਲੀਡਰਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਇੰਟਰਨੈੱਟ ਨਾ ਚੱਲਣ ਨਾਲ ਲੋਕਾਂ ਦਾ ਰੁਜ਼ਗਾਰ ਰੁਕਿਆ ਹੋਇਆ ਹੈ। ਕਸ਼ਮੀਰ ਵਿੱਚ ਸੈਰ ਸਪਾਟਾ ਬਿਲਕੁਲ ਠੱਪ ਹੋਇਆ ਪਿਆ ਹੈ। ਕਸ਼ਮੀਰ ਦੇ ਲੋਕ ਟੂਰਿਜ਼ਮ ਤੋਂ ਹੀ ਆਪਣੀ ਰੋਜ਼ੀ-ਰੋਟੀ ਚਲਾਉਂਦੇ ਸੀ। ਹੁਣ ਇਹ ਸਭ ਕੁਝ ਠੱਪ ਹੋਣ ਕਰਕੇ ਘਾਟੀ ਵਿੱਚ 10 ਹਜ਼ਾਰ ਕਰੋੜ ਦਾ ਨੁਕਸਾਨ ਹੋਇਆ ਹੈ।

ਚੰਡੀਗੜ੍ਹ: ਸੀਪੀਐਮ ਲੀਡਰ ਸੀਤਾ ਰਾਮ ਯੇਚੁਰੀ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕਸ਼ਮੀਰ ਵਿੱਚ ਨਜ਼ਰਬੰਦ ਕੀਤੇ ਲੀਡਰਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਇੰਟਰਨੈੱਟ ਨਾ ਚੱਲਣ ਨਾਲ ਲੋਕਾਂ ਦਾ ਰੁਜ਼ਗਾਰ ਰੁਕਿਆ ਹੋਇਆ ਹੈ। ਕਸ਼ਮੀਰ ਵਿੱਚ ਸੈਰ ਸਪਾਟਾ ਬਿਲਕੁਲ ਠੱਪ ਹੋਇਆ ਪਿਆ ਹੈ। ਕਸ਼ਮੀਰ ਦੇ ਲੋਕ ਟੂਰਿਜ਼ਮ ਤੋਂ ਹੀ ਆਪਣੀ ਰੋਜ਼ੀ-ਰੋਟੀ ਚਲਾਉਂਦੇ ਸੀ। ਹੁਣ ਇਹ ਸਭ ਕੁਝ ਠੱਪ ਹੋਣ ਕਰਕੇ ਘਾਟੀ ਵਿੱਚ 10 ਹਜ਼ਾਰ ਕਰੋੜ ਦਾ ਨੁਕਸਾਨ ਹੋਇਆ ਹੈ।

ਯੇਚੁਰੀ ਨੇ ਦੱਸਿਆ ਕਿ ਘਾਟੀ ਵਿੱਚ ਕਾਰੋਬਾਰੀਆਂ ਦਾ 12 ਹਜ਼ਾਰ ਕਰੋੜ ਤੋਂ ਜ਼ਿਆਦਾ ਦਾ ਨੁਕਸਾਨ ਹੋਇਆ ਹੈ। 100 ਦਿਨ ਤੋਂ ਜ਼ਿਆਦਾ ਹੋ ਗਏ ਪਰ ਇੱਥੇ ਕੁਝ ਵੀ ਆਮ ਗਤੀਵਿਧੀ ਨਹੀਂ ਹੋ ਰਹੀ। ਹਾਲੇ ਵੀ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਨਜ਼ਰਬੰਦ ਕੀਤਾ ਹੋਇਆ ਹੈ। ਸਕੂਲ-ਕਾਲਜ ਤੇ ਦੁਕਾਨਾਂ ਬੰਦ ਪਈਆਂ ਹਨ। ਜਨਤਕ ਟਰਾਂਸਪੋਰਟ ਵੀ ਬੰਦ ਹੈ। ਇੰਟਰਨੈਟ ਤੇ ਐਸਐਮਐਸ ਸੇਵਾਵਾਂ ਵੀ ਬੰਦ ਹਨ। ਇਸ ਨੂੰ ਨੈਸ਼ਨਲ ਕਲਾਈਮਿਟੀ ਐਲਾਨਦਿਆਂ ਉਨ੍ਹਾਂ ਕਸ਼ਮੀਰੀਆਂ ਲਈ ਮੁਆਵਜ਼ੇ ਦੀ ਮੰਗ ਕੀਤੀ।

ਇਸ ਤੋਂ ਇਲਾਵਾ ਅਯੁੱਧਿਆ ਦੇ ਮਸਲੇ 'ਤੇ ਬੋਲਦਿਆਂ ਯੇਚੁਰੀ ਨੇ ਕਿਹਾ ਕਿ ਫੈਸਲਾ ਤਾਂ ਆ ਗਿਆ ਹੈ, ਪਰ ਇਸ ਫੈਸਲੇ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ, ਕਿਉਂਕਿ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਫੈਸਲਾ ਕਾਨੂੰਨ ਤੇ ਸੰਵਿਧਾਨ ਦੇ ਆਧਾਰ 'ਤੇ ਹੋਏਗਾ, 'ਫੇਥ' ਦੇ ਆਧਾਰ 'ਤੇ ਨਹੀਂ, ਪਰ ਫੈਸਲੇ ਵਿੱਚ 'ਫੇਥ' ਦਾ ਵਧੇਰੇ ਪ੍ਰਭਾਵ ਵੇਖਣ ਨੂੰ ਮਿਲਿਆ। ਫੈਸਲਾ ਤਾਂ ਹੋਇਆ, ਪਰ ਨਿਆਂ ਨਹੀਂ ਹੋਇਆ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget